ਅੜਿਲ ॥
ਏ ਦਿਜ ਜਾ ਤੇ ਜਤਨ ਪਾਇ ਧਨ ਲੇਵਹੀ ॥
ਤਾ ਨਰ ਕਹ ਬਹੁ ਭਾਤਿ ਬਡਾਈ ਦੇਵਹੀ ॥
ਮਿਥਯਾ ਉਪਮਾ ਬਕਿ ਕਰਿ ਤਹਿ ਪ੍ਰਸੰਨ ਕਰੈ ॥
ਹੋ ਘੋਰ ਨਰਕ ਕੇ ਬੀਚ ਅੰਤ ਦੋਊ ਪਰੈ ॥੪੬॥
ਚੌਪਈ ॥
ਧਨ ਕੇ ਕਾਜ ਕਰਤ ਸਭ ਕਾਜਾ ॥
ਊਚ ਨੀਚ ਰਾਨਾ ਅਰੁ ਰਾਜਾ ॥
ਖ︀ਯਾਲ ਕਾਲ ਕੋ ਕਿਨੂੰ ਨ ਪਾਯੋ ॥
ਜਿਨ ਇਹ ਚੌਦਹ ਲੋਕ ਬਨਾਯੋ ॥੪੭॥
ਅੜਿਲ ॥
ਇਹੀ ਦਰਬ ਕੇ ਲੋਭ ਬੇਦ ਬ︀ਯਾਕਰਨ ਪੜਤ ਨਰ ॥
ਇਹੀ ਦਰਬ ਕੇ ਲੋਭ ਮੰਤ੍ਰ ਜੰਤ੍ਰਨ ਉਪਦਿਸ ਕਰ ॥
ਇਹੀ ਦਰਬ ਕੇ ਲੋਭ ਦੇਸ ਪਰਦੇਸ ਸਿਧਾਏ ॥
ਹੋ ਪਰੇ ਦੂਰਿ ਕਹ ਜਾਇ ਬਹੁਰਿ ਨਿਜੁ ਦੇਸਨ ਆਏ ॥੪੮॥
ਕਬਿਤੁ ॥
ਏਹੀ ਧਨ ਲੋਭ ਤੇ ਪੜਤ ਬ︀ਯਾਕਰਨ ਸਭੈ ਏਹੀ ਧਨ ਲੋਭ ਤੇ ਪੁਰਾਨ ਹਾਥ ਧਰੇ ਹੈਂ ॥
ਧਨ ਹੀ ਕੇ ਲੋਭ ਦੇਸ ਛਾਡਿ ਪਰਦੇਸ ਬਸੇ ਤਾਤ ਅਰੁ ਮਾਤ ਕੇ ਦਰਸ ਹੂ ਨ ਕਰੇ ਹੈਂ ॥
ਊਚੇ ਦ੍ਰੁਮ ਸਾਲ ਤਹਾ ਲਾਬੇ ਬਟ ਤਾਲ ਜਹਾ ਤਿਨ ਮੈ ਸਿਧਾਤ ਹੈ ਨ ਜੀ ਮੈ ਨੈਕੁ ਡਰੇ ਹੈਂ ॥
ਧਨ ਕੈ ਨੁਰਾਗੀ ਹੈਂ ਕਹਾਵਤ ਤਿਆਗੀ ਆਪੁ ਕਾਸੀ ਬੀਚ ਜਏ ਤੇ ਕਮਾਊ ਜਾਇ ਮਰੇ ਹੈਂ ॥੪੯॥
ਬਿਜੈ ਛੰਦ ॥
ਲਾਲਚ ਏਕ ਲਗੈ ਧਨ ਕੇ ਸਿਰ ਮਧਿ ਜਟਾਨ ਕੇ ਜੂਟ ਸਵਾਰੈਂ ॥
ਕਾਠ ਕੀ ਕੰਠਿਨ ਕੌ ਧਰਿ ਕੈ ਇਕ ਕਾਨਨ ਮੈ ਬਿਨੁ ਕਾਨਿ ਪਧਾਰੈਂ ॥
ਮੋਚਨ ਕੌ ਗਹਿ ਕੈ ਇਕ ਹਾਥਨ ਸੀਸ ਹੂ ਕੇ ਸਭ ਕੇਸ ਉਪਾਰੈਂ ॥
ਡਿੰਭੁ ਕਰੈ ਜਗ ਡੰਡਨ ਕੌ ਇਹ ਲੋਕ ਗਯੋ ਪਰਲੋਕ ਬਿਗਾਰੈਂ ॥੫੦॥
