ਚੌਪਈ ॥
ਲਾਗਤਿ ਪ੍ਰੀਤਿ ਦੁਹੁਨ ਕੀ ਭਈ ॥
ਅਥਿਯੋ ਸੂਰ ਰੈਨਿ ਹ੍ਵੈ ਗਈ ॥
ਰਾਨੀ ਦੂਤਿਕ ਤਹਾ ਪਠਾਯੋ ॥
ਅਧਿਕ ਸਜਨ ਸੌ ਨੇਹ ਜਤਾਯੋ ॥੯॥
ਤਿਹ ਰਾਨੀ ਸੌ ਪਤਿ ਕੋ ਅਤਿ ਹਿਤ ॥
ਨਿਸਿ ਕਹ ਤਾਹਿ ਨ ਛਾਡਤ ਇਤ ਉਤ ॥
ਸੋਤ ਸਦਾ ਤਿਹ ਗਰੇ ਲਗਾਏ ॥
ਭਾਤਿ ਅਨਿਕ ਸੌ ਹਰਖ ਬਢਾਏ ॥੧੦॥
ਰਾਨੀ ਘਾਤ ਕੋਊ ਨਹਿ ਪਾਵੈ ॥
ਜਿਹ ਛਲ ਤਾ ਸੌ ਭੋਗ ਕਮਾਵੈ ॥
ਰਾਜਾ ਸਦਾ ਸੋਤ ਸੰਗ ਤਾ ਕੇ ॥
ਕਿਹ ਬਿਧਿ ਸੰਗ ਮਿਲੈ ਇਹ ਵਾ ਕੇ ॥੧੧॥
ਬਿਨਾ ਮਿਲੇ ਤਿਹ ਕਲ ਨਹਿ ਪਰਈ ॥
ਰਾਜਾ ਸੋਤ ਸੰਗ ਤੇ ਡਰਈ ॥
ਜਬ ਸ੍ਵੈ ਗਯੋ ਪਤਿਹਿ ਲਖਿ ਪਾਯੋ ॥
ਵਹੈ ਘਾਤ ਲਖਿ ਤਾਹਿ ਬੁਲਾਯੋ ॥੧੨॥
ਪਠੈ ਸਹਚਰੀ ਲਯੋ ਬੁਲਾਈ ॥
ਬਹੁ ਬਿਧਿ ਤਾਹਿ ਕਹਾ ਸਮੁਝਾਈ ॥
ਰਾਨੀ ਕਹਾ ਰਾਵ ਸੋ ਸੋਈ ॥
ਯੌ ਭਜਿਯਹੁ ਜ︀ਯੋਂ ਜਗੈ ਨ ਕੋਈ ॥੧੩॥
ਚਿਤ੍ਰ ਕੌਚ ਤਿਹ ਠਾ ਤਬ ਆਯੋ ॥
ਰਾਜਾ ਰਾਨੀ ਜਾਨਿ ਨ ਪਾਯੋ ॥
ਰਾਜਾ ਕੀ ਜਾਘੈ ਗਹਿ ਲੀਨੀ ॥
ਬਲ ਸੋ ਐਂਚਿ ਆਪੁ ਤਰ ਕੀਨੀ ॥੧੪॥
ਤਬ ਨ੍ਰਿਪ ਜਗਾ ਕੋਪ ਕਰਿ ਭਾਰਾ ॥
ਚੋਰ ਚੋਰ ਕਹਿ ਖੜਗ ਸੰਭਾਰਾ ॥
ਰਾਨੀ ਜਗੀ ਹਾਥ ਗਹਿ ਲੀਨਾ ॥
ਯੌ ਜੜ ਕੌ ਪ੍ਰਤਿ ਉਤਰ ਦੀਨਾ ॥੧੫॥
ਦੋਹਰਾ ॥
ਤੀਰਥ ਨਿਮਿਤ ਆਯੋ ਹੁਤੋ ਯਹ ਢਾਕਾ ਕੋ ਰਾਇ ॥
ਕਹਾ ਪ੍ਰਥਮ ਨ੍ਰਿਪ ਪਦ ਪਰਸਿ ਬਹੁਰਿ ਅਨੈਹੋ ਜਾਇ ॥੧੬॥
ਚੌਪਈ ॥
ਤੁਮਰੇ ਪਗ ਪਰਸਨ ਕੇ ਕਾਜਾ ॥
ਇਹ ਕਾਰਨ ਆਯੋ ਇਹ ਰਾਜਾ ॥
ਤਿਹ ਨ ਹਨੋ ਇਹ ਬਹੁ ਧਨ ਦੀਜੈ ॥
ਚਰਨ ਲਗਾ ਪਤਿ ਬਿਦਾ ਕਰੀਜੈ ॥੧੭॥
ਦੋਹਰਾ ॥
ਬਿਦਾ ਕਿਯਾ ਨ੍ਰਿਪ ਦਰਬ ਦੈ ਤਾ ਕੋ ਚਰਨ ਲਗਾਇ ॥
ਇਹ ਛਲ ਸੌ ਮੂਰਖ ਛਲਾ ਸਕਾ ਨ ਛਲ ਕੋ ਪਾਇ ॥੧੮॥
ਇਤਿ ਸ੍ਰੀ ਚਰਿਤ੍ਰ ਪਖ︀ਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਦੋਇ ਸੌ ਪੈਸਠਿ ਚਰਿਤ੍ਰ ਸਮਾਪਤਮ ਸਤੁ ਸੁਭਮ ਸਤੁ ॥੨੬੫॥੫੦੭੦॥ਅਫਜੂੰ॥
ਚੌਪਈ ॥
ਸੁਮਤਿ ਸੈਨ ਇਕ ਨ੍ਰਿਪਤਿ ਸੁਨਾ ਬਰ ॥
ਦੁਤਿਯ ਦਿਵਾਕਰ ਕਿਧੌ ਕਿਰਨਿਧਰ ॥
ਸਮਰ ਮਤੀ ਰਾਨੀ ਗ੍ਰਿਹ ਤਾ ਕੇ ॥
ਸੁਰੀ ਆਸੁਰੀ ਸਮ ਨਹਿ ਜਾ ਕੇ ॥੧॥
ਸ੍ਰੀ ਰਨਖੰਭ ਕਲਾ ਦੁਹਿਤਾ ਤਿਹ ॥
ਜੀਤਿ ਲਈ ਸਸਿ ਅੰਸ ਕਲਾ ਜਿਹ ॥
ਨਿਰਖਿ ਭਾਨ ਜਿਹ ਪ੍ਰਭਾ ਰਹਤ ਦਬਿ ॥
ਸੁਰੀ ਆਸੁਰਿਨ ਕੀ ਨਹਿ ਸਮ ਛਬਿ ॥੨॥
ਦੋਹਰਾ ॥
ਤਰੁਨਿ ਭਈ ਤਰੁਨੀ ਜਬੈ ਅਧਿਕ ਸੁਖਨ ਕੇ ਸੰਗ ॥
ਲਰਿਕਾਪਨ ਮਿਟਿ ਜਾਤ ਭਯੋ ਦੁੰਦਭਿ ਦਿਯੋ ਅਨੰਗ ॥੩॥