ਦੋਹਰਾ ॥

ਇਹ ਛਲ ਸੌ ਤਾ ਸੌ ਸਦਾ ਨਿਸੁ ਦਿਨ ਕਰਤ ਬਿਹਾਰ ॥

ਦਿਨ ਦੇਖਤ ਸਭ ਕੋ ਛਲੈ ਕੋਊ ਨ ਸਕੈ ਬਿਚਾਰ ॥੧੫॥

ਚੌਪਈ ॥

ਸੰਕਰ ਦੇਵ ਨ ਤਾਹਿ ਪਛਾਨੈ ॥

ਦੁਹਿਤਾ ਕੀ ਗਾਇਨ ਤਿਹ ਮਾਨੈ ॥

ਅਤਿ ਸ︀ਯਾਨਪ ਤੇ ਕੈਫਨ ਖਾਵੈ ॥

ਮਹਾ ਮੂੜ ਨਿਤਿ ਮੂੰਡ ਮੁੰਡਾਵੈ ॥੧੬॥

ਕਹਾ ਭਯੋ ਜੋ ਚਤੁਰ ਕਹਾਇਸਿ ॥

ਭੂਲਿ ਭਾਗ ਭੌਦੂ ਨ ਚੜਾਇਸਿ ॥

ਅਮਲੀ ਭਲੋ ਖਤਾ ਜੁ ਨ ਖਾਵੈ ॥

ਮੂੰਡ ਮੂੰਡ ਸੋਫਿਨ ਕੋ ਜਾਵੈ ॥੧੭॥

ਸੰਕਰ ਸੈਨ ਨ੍ਰਿਪਹਿ ਅਸ ਛਲਾ ॥

ਕਹ ਕਿਯ ਚਰਿਤ ਸੰਕਰਾ ਕਲਾ ॥

ਤਿਹ ਗਾਇਨ ਕੀ ਦੁਹਿਤਾ ਗਨਿਯੋ ॥

ਮੂਰਖ ਭੇਦ ਅਭੇਦ ਨ ਜਨਿਯੋ ॥੧੮॥

ਇਤਿ ਸ੍ਰੀ ਚਰਿਤ੍ਰ ਪਖ︀ਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਦੋਇ ਸੌ ਛਿਹਤਰਿ ਚਰਿਤ੍ਰ ਸਮਾਪਤਮ ਸਤੁ ਸੁਭਮ ਸਤੁ ॥੨੭੬॥੫੩੩੪॥ਅਫਜੂੰ॥

