ਚੌਪਈ ॥
ਸੁਕ੍ਰਿਤ ਸੈਨ ਇਕ ਸੁਨਾ ਨਰੇਸਾ ॥
ਜਿਹ ਕੋ ਡੰਡ ਭਰਤ ਸਭ ਦੇਸਾ ॥
ਸੁਕ੍ਰਿਤ ਮੰਜਰੀ ਤਿਹ ਕੀ ਦਾਰਾ ॥
ਜਾ ਸਮ ਦੇਵ ਨ ਦੇਵ ਕੁਮਾਰਾ ॥੧॥
ਅਤਿਭੁਤ ਸੈਨ ਸਾਹੁ ਸੁਤ ਇਕ ਤਹ ॥
ਜਾ ਸਮ ਦੁਤਿਯ ਨ ਉਪਜ︀ਯੋ ਮਹਿ ਮਹ ॥
ਜਗਮਗਾਤ ਤਿਹ ਰੂਪ ਅਪਾਰਾ ॥
ਜਿਹ ਸਮ ਇੰਦ੍ਰ ਨ ਚੰਦ੍ਰ ਕੁਮਾਰਾ ॥੨॥
ਰਾਨੀ ਅਟਕਿ ਤਵਨ ਪਰ ਗਈ ॥
ਤਿਹ ਗ੍ਰਿਹ ਜਾਤਿ ਆਪਿ ਚਲਿ ਭਈ ॥
ਤਾ ਸੋ ਪ੍ਰੀਤਿ ਕਪਟ ਤਜਿ ਲਾਗੀ ॥
ਛੂਟੋ ਕਹਾ ਅਨੋਖੀ ਜਾਗੀ ॥੩॥
ਬਹੁ ਬਿਧਿ ਤਿਨ ਸੰਗ ਭੋਗ ਕਮਾਨਾ ॥
ਕੇਲ ਕਰਤ ਬਹੁ ਕਾਲ ਬਿਹਾਨਾ ॥
ਸੁੰਦਰ ਔਰ ਤਹਾ ਇਕ ਆਯੋ ॥
ਵਹੈ ਪੁਰਖ ਰਾਨੀ ਕਹਲਾਯੋ ॥੪॥
ਵਹੈ ਪੁਰਖ ਰਾਨੀ ਕਹ ਭਾਇਸਿ ॥
ਕਾਮ ਕੇਲ ਗ੍ਰਿਹ ਬੋਲਿ ਕਮਾਇਸਿ ॥
ਪ੍ਰਥਮ ਮਿਤ੍ਰ ਤਿਹ ਠਾ ਤਬ ਆਯੋ ॥
ਰਮਤ ਨਿਰਖਿ ਰਾਨੀ ਕੁਰਰਾਯੋ ॥੫॥
ਅਧਿਕ ਕੋਪ ਕਰਿ ਖੜਗੁ ਨਿਕਾਰਿਯੋ ॥
ਰਾਨੀ ਰਾਖਿ ਜਾਰ ਕਹ ਮਾਰਿਯੋ ॥
ਆਪੁ ਭਾਜ ਪੁਨਿ ਤਹ ਤੇ ਗਯੋ ॥
ਤੇਜ ਭਏ ਤ੍ਰਿਯ ਕੋ ਤਨ ਤਯੋ ॥੬॥
ਲਿਖਿ ਪਤਿਯਾ ਅਸਿ ਤਾਹਿ ਪਠਾਈ ॥
ਤੋਹਿ ਮਿਤ੍ਰ ਮੁਹਿ ਤਜਾ ਨ ਜਾਈ ॥
ਛਿਮਾ ਕਰਹੁ ਇਹ ਭੂਲਿ ਹਮਾਰੀ ॥
ਅਬ ਦਾਸੀ ਮੈ ਭਈ ਤਿਹਾਰੀ ॥੭॥
ਜੌ ਆਗੇ ਫਿਰਿ ਐਸ ਨਿਹਰਿਯਹੁ ॥
ਮੋਹੂ ਸਹਿਤ ਮਾਰਿ ਤਿਹ ਡਰਿਯਹੁ ॥
ਭਲਾ ਕਿਯਾ ਤੁਮ ਤਾਹਿ ਸੰਘਾਰਾ ॥
ਆਗੇ ਰਾਹ ਮਿਤ੍ਰ ਮੁਹਿ ਡਾਰਾ ॥੮॥
ਦੋਹਰਾ ॥
ਪਤਿਯਾ ਬਾਚਤ ਮੂੜ ਮਤਿ ਫੂਲ ਗਯੋ ਮਨ ਮਾਹਿ ॥
ਬਹੁਰਿ ਤਹਾ ਆਵਤ ਭਯੋ ਭੇਦ ਪਛਾਨਿਯੋ ਨਾਹਿ ॥੯॥
ਚੌਪਈ ॥
ਪ੍ਰਥਮ ਮਿਤ੍ਰ ਤਿਹ ਠਾ ਜਬ ਆਯੋ ॥
