ਅੜਿਲ ॥

ਸੁਰੀ ਆਸੁਰੀ ਕਿੰਨ੍ਰਨਿ ਕਵਨ ਬਿਚਾਰਿਯੈ ॥

ਨਰੀ ਨਾਗਨੀ ਨਗਨੀ ਕੋ ਜਿਯ ਧਾਰਿਯੈ ॥

ਗੰਧਰਬੀ ਅਪਸਰਾ ਕਵਨ ਇਹ ਜਾਨਿਯੈ ॥

ਹੋ ਰਵੀ ਸਸੀ ਬਾਸਵੀ ਪਾਰਬਤੀ ਮਾਨਿਯੈ ॥੨੬॥

ਰਾਜ ਕੁਮਾਰ ਨਿਰਖ ਤਹ ਰਹਾ ਲੁਭਾਇ ਕੈ ॥

ਪੂਛਤ ਭਯੋ ਚਲਿ ਤਾਹਿ ਤੀਰ ਤਿਹ ਜਾਇ ਕੈ ॥

ਨਰੀ ਨਾਗਨੀ ਨਗਨੀ ਇਨ ਤੇ ਕਵਨਿ ਤੁਯ ॥

ਹੋ ਕਵਨ ਸਾਚੁ ਕਹਿ ਕਹਿਯੋ ਸੁ ਤਾ ਤੈ ਏਸ ਭੁਅ ॥੨੭॥

ਦੋਹਰਾ ॥

ਮਨ ਬਚ ਕ੍ਰਮ ਮੈ ਤੋਰਿ ਛਬਿ ਨਿਰਖਤ ਗਯੋ ਲੁਭਾਇ ॥

ਅਬ ਹੀ ਹ੍ਵੈ ਅਪਨੀ ਬਸਹੁ ਧਾਮ ਹਮਾਰੇ ਆਇ ॥੨੮॥

ਅੜਿਲ ॥

ਏਕ ਆਧ ਬਿਰ ਨਾਹਿ ਨਾਹਿ ਤਿਨ ਭਾਖਿਯੋ ॥

ਲਗੀ ਨਿਗੋਡੀ ਲਗਨ ਜਾਤ ਨਹਿ ਆਖਿਯੋ ॥

ਅੰਤ ਕੁਅਰ ਜੋ ਕਹਾ ਮਾਨਿ ਸੋਈ ਲਿਯੋ ॥

ਹੋ ਪਤਿ ਸੁਤ ਪ੍ਰਥਮ ਸੰਘਾਰਿ ਲਹੁ ਸੁਤ ਛਲਿ ਪਿਯ ਕਿਯੋ ॥੨੯॥

ਇਤਿ ਸ੍ਰੀ ਚਰਿਤ੍ਰ ਪਖ︀ਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਦੋਇ ਸੌ ਉਨਾਸਠਿ ਚਰਿਤ੍ਰ ਸਮਾਪਤਮ ਸਤੁ ਸੁਭਮ ਸਤੁ ॥੨੫੯॥੪੯੧੭॥ਅਫਜੂੰ॥

ਚੌਪਈ ॥

ਮਸਤ ਕਰਨ ਇਕ ਨ੍ਰਿਪਤਿ ਜਗਿਸ੍ਵੀ ॥

ਤੇਜ ਭਾਨ ਬਲਵਾਨ ਤਪਸ੍ਵੀ ॥

ਸ੍ਰੀ ਕਜਰਾਛ ਮਤੀ ਤਿਹ ਦਾਰਾ ॥

ਪਾਰਬਤੀ ਕੋ ਜਨੁ ਅਵਤਾਰਾ ॥੧॥

ਅੜਿਲ ॥

ਮਸਤ ਕਰਨ ਨ੍ਰਿਪ ਸਿਵ ਪੂਜਾ ਨਿਤਪ੍ਰਤਿ ਕਰੈ ॥

ਭਾਤਿ ਅਨਿਕ ਕੇ ਧ︀ਯਾਨ ਜਾਨਿ ਗੁਰ ਪਗੁ ਪਰੈ ॥

ਰੈਨਿ ਦਿਵਸ ਤਪਸਾ ਕੇ ਬਿਖੈ ਬਿਤਾਵਈ ॥

ਹੋ ਰਾਨੀ ਕੇ ਗ੍ਰਿਹ ਭੂਲਿ ਨ ਕਬ ਹੀ ਆਵਈ ॥੨॥

ਰਾਨੀ ਏਕ ਪੁਰਖ ਸੌ ਅਤਿ ਹਿਤ ਠਾਨਿ ਕੈ ॥

ਰਮਤ ਭਈ ਤਿਹ ਸੰਗ ਅਧਿਕ ਰੁਚਿ ਮਾਨਿ ਕੈ ॥

ਸੋਤ ਹੁਤੀ ਸੁਪਨਾ ਮਹਿ ਸਿਵ ਦਰਸਨ ਦਿਯੋ ॥

ਹੋ ਬਚਨ ਆਪਨੇ ਮੁਖ ਤੇ ਹਸਿ ਮੁਹਿ ਯੌ ਕਿਯੋ ॥੩॥

ਸਿਵ ਬਾਚ ॥

ਇਕ ਗਹਿਰੇ ਬਨ ਬਿਚ ਤੁਮ ਏਕਲ ਆਇਯੇ ॥

ਕਰਿ ਕੈ ਪੂਜਾ ਮੋਰੀ ਮੋਹਿ ਰਿਝਾਇਯੋ ॥

ਜੋਤਿ ਆਪਨੇ ਸੌ ਤਵ ਜੋਤਿ ਮਿਲਾਇ ਹੋ ॥

ਹੋ ਤੁਹਿ ਕਹ ਜੀਵਤ ਮੁਕਤਿ ਸੁ ਜਗਤਿ ਦਿਖਾਇ ਹੌ ॥੪॥

ਤਾ ਤੇ ਤਵ ਆਗ︀ਯਾ ਲੈ ਪਤਿ ਤਹਿ ਜਾਇ ਹੌ ॥

ਕਰਿ ਕੈ ਸਿਵ ਕੀ ਪੂਜਾ ਅਧਿਕ ਰਿਝਾਇ ਹੌ ॥

ਮੋ ਕਹ ਜੀਵਤ ਮੁਕਤਿ ਸਦਾ ਸਿਵ ਕਰਹਿਾਂਗੇ ॥

ਹੋ ਸਪਤ ਮਾਤ੍ਰ ਕੁਲ ਸਪਤ ਪਿਤਰ ਕੁਲ ਤਰਹਿਾਂਗੇ ॥੫॥

ਦੋਹਰਾ ॥

ਭੇ ਨ੍ਰਿਪ ਕੀ ਆਗ︀ਯਾ ਗਈ ਲੈ ਸਿਵ ਜੂ ਕੋ ਨਾਮ ॥

ਜਿਯਤ ਮੁਕਤਿ ਭੀ ਪਤਿ ਲਹਾ ਬਸੀ ਜਾਰ ਦੇ ਧਾਮ ॥੬॥

ਇਤਿ ਸ੍ਰੀ ਚਰਿਤ੍ਰ ਪਖ︀ਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਦੋਇ ਸੌ ਸਾਠ ਚਰਿਤ੍ਰ ਸਮਾਪਤਮ ਸਤੁ ਸੁਭਮ ਸਤੁ ॥੨੬੦॥੪੯੨੩॥ਅਫਜੂੰ॥