ਅੜਿਲ ॥

ਸਹਿਰ ਮੁਰਾਦਾਬਾਦ ਮੁਗਲ ਕੀ ਚੰਚਲਾ ॥

ਹੀਨ ਕਰੀ ਜਿਹ ਰੂਪ ਚੰਦ੍ਰਮਾ ਕੀ ਕਲਾ ॥

ਰੂਪ ਮਤੀ ਤਾ ਕੇ ਸਮ ਸੋਈ ਜਾਨਿਯੈ ॥

ਹੋ ਤਿਹ ਸਮਾਨ ਤਿਹੁ ਲੋਕ ਨ ਔਰ ਪ੍ਰਮਾਨਿਯੈ ॥੧॥

ਚੌਪਈ ॥

ਦੂਸਰਿ ਏਕ ਤਿਸੀ ਕੀ ਨਾਰੀ ॥

ਤਿਹ ਸਮ ਹੋਤ ਨ ਤਾਹਿ ਪਿਯਾਰੀ ॥

ਤਿਨ ਇਹ ਜਾਨਿ ਰੋਸ ਜਿਯ ਠਾਨੋ ॥

ਔਰ ਪੁਰਖ ਸੰਗ ਕੀਯਾ ਯਰਾਨੋ ॥੨॥

ਦੋਹਰਾ ॥

ਜੈਸੇ ਵਾ ਤ੍ਰਿਯ ਕੀ ਹੁਤੀ ਸਵਤਿਨ ਕੀ ਅਨੁਹਾਰਿ ॥

ਤੈਸੋ ਈ ਤਿਨ ਖੋਜਿ ਨਰ ਤਿਹ ਸੰਗ ਕੀਯਾ ਪ︀ਯਾਰ ॥੩॥

ਚੌਪਈ ॥

ਤ੍ਰਿਯ ਇਕ ਦਿਨ ਤਿਹ ਧਾਮ ਬੁਲਾਇਸਿ ॥

ਕਾਮ ਕੇਲ ਤਿਹ ਸੰਗ ਕਮਾਇਸਿ ॥

ਸਵਤਿਹ ਫਾਸਿ ਡਾਰਿ ਗਰ ਮਾਰਿਯੋ ॥

ਜਾਇ ਮੁਗਲ ਤਨ ਐਸ ਉਚਾਰਿਯੋ ॥੪॥

ਅਦਭੁਤ ਬਾਤ ਨਾਥ ਇਕ ਭਈ ॥

ਤੁਮਰੀ ਨਾਰ ਪੁਰਖੁ ਹ੍ਵੈ ਗਈ ॥

ਐਸੀ ਬਾਤ ਸੁਨੀ ਨਹਿ ਹੇਰੀ ॥

ਜੋ ਗਤਿ ਭਈ ਨਾਰਿ ਕੀ ਤੇਰੀ ॥੫॥

ਸੁਨਿ ਏ ਬਚਨ ਚਕ੍ਰਿਤ ਜੜ ਭਯੋ ॥

ਉਠਿ ਤਿਹ ਆਪੁ ਬਿਲੋਕਨ ਗਯੋ ॥

ਤਾ ਕੇ ਲਿੰਗ ਛੋਰਿ ਜੌ ਲਹਾ ॥

ਕਹਿਯੋ ਭਯੋ ਜੋ ਮੁਹਿ ਤ੍ਰਿਯ ਕਹਾ ॥੬॥

ਅਤਿ ਚਿੰਤਾਤੁਰ ਚਿਤ ਮਹਿ ਭਯੋ ॥

ਬੂਡਿ ਸੋਕ ਸਾਗਰ ਮਹਿ ਗਯੋ ॥

ਐ ਇਲਾਹ ਤੈਂ ਇਹ ਕਸ ਕੀਨਾ ॥

ਇਸਤ੍ਰੀ ਕੌ ਮਾਨਸ ਕਰ ਦੀਨਾ ॥੭॥

ਯਹ ਮੋ ਕੋ ਥੀ ਅਧਿਕ ਪਿਯਾਰੀ ॥

ਅਬ ਇਹ ਦੈਵ ਪੁਰਖ ਕਰਿ ਡਾਰੀ ॥

ਦੂਸਰ ਨਾਰਿ ਇਸੈ ਦੇ ਡਾਰੂੰ ॥

ਭੇਦ ਨ ਦੂਸਰ ਪਾਸ ਉਚਾਰੂੰ ॥੮॥

ਨਿਸਚੈ ਬਾਤ ਇਹੈ ਠਹਰਈ ॥

ਪਹਿਲੀ ਨਾਰਿ ਤਿਸੈ ਲੈ ਦਈ ॥

ਭੇਦ ਅਭੇਦ ਜੜ ਕਛੂ ਨ ਪਾਯੋ ॥

ਇਹ ਛਲ ਅਪਨੋ ਮੂੰਡ ਮੁੰਡਾਯੋ ॥੯॥

ਦੋਹਰਾ ॥

ਪੁਰਖ ਭਈ ਨਿਜੁ ਨਾਰਿ ਲਹਿ ਤਾਹਿ ਦਈ ਨਿਜੁ ਨਾਰਿ ॥

ਭੇਦ ਅਭੇਦ ਕੀ ਬਾਤ ਕੌ ਸਕਾ ਨ ਮੂੜ ਬਿਚਾਰਿ ॥੧੦॥

ਚੌਪਈ ॥

ਇਸਤ੍ਰੀ ਪੁਰਖ ਭਈ ਠਹਿਰਾਈ ॥

ਇਸਤ੍ਰੀ ਤਾ ਕਹ ਦਈ ਬਨਾਈ ॥

ਦੁਤਿਯ ਨ ਪੁਰਖਹਿ ਭੇਦ ਜਤਾਯੋ ॥

ਇਹ ਛਲ ਅਪਨੋ ਮੂੰਡ ਮੁੰਡਾਯੋ ॥੧੧॥

ਇਤਿ ਸ੍ਰੀ ਚਰਿਤ੍ਰ ਪਖ︀ਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਦੋਇ ਸੌ ਸਤਹਤਰਿ ਚਰਿਤ੍ਰ ਸਮਾਪਤਮ ਸਤੁ ਸੁਭਮ ਸਤੁ ॥੨੭੭॥੫੩੪੫॥ਅਫਜੂੰ॥