ਚੌਪਈ ॥
ਚਾਰਿ ਭ੍ਰਾਤ ਤਾ ਕੇ ਬਲਵਾਨਾ ॥
ਸੂਰਬੀਰ ਸਭ ਸਸਤ੍ਰ ਨਿਧਾਨਾ ॥
ਤੇਜਵਾਨ ਦੁਤਿਮਾਨ ਅਤੁਲ ਬਲ ॥
ਅਰਿ ਅਨੇਕ ਜੀਤੇ ਜਿਹ ਦਲਿ ਮਲਿ ॥੪॥
ਸਾਰਦੂਲ ਧੁਜ ਨਾਹਰ ਧੁਜ ਭਨ ॥
ਸਿੰਘ ਕੇਤੁ ਹਰਿ ਕੇਤੁ ਮਹਾ ਮਨ ॥
ਚਾਰੌ ਸੂਰਬੀਰ ਬਲਵਾਨਾ ॥
ਮਾਨਤ ਸਤ੍ਰੁ ਸਕਲ ਜਿਹ ਆਨਾ ॥੫॥
ਚਾਰੌ ਕੁਅਰਿ ਪੜਨ ਕੇ ਕਾਜਾ ॥
ਦਿਜ ਇਕ ਬੋਲਿ ਪਠਾਯੋ ਰਾਜਾ ॥
ਭਾਖ੍ਰਯਾਦਿਕ ਬ︀ਯਾਕਰਨ ਪੜੇ ਜਿਨ ॥
ਔਗਾਹਨ ਸਭ ਕਿਯ ਪੁਰਾਨ ਤਿਨ ॥੬॥
ਅਧਿਕ ਦਰਬ ਨ੍ਰਿਪ ਬਰ ਤਿਹ ਦੀਯਾ ॥
ਬਿਬਿਧ ਬਿਧਨ ਕਰਿ ਆਦਰ ਕੀਯਾ ॥
ਸੁਤਾ ਸਹਿਤ ਸੌਪੇ ਸੁਤ ਤਿਹ ਘਰ ॥
ਕਛੁ ਬਿਦ︀ਯਾ ਦਿਜਿ ਦੇਹੁ ਕ੍ਰਿਪਾ ਕਰਿ ॥੭॥
ਜਬ ਤੇ ਤਹ ਪੜਬੇ ਕਹ ਆਵੈ ॥
ਅਪਨੋ ਬਿਪ ਕਹ ਸੀਸ ਝੁਕਾਵੈ ॥
ਜੋ ਸਿਖ︀ਯਾ ਦਿਜ ਦੇਤ ਸੁ ਲੇਹੀ ॥
ਅਮਿਤ ਦਰਬ ਪੰਡਿਤ ਕਹ ਦੇਹੀ ॥੮॥
ਇਕ ਦਿਨ ਕੁਅਰਿ ਅਗਮਨੋ ਗਈ ॥
ਦਿਜ ਕਹ ਸੀਸ ਝੁਕਾਵਤ ਭਈ ॥
ਸਾਲਿਗ੍ਰਾਮ ਪੂਜਤ ਥਾ ਦਿਜਬਰ ॥
ਭਾਤਿ ਭਾਤਿ ਤਿਹ ਸੀਸ ਨ︀ਯਾਇ ਕਰਿ ॥੯॥
ਤਾ ਕੌ ਨਿਰਖਿ ਕੁਅਰਿ ਮੁਸਕਾਨੀ ॥
ਸੋ ਪ੍ਰਤਿਮਾ ਪਾਹਨ ਪਹਿਚਾਨੀ ॥
ਤਾਹਿ ਕਹਾ ਪੂਜਤ ਕਿਹ ਨਮਿਤਿਹ ॥
ਸਿਰ ਨਾਵਤ ਕਰ ਜੋਰਿ ਕਾਜ ਜਿਹ ॥੧੦॥
ਦਿਜ ਬਾਚ ॥
ਸਾਲਗ੍ਰਾਮ ਠਾਕੁਰ ਏ ਬਾਲਾ ॥
ਪੂਜਤ ਜਿਨੈ ਬਡੇ ਨਰਪਾਲਾ ॥
ਤੈ ਅਗ︀ਯਾਨ ਇਹ ਕਹਾ ਪਛਾਨੈ ॥
ਪਰਮੇਸ੍ਵਰ ਕਹ ਪਾਹਨ ਜਾਨੈ ॥੧੧॥
ਰਾਜਾ ਸੁਤ ਬਾਚ ॥
ਸਵੈਯਾ ॥
