ਚੌਪਈ ॥
ਰਾਨੀ ਬਹੁ ਉਪਚਾਰ ਬਨਾਏ ॥
ਬਹੁਤ ਮਨੁਖ ਤਿਹ ਠੌਰ ਪਠਾਏ ॥
ਬਹੁ ਕਰਿ ਜਤਨ ਏਕ ਦਿਨ ਆਨਾ ॥
ਕਾਮ ਭੋਗ ਤਿਹ ਸੰਗ ਕਮਾਨਾ ॥੫॥
ਬਹੁਤ ਦਰਬ ਤਾ ਕਹ ਤਿਨ ਦੀਨਾ ॥
ਤਾ ਕੇ ਮੋਹਿ ਚਿਤ ਕਹ ਲੀਨਾ ॥
ਇਹ ਬਿਧਿ ਸੌ ਤਿਹ ਭੇਵ ਦ੍ਰਿੜਾਯੋ ॥
ਬ੍ਰਾਹਮਨ ਕੋ ਤਿਹ ਭੇਸ ਧਰਾਯੋ ॥੬॥
ਆਪ ਨ੍ਰਿਪਤਿ ਸੰਗ ਕੀਯਾ ਗਿਆਨਾ ॥
ਕਿਯ ਉਪਦੇਸ ਪਤਿਹਿ ਬਿਧਿ ਨਾਨਾ ॥
ਜੈਸੋ ਪੁਰਖ ਦਾਨ ਜਗ ਦ੍ਰਯਾਵੈ ॥
ਤੈਸੋ ਹੀ ਆਗੇ ਬਰੁ ਪਾਵੈ ॥੭॥
ਮੈ ਤੁਹਿ ਬਾਰ ਦਾਨ ਬਹੁ ਕੀਨਾ ॥
ਤਾ ਤੇ ਪਤਿ ਤੋ ਸੋ ਨ੍ਰਿਪ ਲੀਨਾ ॥
ਤੁਮਹੌ ਪੁੰਨਿ ਬਾਰ ਬਹੁ ਕੀਨੀ ॥
ਤਬ ਮੋ ਸੀ ਸੁੰਦਰਿ ਤਿਯ ਲੀਨੀ ॥੮॥
ਅਬ ਜੌ ਪੁੰਨ︀ਯ ਬਹੁਰਿ ਮੁਹਿ ਕਰਿ ਹੋ ॥
ਮੋ ਸੀ ਤ੍ਰਿਯ ਆਗੇ ਪੁਨਿ ਬਰਿ ਹੋ ॥
ਧਰਮ ਕਰਤ ਕਛੁ ਢੀਲ ਨ ਕੀਜੈ ॥
ਦਿਜ ਕੌ ਦੈ ਜਗ ਮੌ ਜਸੁ ਲੀਜੈ ॥੯॥
ਇਹ ਸੁਨਿਯੌ ਨ੍ਰਿਪ ਕੇ ਮਨ ਆਈ ॥
ਪੁੰਨ︀ਯ ਕਰਨ ਇਸਤ੍ਰੀ ਠਹਰਾਈ ॥
ਜੋ ਰਾਨੀ ਕੇ ਮਨ ਮਹਿ ਭਾਯੋ ॥
ਵਹੈ ਜਾਨਿ ਦਿਜ ਬੋਲਿ ਪਠਾਯੋ ॥੧੦॥
ਤਾ ਕਹ ਨਾਰਿ ਦਾਨ ਕਰਿ ਦੀਨੀ ॥
ਮੂੜ ਭੇਦ ਕੀ ਕ੍ਰਿਯਾ ਨ ਚੀਨੀ ॥
ਸੋ ਲੈ ਜਾਤ ਤਰੁਨਿ ਕਹ ਭਯੋ ॥
ਮੂੰਡਿ ਮੂੰਡਿ ਮੂਰਖ ਕੋ ਗਯੋ ॥੧੧॥
ਇਤਿ ਸ੍ਰੀ ਚਰਿਤ੍ਰ ਪਖ︀ਯਾਨੋ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਦੋਇ ਸੌ ਬਹਤਰਿ ਚਰਿਤ੍ਰ ਸਮਾਪਤਮ ਸਤੁ ਸੁਭਮ ਸਤੁ ॥੨੭੨॥੫੨੭੯॥ਅਫਜੂੰ॥