ਚੌਪਈ ॥

ਜਰਿ ਬਰਿ ਗਈ ਨਾਮੁ ਕੁਤਿਯਾ ਸੁਨਿ ॥

ਕੋਪ ਕਿਯਾ ਅਤਿ ਹੀ ਮਾਥੋ ਧੁਨਿ ॥

ਪ੍ਰਥਮ ਇਸੀ ਕਹ ਅਬੈ ਸੰਘਾਰੋ ॥

ਬਹੁਰਿ ਮਿਸ੍ਰ ਯਾ ਕੇ ਕਹੁ ਮਾਰੋ ॥੧੫॥

ਜਿਨ ਤਹਿ ਯਹ ਉਪਦੇਸ ਦ੍ਰਿੜਾਯੋ ॥

ਤਾ ਤੇ ਮੋ ਸੌ ਨ ਭੋਗ ਕਮਾਯੋ ॥

ਕੈ ਜੜ ਆਨਿ ਅਬੈ ਮੁਹਿ ਭਜੋ ॥

ਨਾਤਰ ਆਸ ਪ੍ਰਾਨ ਕੀ ਤਜੋ ॥੧੬॥

ਮੂਰਖ ਤਿਹ ਰਤਿ ਦਾਨ ਨ ਦੀਯਾ ॥

ਗ੍ਰਿਹ ਅਪਨੇ ਕਾ ਮਾਰਗ ਲੀਯਾ ॥

ਅਨਿਕ ਭਾਤਿ ਤਿਨ ਕੀਯਾ ਧਿਕਾਰਾ ॥

ਪਾਇਨ ਪਰੀ ਲਾਤ ਸੌ ਮਾਰਾ ॥੧੭॥

ਰਾਜ ਸੁਤਾ ਕ੍ਰੁਧਿਤ ਅਤਿ ਭਈ ॥

ਇਹ ਜੜ ਮੁਹਿ ਰਤਿ ਦਾਨ ਨ ਦਈ ॥

ਪ੍ਰਥਮ ਪਕਰਿ ਕਰਿ ਯਾਹਿ ਸੰਘਾਰੋ ॥

ਬਹੁਰਿ ਮਿਸ੍ਰ ਯਾ ਕੈ ਕਹ ਮਾਰੋ ॥੧੮॥

ਅੜਿਲ ॥

ਤਮਕਿ ਤੇਗ ਕੋ ਤਬ ਤਿਹ ਘਾਇ ਪ੍ਰਹਾਰਿਯੋ ॥

ਤਾਹਿ ਪੁਰਖ ਕਹ ਮਾਰਿ ਠੌਰ ਹੀ ਡਾਰਿਯੋ ॥

ਐਚ ਤਵਨ ਕੀ ਲੋਥਿ ਦਈ ਤਰ ਡਾਰਿ ਕੈ ॥

ਹੋ ਤਾ ਪਰ ਰਹੀ ਬੈਠਿ ਕਰਿ ਆਸਨ ਮਾਰਿ ਕੈ ॥੧੯॥

ਦੋਹਰਾ ॥

ਜਪਮਾਲਾ ਕਰ ਮਹਿ ਗਹੀ ਬੈਠੀ ਆਸਨ ਮਾਰਿ ॥

ਪਠੈ ਸਹਚਰੀ ਪਿਤਾ ਪ੍ਰਤਿ ਲੀਨਾ ਨਿਕਟ ਹਕਾਰਿ ॥੨੦॥

ਚੌਪਈ ॥

ਹੰਸ ਕੇਤੁ ਤਬ ਤਾਹਿ ਸਿਧਾਨਾ ॥

ਨਿਰਖਿ ਸੁਤਾ ਤਰ ਮਿਤ੍ਰਕ ਡਰਾਨਾ ॥

ਕਹਸਿ ਕੁਅਰਿ ਇਹ ਕਸਿ ਤੁਹਿ ਕਰਾ ॥

ਬਿਨੁਪਰਾਧ ਯਾ ਕੋ ਜਿਯ ਹਰਾ ॥੨੧॥

ਚਿੰਤਾਮਨਿ ਮੁਹਿ ਮੰਤ੍ਰ ਸਿਖਾਯੋ ॥

ਬਹੁ ਬਿਧਿ ਮਿਸ੍ਰ ਉਪਦੇਸ ਦ੍ਰਿੜਾਯੋ ॥

ਜੌ ਇਹ ਰੂਪ ਕੁਅਰ ਤੈ ਮਰਿ ਹੈ ॥

ਤਬ ਸਭ ਕਾਜ ਤਿਹਾਰੌ ਸਰਿ ਹੈ ॥੨੨॥

ਤਾ ਤੇ ਮੈ ਯਾ ਕੋ ਗਹਿ ਮਾਰਾ ॥

ਸੁਨਹੁ ਪਿਤਾ ਤੁਮ ਬਚਨ ਹਮਾਰਾ ॥

ਸਾਧੋ ਮੰਤ੍ਰ ਬੈਠ ਯਾ ਪਰ ਮੈ ॥

ਜੋ ਜਾਨਿਹਿ ਸੋ ਕਰਹੁ ਅਬੈ ਤੈ ॥੨੩॥

ਹੰਸ ਕੇਤੁ ਨ੍ਰਿਪ ਕੋਪ ਭਰਾ ਤਬ ॥

ਬਚਨ ਸੁਤਾ ਕੌ ਸ੍ਰਵਨ ਸੁਨਾ ਜਬ ॥

