ਚੌਪਈ ॥

ਤੇਲੰਗਾ ਜਹ ਦੇਸ ਅਪਾਰਾ ॥

ਸਮਰ ਸੈਨ ਤਹ ਕੋ ਸਰਦਾਰਾ ॥

ਤਾਹਿ ਬਿਲਾਸ ਦੇਇ ਘਰ ਰਾਨੀ ॥

ਜਾ ਕੀ ਜਾਤ ਨ ਪ੍ਰਭਾ ਬਖਾਨੀ ॥੧॥

ਤਿਹ ਇਕ ਛੈਲ ਪੁਰੀ ਸੰਨ︀ਯਾਸੀ ॥

ਤਿਹ ਪੁਰ ਮਦ੍ਰ ਦੇਸ ਕੌ ਬਾਸੀ ॥

ਰਾਨੀ ਨਿਰਖਿ ਲਗਨਿ ਤਿਹ ਲਾਗੀ ॥

ਜਾ ਤੇ ਨੀਂਦ ਭੂਖ ਸਭ ਭਾਗੀ ॥੨॥

ਰਾਨੀ ਕੀ ਤਾਹੂ ਸੌ ਲਾਗੀ ॥

ਛੂਟੈ ਕਹਾ ਅਨੋਖੀ ਜਾਗੀ ॥

ਇਕ ਦਿਨ ਤਿਹ ਸੌ ਭੋਗ ਕਮਾਯੋ ॥

ਭੋਗ ਕਿਯਾ ਤਿਮ ਦ੍ਰਿੜ ਤ੍ਰਿਯ ਭਾਯੋ ॥੩॥

ਬਹੁ ਦਿਨ ਭੋਗ ਤਵਨ ਸੰਗਿ ਕਿਯਾ ॥

ਐਸੁਪਦੇਸ ਤਵਨ ਕਹ ਦਿਯਾ ॥

ਜੌ ਮੈ ਕਹੌ ਮਿਤ੍ਰ ਸੋ ਕੀਜਹੁ ॥

ਮੇਰੋ ਕਹਿਯੋ ਮਾਨਿ ਕਰਿ ਲੀਜਹੁ ॥੪॥

ਕਹੂੰ ਜੁ ਮ੍ਰਿਤਕ ਪਰਿਯੋ ਲਖਿ ਪੈਯੌ ॥

ਤਾ ਕੋ ਕਾਟਿ ਲਿੰਗ ਲੈ ਐਯੌ ॥

ਤਾਹਿ ਕੁਪੀਨ ਬਿਖੈ ਦ੍ਰਿੜ ਰਖਿਯਹੁ ॥

ਭੇਦ ਦੂਸਰੇ ਨਰਹਿ ਨ ਭਖਿਯਹੁ ॥੫॥

ਅੜਿਲ ॥

ਜਬ ਮੈ ਦੇਹੋ ਤੁਮੈ ਉਰਾਭੇ ਲਾਇ ਕੈ ॥

ਤਬ ਤੁਮ ਹਮ ਪਰ ਉਠਿਯਹੁ ਅਧਿਕ ਰਿਸਾਇ ਕੈ ॥

ਕਾਢਿ ਕੁਪੀਨ ਤੇ ਹਮ ਪਰ ਲਿੰਗ ਚਲਾਇਯੋ ॥

ਹੋ ਊਚ ਨੀਚ ਰਾਜਾ ਕਹ ਚਰਿਤ ਦਿਖਾਇਯੋ ॥੬॥

ਚੌਪਈ ॥

ਸੋਈ ਕਾਮ ਮਿਤ੍ਰ ਤਿਹ ਕੀਨਾ ॥

ਜਿਹ ਬਿਧਿ ਸੌ ਤਵਨੈ ਸਿਖ ਦੀਨਾ ॥

ਰਾਨੀ ਪ੍ਰਾਤ ਪਤਿਹਿ ਦਿਖਰਾਈ ॥

ਸੰਨ︀ਯਾਸੀ ਪਹਿ ਸਖੀ ਪਠਾਈ ॥੭॥

ਸੰਨ︀ਯਾਸੀ ਜੁਤ ਸਖੀ ਗਹਾਈ ॥

ਰਾਜਾ ਦੇਖਤ ਨਿਕਟ ਬੁਲਾਈ ॥

ਛੈਲ ਗਿਰਹਿ ਬਹੁਤ ਭਾਤਿ ਦੁਖਾਯੋ ॥

ਤੈ ਚੇਰੀ ਸੰਗ ਭੋਗ ਕਮਾਯੋ ॥੮॥

ਯੌ ਸੁਨਿ ਬਚਨ ਤੇਜ ਮਨ ਤਯੋ ॥

ਕਰ ਮਹਿ ਕਾਢਿ ਛੁਰਾ ਕਹ ਲਯੋ ॥

ਕਟਿਯੋ ਲਿੰਗ ਬਸਤ੍ਰ ਤੇ ਨਿਕਾਰਾ ॥

ਰਾਜ ਤਰੁਨਿ ਕੇ ਮੁਖ ਪਰ ਮਾਰਾ ॥੯॥

ਹਾਇ ਹਾਇ ਰਾਨੀ ਕਹਿ ਭਾਗੀ ॥