ਮਾਟੀ ਕੇ ਲਿੰਗ ਬਨਾਇ ਕੈ ਪੂਜਤ ਤਾ ਮੈ ਕਹੋ ਇਨ ਕਾ ਸਿਧਿ ਪਾਈ ॥
ਜੋ ਨਿਰਜੋਤਿ ਭਯੋ ਜਗ ਜਾਨਤ ਤਾਹਿ ਕੇ ਆਗੇ ਲੈ ਜੋਤਿ ਜਗਾਈ ॥
ਪਾਇ ਪਰੇ ਪਰਮੇਸ੍ਵਰ ਜਾਨਿ ਅਜਾਨ ਬਡੈ ਕਰਿ ਕੈ ਹਠਤਾਈ ॥
ਚੇਤ ਅਚੇਤ ਸੁਚੇਤਨ ਕੋ ਚਿਤ ਕੀ ਤਜਿ ਕੈ ਚਟ ਦੈ ਦੁਚਿਤਾਈ ॥੫੧॥
ਕਾਸੀ ਕੇ ਬੀਚ ਪੜੈ ਬਹੁ ਕਾਲ ਭੁਟੰਤ ਮੈ ਅੰਤ ਮਰੈ ਪੁਨਿ ਜਾਈ ॥
ਤਾਤ ਰਹਾ ਅਰੁ ਮਾਤ ਕਹੂੰ ਬਨਿਤਾ ਸੁਤ ਪੁਤ੍ਰ ਕਲਤ੍ਰਨ ਭਾਈ ॥
ਦੇਸ ਬਿਦੇਸ ਫਿਰੈ ਤਜਿ ਕੈ ਘਰ ਥੋਰੀ ਸੀ ਸੀਖਿ ਕੈ ਚਾਤੁਰਤਾਈ ॥
ਲੋਭ ਕੀ ਲੀਕ ਨ ਲਾਘੀ ਕਿਸੂ ਨਰ ਲੋਭ ਰਹਾ ਸਭ ਲੋਗ ਲੁਭਾਈ ॥੫੨॥
ਕਬਿਤੁ ॥
ਏਕਨ ਕੋ ਮੂੰਡਿ ਮਾਡਿ ਏਕਨ ਸੌ ਲੇਹਿ ਡਾਡ ਏਕਨ ਕੈ ਕੰਠੀ ਕਾਠ ਕੰਠ ਮੈ ਡਰਤ ਹੈਂ ॥
ਏਕਨ ਦ੍ਰਿੜਾਵੈ ਮੰਤ੍ਰ ਏਕਨ ਲਿਖਾਵੈ ਜੰਤ੍ਰ ਏਕਨ ਕੌ ਤੰਤ੍ਰਨ ਪ੍ਰਬੋਧ੍ਰਯੋ ਈ ਕਰਤ ਹੈਂ ॥
ਏਕਨ ਕੌ ਬਿਦ︀ਯਾ ਕੋ ਬਿਵਾਦਨ ਬਤਾਵੈ ਡਿੰਭ ਜਗ ਕੋ ਦਿਖਾਇ ਜ︀ਯੋਂ ਕ︀ਯੋਨ ਮਾਤ੍ਰਾ ਕੌ ਹਰਤ ਹੈ ॥
ਮੈਯਾ ਕੌ ਨ ਮਾਨੈ ਮਹਾ ਕਾਲੈ ਨ ਮਨਾਵੈ ਮੂੜ ਮਾਟੀ ਕੌ ਮਾਨਤ ਤਾ ਤੇ ਮਾਗਤ ਮਰਤ ਹੈ ॥੫੩॥
ਸਵੈਯਾ ॥
ਚੇਤ ਅਚੇਤੁ ਕੀਏ ਜਿਨ ਚੇਤਨ ਤਾਹਿ ਅਚੇਤ ਨ ਕੋ ਠਹਰਾਵੈਂ ॥
ਤਾਹਿ ਕਹੈ ਪਰਮੇਸ੍ਵਰ ਕੈ ਮਨ ਮਾਹਿ ਕਹੇ ਘਟਿ ਮੋਲ ਬਿਕਾਵੈਂ ॥
ਜਾਨਤ ਹੈ ਨ ਅਜਾਨ ਬਡੈ ਸੁ ਇਤੇ ਪਰ ਪੰਡਿਤ ਆਪੁ ਕਹਾਵੈਂ ॥
ਲਾਜ ਕੇ ਮਾਰੇ ਮਰੈ ਨ ਮਹਾ ਲਟ ਐਂਠਹਿ ਐਂਠ ਅਮੈਠਿ ਗਵਾਵੈਂ ॥੫੪॥