ਤਾਹਿ ਪਛਾਨਤ ਹੈ ਨ ਮਹਾ ਜੜ ਜਾ ਕੋ ਪ੍ਰਤਾਪ ਤਿਹੂੰ ਪੁਰ ਮਾਹੀ ॥
ਪੂਜਤ ਹੈ ਪ੍ਰਭੁ ਕੈ ਤਿਸ ਕੌ ਜਿਨ ਕੇ ਪਰਸੇ ਪਰਲੋਕ ਪਰਾਹੀ ॥
ਪਾਪ ਕਰੋ ਪਰਮਾਰਥ ਕੈ ਜਿਹ ਪਾਪਨ ਤੇ ਅਤਿ ਪਾਪ ਡਰਾਹੀ ॥
ਪਾਇ ਪਰੋ ਪਰਮੇਸ੍ਵਰ ਕੇ ਪਸੁ ਪਾਹਨ ਮੈ ਪਰਮੇਸ੍ਵਰ ਨਾਹੀ ॥੧੨॥
ਬਿਜੈ ਛੰਦ ॥
ਜੀਵਨ ਮੈ ਜਲ ਮੈ ਥਲ ਮੈ ਸਭ ਰੂਪਨ ਮੈ ਸਭ ਭੂਪਨ ਮਾਹੀ ॥
ਸੂਰਜ ਮੈ ਸਸਿ ਮੈ ਨਭ ਮੈ ਜਹ ਹੇਰੌ ਤਹਾ ਚਿਤ ਲਾਇ ਤਹਾ ਹੀ ॥
ਪਾਵਕ ਮੈ ਅਰੁ ਪੌਨ ਹੂੰ ਮੈ ਪ੍ਰਿਥਵੀ ਤਲ ਮੈ ਸੁ ਕਹਾ ਨਹਿ ਜਾਹੀ ॥
ਬ︀ਯਾਪਕ ਹੈ ਸਭ ਹੀ ਕੇ ਬਿਖੈ ਕਛੁ ਪਾਹਨ ਮੈ ਪਰਮੇਸ੍ਵਵਰ ਨਾਹੀ ॥੧੩॥
ਕਾਗਜ ਦੀਪ ਸਭੈ ਕਰਿ ਕੈ ਅਰੁ ਸਾਤ ਸਮੁੰਦ੍ਰਨ ਕੀ ਮਸੁ ਕੈਯੈ ॥
ਕਾਟਿ ਬਨਾਸਪਤੀ ਸਿਗਰੀ ਲਿਖਬੇ ਹੂੰ ਕੌ ਲੇਖਨਿ ਕਾਜ ਬਨੈਯੈ ॥
ਸਾਰਸ੍ਵਤੀ ਬਕਤਾ ਕਰਿ ਕੈ ਸਭ ਜੀਵਨ ਤੇ ਜੁਗ ਸਾਠਿ ਲਿਖੈਯੈ ॥
ਜੋ ਪ੍ਰਭੁ ਪਾਯੁਤ ਹੈ ਨਹਿ ਕੈਸੇ ਹੂੰ ਸੋ ਜੜ ਪਾਹਨ ਮੌ ਠਹਰੈਯੈ ॥੧੪॥
ਚੌਪਈ ॥
ਏ ਜਨ ਭੇਵ ਨ ਹਰਿ ਕੋ ਪਾਵੈ ॥
ਪਾਹਨ ਮੈ ਹਰਿ ਕੌ ਠਹਰਾਵੈ ॥
ਜਿਹ ਕਿਹ ਬਿਧਿ ਲੋਗਨ ਭਰਮਾਹੀ ॥
ਗ੍ਰਿਹ ਕੋ ਦਰਬੁ ਲੂਟਿ ਲੈ ਜਾਹੀ ॥੧੫॥
ਦੋਹਰਾ ॥
ਜਗ ਮੈ ਆਪੁ ਕਹਾਵਈ ਪੰਡਿਤ ਸੁਘਰ ਸੁਚੇਤ ॥
ਪਾਹਨ ਕੀ ਪੂਜਾ ਕਰੈ ਯਾ ਤੇ ਲਗਤ ਅਚੇਤ ॥੧੬॥
ਚੌਪਈ ॥
ਚਿਤ ਭੀਤਰ ਆਸਾ ਧਨ ਧਾਰੈਂ ॥
ਸਿਵ ਸਿਵ ਸਿਵ ਮੁਖ ਤੇ ਉਚਾਰੈਂ ॥
ਅਧਿਕ ਡਿੰਭ ਕਰਿ ਜਗਿ ਦਿਖਾਵੈਂ ॥
ਦ੍ਵਾਰ ਦ੍ਵਾਰ ਮਾਗਤ ਨ ਲਜਾਵੈਂ ॥੧੭॥