ਤਾ ਕੇ ਉਠਿ ਚਰਨਨ ਸੰਗ ਲਾਗੀ ॥

ਹਮਿ ਰਿਖਿ ਤੁਮਰੋ ਚਰਿਤ ਨ ਜਾਨਾ ॥

ਬਿਨੁ ਸਮੁਝੇ ਤੁਹਿ ਝੂਠ ਬਖਾਨਾ ॥੧੦॥

ਤਬ ਰਾਜੇ ਇਹ ਭਾਤਿ ਬਿਚਾਰੀ ॥

ਇੰਦ੍ਰੀ ਕਾਟਿ ਸੰਨ︀ਯਾਸੀ ਡਾਰੀ ॥

ਧ੍ਰਿਗ ਧ੍ਰਿਗ ਕੁਪਿ ਰਾਨਿਯਹਿ ਉਚਾਰਾ ॥

ਤੈ ਤ੍ਰਿਯ ਕਿਯਾ ਦੋਖ ਯਹ ਭਾਰਾ ॥੧੧॥

ਅਬ ਇਹ ਰਾਖੁ ਆਪਨੇ ਧਾਮਾ ॥

ਸੇਵਾ ਕਰਹੁ ਸਕਲ ਮਿਲਿ ਬਾਮਾ ॥

ਜਬ ਲਗਿ ਜਿਯੈ ਜਾਨ ਨਹਿ ਦੀਜੈ ॥

ਸਦਾ ਜਤੀ ਕੀ ਪੂਜਾ ਕੀਜੈ ॥੧੨॥

ਰਾਨੀ ਬਚਨ ਨ੍ਰਿਪਤਿ ਕੋ ਮਾਨਾ ॥

ਬਹੁ ਬਿਧਿ ਸਾਥ ਤਾਹਿ ਗ੍ਰਿਹ ਆਨਾ ॥

ਭੋਗ ਕਰੈ ਬਹੁ ਹਰਖ ਬਢਾਈ ॥

ਮੂਰਖ ਬਾਤ ਨ ਰਾਜੈ ਪਾਈ ॥੧੩॥

ਦੋਹਰਾ ॥

ਇਹ ਬਿਧਿ ਚਰਿਤ ਬਨਾਇ ਕੈ ਤਾਹਿ ਭਜਾ ਰੁਚਿ ਮਾਨ ॥

ਜੀਵਤ ਲਗਿ ਰਾਖਾ ਸਦਨ ਸਕਾ ਨ ਨ੍ਰਿਪਤਿ ਪਛਾਨ ॥੧੪॥

ਇਤਿ ਸ੍ਰੀ ਚਰਿਤ੍ਰ ਪਖ︀ਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਦੋਇ ਸੌ ਇਕਹਤਰਿ ਚਰਿਤ੍ਰ ਸਮਾਪਤਮ ਸਤੁ ਸੁਭਮ ਸਤੁ ॥੨੭੧॥੫੨੬੭॥ਅਫਜੂੰ॥

ਚੌਪਈ ॥

ਏਕ ਸੁਗੰਧ ਸੈਨ ਨ੍ਰਿਪ ਨਾਮਾ ॥

ਗੰਧਾਗਿਰ ਪਰਬਤ ਜਿਹ ਧਾਮਾ ॥

ਸੁਗੰਧ ਮਤੀ ਤਾ ਕੀ ਚੰਚਲਾ ॥

ਹੀਨ ਕਰੀ ਸਸਿ ਕੀ ਜਿਨ ਕਲਾ ॥੧॥

ਬੀਰ ਕਰਨ ਇਕ ਸਾਹੁ ਬਿਖ︀ਯਾਤਾ ॥

ਜਿਹ ਸਮ ਦੁਤਿਯ ਨ ਰਚਾ ਬਿਧਾਤਾ ॥

ਧਨ ਕਰਿ ਸਕਲ ਭਰੇ ਜਿਹ ਧਾਮਾ ॥

ਰੀਝਿ ਰਹਤ ਦੁਤਿ ਲਖਿ ਸਭ ਬਾਮਾ ॥੨॥

ਸੌਦਾ ਨਮਿਤਿ ਤਹਾ ਵਹ ਆਯੋ ॥

ਜਾ ਕਹ ਨਿਰਖਿ ਰੂਪ ਸਿਰ ਨ︀ਯਾਯੋ ॥

ਜਾ ਸਮ ਸੁੰਦਰ ਸੁਨਾ ਨ ਸੂਰਾ ॥

ਦੇਗ ਤੇਗ ਸਾਚੋ ਭਰਪੂਰਾ ॥੩॥

ਦੋਹਰਾ ॥

ਰਾਨੀ ਤਾ ਕੋ ਰੂਪ ਲਖਿ ਮਨ ਮਹਿ ਰਹੀ ਲੁਭਾਇ ॥

ਮਿਲਿਬੇ ਕੇ ਜਤਨਨ ਕਰੈ ਮਿਲ︀ਯੋ ਨ ਤਾ ਸੋ ਜਾਇ ॥੪॥