ਚੌਪਈ ॥
ਅਜਿਤਾਵਤੀ ਨਗਰ ਇਕ ਸੋਹੈ ॥
ਅਜਿਤ ਸਿੰਘ ਰਾਜਾ ਤਹ ਕੋ ਹੈ ॥
ਅਜਿਤ ਮੰਜਰੀ ਗ੍ਰਿਹ ਜਾ ਕੇ ਤ੍ਰਿਯ ॥
ਮਨ ਕ੍ਰਮ ਬਚ ਜਿਨ ਬਸਿ ਕੀਨਾ ਪਿਯ ॥੧॥
ਭੁਜੰਗ ਮਤੀ ਤਾ ਕੀ ਦੁਹਿਤਾ ਇਕ ॥
ਪੜੀ ਕੋਕ ਬ︀ਯਾਕਰਨ ਸਾਸਤ੍ਰਨਿਕ ॥
ਭਾਗਵਾਨ ਸੁੰਦਰਿ ਅਤਿ ਗੁਨੀ ॥
ਜਾ ਸਮ ਲਖੀ ਨ ਕਾਨਨ ਸੁਨੀ ॥੨॥
ਸਾਹ ਪੁਤ੍ਰ ਬ੍ਰਿਖਭ ਧੁਜਿ ਇਕ ਤਹਿ ॥
ਰੂਪ ਸੀਲ ਸੁਚਿ ਬ੍ਰਤਤਾ ਜਾ ਮਹਿ ॥
ਤੇਜਮਾਨ ਬਲਵਾਨ ਬਿਕਟ ਮਤਿ ॥
ਅਲਖ ਕਰਮ ਲਖਿ ਤਾਹਿ ਰਿਸ੍ਰਯੋ ਰਤਿ ॥੩॥
ਵਹੈ ਕੁਅਰ ਨ੍ਰਿਪ ਸੁਤਾ ਨਿਹਾਰਾ ॥
ਸੂਰਬੀਰ ਬਲਵਾਨ ਬਿਚਾਰਾ ॥
ਹਿਤੂ ਸਹਚਰਿ ਇਕ ਨਿਕਟਿ ਬੁਲਾਇਸਿ ॥
ਭੇਦ ਭਾਖਿ ਤਿਹ ਤੀਰ ਪਠਾਇਸਿ ॥੪॥
ਅੜਿਲ ॥
ਪਵਨ ਭੇਸ ਕਰਿ ਸਖੀ ਤਹਾ ਤੁਮ ਜਾਇਯਹੁ ॥
ਭਾਤਿ ਭਾਤਿ ਕਰਿ ਬਿਨਤੀ ਤਾਹਿ ਰਿਝਾਇਯਹੁ ॥
ਕੈ ਅਬ ਹੀ ਤੈ ਹਮਰੀ ਆਸ ਨ ਕੀਜਿਯੈ ॥
ਹੋ ਨਾਤਰ ਮੋਹਿ ਮਿਲਾਇ ਸਜਨ ਕੌ ਦੀਜਿਯੈ ॥੫॥
ਪਵਨ ਭੇਸ ਹ੍ਵੈ ਸਖੀ ਤਹਾ ਤੇ ਤਹ ਗਈ ॥
ਭਾਤਿ ਅਨੇਕ ਪ੍ਰਬੋਧ ਕਰਤ ਤਾ ਕੌ ਭਈ ॥
ਉਤਿਮ ਭੇਸ ਸੁ ਧਾਰ ਲ︀ਯਾਈ ਤਿਹ ਤਹਾ ॥
ਹੋ ਭੁਜੰਗ ਮਤੀ ਨ੍ਰਿਪ ਸੁਤਾ ਬਹਿਠੀ ਥੀ ਜਹਾ ॥੬॥
ਉਠਿ ਸੁ ਕੁਅਰਿ ਤਿਨ ਲੀਨ ਗਰੇ ਸੌ ਲਾਇ ਕਰਿ ॥
ਅਲਿੰਗਨ ਕਰਿ ਚੁੰਬਨ ਹਰਖ ਉਪਜਾਇ ਕਰਿ ॥
ਭਾਤਿ ਭਾਤਿ ਤਿਹ ਭਜਾ ਪਰਮ ਰੁਚਿ ਮਾਨਿ ਕੈ ॥
ਹੋ ਪ੍ਰਾਨਨ ਤੇ ਪ︀ਯਾਰੋ ਸਜਨ ਪਹਿਚਾਨਿ ਕੈ ॥੭॥
ਦੋਹਰਾ ॥
ਭਾਤਿ ਭਾਤਿ ਤਰੁਨੀ ਤਰਨ ਭਰਿਯੋ ਪਰਮ ਸੁਖ ਪਾਇ ॥
ਇਹੀ ਬਿਖੈ ਤਾ ਕੋ ਪਿਤਾ ਤਹੀ ਨਿਕਸਿਯੋ ਆਇ ॥੮॥
ਚੌਪਈ ॥
ਪਿਤੁ ਆਵਤ ਅੰਚਰ ਮੁਖ ਡਰਾ ॥
ਲਾਗਿ ਗਰੇ ਰੋਦਨ ਬਹੁ ਕਰਾ ॥
ਕਹਿਯੋ ਦਰਸੁ ਬਹੁ ਦਿਨ ਮੋ ਪਾਯੋ ॥
ਤਾ ਤੇ ਮੋਰ ਉਮਗਿ ਹਿਯ ਆਯੋ ॥੯॥
ਜਬ ਤੇ ਮੈ ਸਸੁਰਾਰ ਸਿਧਾਈ ॥
ਤਹ ਤੇ ਜਾਇ ਬਹੁਰਿ ਘਰ ਆਈ ॥
ਤਬ ਤੇ ਅਬ ਮੈ ਤਾਤ ਨਿਹਾਰਾ ॥
ਤਾ ਤੇ ਉਪਜਾ ਮੋਹ ਅਪਾਰਾ ॥੧੦॥
ਅਜਿਤ ਸਿੰਘ ਜਬ ਯੌ ਸੁਨਿ ਲਯੋ ॥
ਰੋਦਨ ਕਰਤ ਗਰੇ ਮਿਲਿ ਭਯੋ ॥
ਤਬ ਤਿਹ ਘਾਤ ਭਲੀ ਕਰ ਆਈ ॥
ਸਖੀ ਦਯੋ ਗ੍ਰਿਹ ਮੀਤ ਪਠਾਈ ॥੧੧॥
ਦੋਹਰਾ ॥
ਪਿਤੁ ਕੇ ਅੰਚਰ ਡਾਰਿ ਸਿਰ ਆਂਖੈ ਲਈ ਦੁਰਾਇ ॥
ਮੋਹਿਤ ਭਯੋ ਰੋਵਤ ਰਹਿਯੋ ਮੀਤ ਦਿਯਾ ਪਹੁਚਾਇ ॥੧੨॥
ਇਤਿ ਸ੍ਰੀ ਚਰਿਤ੍ਰ ਪਖ︀ਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਦੋਇ ਸੌ ਪਚਾਸ ਚਰਿਤ੍ਰ ਸਮਾਪਤਮ ਸਤੁ ਸੁਭਮ ਸਤੁ ॥੨੫੦॥੪੭੦੮॥ਅਫਜੂੰ॥