ਹ︀ਯਾਂ ਲ੍ਰਯਾਵਹੁਾਂ ਤਿਹ ਮਿਸ੍ਰ ਪਕਰਿ ਕੈ ॥

ਜੋ ਐਸੇ ਗਯੋ ਮੰਤ੍ਰ ਸਿਖਰਿ ਕੈ ॥੨੪॥

ਸੁਨਿ ਭ੍ਰਿਤ ਬਚਨ ਉਤਾਇਲ ਧਾਏ ॥

ਤਿਹ ਮਿਸ੍ਰਹਿ ਨ੍ਰਿਪ ਪਹਿ ਗਹਿ ਲ︀ਯਾਏ ॥

ਤਾ ਕਹ ਅਧਿਕ ਜਾਤਨਾ ਦਿਯਾ ॥

ਕਰਮ ਚੰਡਾਰ ਬਿਪ੍ਰ ਹੈ ਕਿਯਾ ॥੨੫॥

ਸੁਨਿ ਬਚ ਮਿਸ੍ਰ ਅਚੰਭੈ ਰਹਾ ॥

ਤ੍ਰਾਹਿ ਤ੍ਰਾਹਿ ਰਾਜਾ ਤਨ ਕਹਾ ॥

ਮੈ ਪ੍ਰਭੁ ਕਰਮ ਨ ਐਸਾ ਕਿਯਾ ॥

ਤਵ ਦੁਹਿਤਾ ਕਹ ਮੰਤ੍ਰ ਨ ਦਿਯਾ ॥੨੬॥

ਤਬ ਲਗਿ ਰਾਜ ਕੁਅਰਿ ਤਹ ਆਈ ॥

ਦਿਜਬਰ ਕੇ ਪਾਇਨ ਲਪਟਾਈ ॥

ਤੁਮ ਸੁ ਮੰਤ੍ਰ ਜੋ ਹਮਹਿ ਸਿਖਾਯੋ ॥

ਤਾਹੀ ਬਿਧਿ ਮੈ ਜਾਪ ਕਮਾਯੋ ॥੨੭॥

ਅੜਿਲ ॥

ਤਵ ਆਇਸੁ ਹਮ ਮਾਨਿ ਮਨੁਛ ਕਹ ਮਾਰਿਯੋ ॥

ਤਾ ਪਾਛੇ ਚਿੰਤਾਮਨਿ ਮੰਤ੍ਰ ਉਚਾਰਿਯੋ ॥

ਚਾਰਿ ਪਹਰ ਨਿਸਿ ਜਪਾ ਸੁ ਸਿਧਿ ਨ ਕਛੁ ਭਯੋ ॥

ਹੋ ਤਾ ਤੇ ਹਮ ਰਿਸਿ ਠਾਨਿ ਸੁ ਕਹਿ ਨ੍ਰਿਪ ਪ੍ਰਤਿ ਦਯੋ ॥੨੮॥

ਚੌਪਈ ॥

ਅਬ ਕਿਹ ਕਾਜ ਮੁਕਰਿ ਤੈ ਗਯੋ ॥

ਤਬ ਚਿੰਤਾਮਨ ਹਮਹਿ ਦ੍ਰਿੜਯੋ ॥

ਅਬ ਕ︀ਯੋ ਨ ਕਹਤ ਨ੍ਰਿਪਤਿ ਕੇ ਤੀਰਾ ॥

ਸਾਚ ਕਹਤ ਕਸ ਲਾਗਤ ਪੀਰਾ ॥੨੯॥

ਮਿਸ੍ਰ ਚਕ੍ਰਿਤ ਚਹੂੰ ਓਰ ਨਿਹਾਰੈ ॥

ਕਹਾ ਭਯੋ ਜਗਦੀਸ ਸੰਭਾਰੈ ॥

ਕਰਿ ਉਪਦੇਸ ਬਹੁਤ ਬਿਧਿ ਹਾਰਾ ॥

ਭੇਦ ਅਭੇਦ ਨ੍ਰਿਪ ਕਛੁ ਨ ਬਿਚਾਰਾ ॥੩੦॥

ਦੋਹਰਾ ॥

ਫਾਸੀ ਤਿਹ ਮਿਸ੍ਰਹਿ ਦਿਯਾ ਹੰਸ ਕੇਤੁ ਰਿਸਿ ਮਾਨਿ ॥

ਹੰਸ ਮਤੀ ਕਹ ਜਿਹ ਸਿਖ︀ਯੋ ਐਸੋ ਮੰਤ੍ਰ ਬਿਧਾਨ ॥੩੧॥

ਜਿਹ ਨ ਭਜੀ ਤਿਹ ਘੈ ਹਨਾ ਇਹ ਛਲ ਮਿਸ੍ਰਹਿ ਮਾਰਿ ॥

ਇਹ ਬਿਧਿ ਨ੍ਰਿਪ ਕ੍ਰੁਧਿਤ ਕੀਯਾ ਹੰਸ ਮਤੀ ਬਰ ਨਾਰਿ ॥੩੨॥

ਇਤਿ ਸ੍ਰੀ ਚਰਿਤ੍ਰ ਪਖ︀ਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਦੋਇ ਸੌ ਅਠਾਵਨ ਚਰਿਤ੍ਰ ਸਮਾਪਤਮ ਸਤੁ ਸੁਭਮ ਸਤੁ ॥੨੫੮॥੪੮੮੮॥ਅਫਜੂੰ॥