ਦੁਤਿਯ ਮਿਤ੍ਰ ਸੌ ਬਾਧਿ ਜਰਾਯੋ ॥
ਜਿਨ ਮੇਰੇ ਮਿਤਵਾ ਕਹ ਮਾਰਿਯੋ ॥
ਵਹੈ ਚਾਹਿਯਤ ਪਕਰਿ ਸੰਘਾਰਿਯੋ ॥੧੦॥
ਅਸ ਤ੍ਰਿਯ ਪ੍ਰਥਮ ਭਜਤ ਭੀ ਜਾ ਕੋ ॥
ਇਹ ਚਰਿਤ੍ਰ ਪੁਨਿ ਮਾਰਿਯੋ ਤਾ ਕੋ ॥
ਇਨ ਅਬਲਨ ਕੀ ਰੀਤਿ ਅਪਾਰਾ ॥
ਜਿਨ ਕੋ ਆਵਤ ਵਾਰ ਨ ਪਾਰਾ ॥੧੧॥
ਇਤਿ ਸ੍ਰੀ ਚਰਿਤ੍ਰ ਪਖ︀ਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਦੋਇ ਸੌ ਤਿਹਤਰ ਚਰਿਤ੍ਰ ਸਮਾਪਤਮ ਸਤੁ ਸੁਭਮ ਸਤੁ ॥੨੭੩॥੫੨੯੦॥ਅਫਜੂੰ॥
ਚੌਪਈ ॥
ਇਕ ਅੰਬਸਟ ਕੇ ਦੇਸ ਨ੍ਰਿਪਾਲਾ ॥
ਪਦੁਮਿਨਿ ਦੇ ਜਾ ਕੇ ਗ੍ਰਿਹ ਬਾਲਾ ॥
ਅਪ੍ਰਮਾਨ ਤਿਹ ਪ੍ਰਭਾ ਭਨਿਜੈ ॥
ਜਿਹ ਕੋ ਕੋ ਪਤਟਰ ਤ੍ਰਿਯ ਦਿਜੈ ॥੧॥
ਤਾ ਕੇ ਏਕ ਦਾਸ ਘਰ ਮਾਹੀ ॥
ਜਿਹ ਸਮ ਸ︀ਯਾਮ ਬਰਨ ਕਹੂੰ ਨਾਹੀ ॥
ਨਾਮਾਫਿਕ ਸੰਖ︀ਯਾ ਤਿਹ ਰਹੈ ॥
ਮਾਨੁਖ ਜੋਨਿ ਕਵਨ ਤਿਹ ਕਹੈ ॥੨॥
ਚੇਰੀ ਏਕ ਹੁਤੀ ਤਾ ਸੌ ਰਤਿ ॥
ਜਾ ਕੇ ਹੁਤੀ ਨ ਕਛੁ ਘਟ ਮਹਿ ਮਤਿ ॥
ਨਾਮਾਫਿਕ ਤਿਨ ਨਾਰਿ ਬੁਲਾਯੋ ॥
ਕਾਮ ਭੋਗ ਮਨ ਖੋਲਿ ਮਚਾਯੋ ॥੩॥
ਤਬ ਲਗਿ ਆਇ ਨ੍ਰਿਪਤਿ ਗਯੋ ਤਹਾ ॥
ਚੇਰੀ ਰਮਤ ਦਾਸਿ ਸੰਗ ਜਹਾ ॥
ਲਟਪਟਾਇ ਦਾਸੀ ਤਬ ਗਈ ॥
ਚਟਪਟ ਜਾਤ ਸਕਲ ਸੁਧਿ ਭਈ ॥੪॥
ਜਤਨ ਅਵਰ ਕਛੁ ਹਾਥ ਨ ਆਯੋ ॥
ਮਾਰਿ ਦਾਸ ਉਲਟੋ ਲਟਕਾਯੋ ॥
ਹਰੇ ਹਰੇ ਤਰ ਆਗਿ ਜਰਾਈ ॥
ਕਾਢਤ ਹੈ ਜਨੁ ਕਰਿ ਮਿਮਿਯਾਈ ॥੫॥
ਨ੍ਰਿਪਤਿ ਮ੍ਰਿਤਕ ਜਬ ਦਾਸ ਨਿਹਾਰਾ ॥
ਅਦਭੁਦ ਹ੍ਵੈ ਇਹ ਭਾਤਿ ਉਚਾਰਾ ॥
ਕ︀ਯੋ ਇਹ ਹਨਿ ਤੈ ਦਿਯ ਲਟਕਾਈ ॥
ਕਿਹ ਕਾਰਨ ਤਰ ਆਗਿ ਜਰਾਈ ॥੬॥