ਚੌਪਈ ॥

ਬਿਧੀ ਸੈਨ ਰਾਜਾ ਇਕ ਸੂਰੋ ॥

ਤੇਗ ਦੇਗ ਦੁਹੂੰਅਨਿ ਕਰਿ ਪੂਰੋ ॥

ਤੇਜਵਾਨ ਦੁਤਿਵਾਨ ਅਤੁਲ ਬਲ ॥

ਅਰਿ ਅਨੇਕ ਜੀਤੇ ਜਿਨ ਦਲਿ ਮਲਿ ॥੧॥

ਬਿਧ੍ਰਯ ਮਤੀ ਦੁਹਿਤਾ ਇਕ ਤਾ ਕੇ ॥

ਨਰੀ ਨਾਗਨੀ ਸਮ ਨਹਿ ਜਾ ਕੇ ॥

ਅਪ੍ਰਮਾਨ ਤਿਹ ਸੇਜ ਸੁਹਾਵੈ ॥

ਰਵਿ ਸਸਿ ਰੋਜ ਬਿਲੋਕਨ ਆਵੈ ॥੨॥

ਤਾ ਕੋ ਲਗਿਯੋ ਏਕ ਸੰਗ ਨੇਹਾ ॥

ਜ︀ਯੋਂ ਸਾਵਨ ਕੋ ਬਰਿਸਤ ਮੇਹਾ ॥

ਚਤੁਰ ਕੁਅਰ ਤਿਹ ਨਾਮ ਭਨਿਜੈ ॥

ਕਵਨ ਪੁਰਖ ਪਟਤਰ ਤਿਹ ਦਿਜੈ ॥੩॥

ਬਿਧ︀ਯਾ ਦੇਈ ਇਕ ਦਿਨ ਰਸਿ ਕੈ ॥

ਬੋਲਿ ਲਿਯਾ ਪ੍ਰੀਤਮ ਕਹ ਕਸਿ ਕੈ ॥

ਕਾਮ ਭੋਗ ਤਿਹ ਸਾਥ ਕਮਾਯੋ ॥

ਤਰੁਨੀ ਤਰੁਨ ਅਧਿਕ ਸੁਖ ਪਾਯੋ ॥੪॥

ਬਿਧੀ ਸੈਨ ਸੌ ਕਿਨਹਿ ਜਤਾਈ ॥

ਤੋਰਿ ਸੁਤਾ ਗ੍ਰਿਹ ਜਾਰ ਬੁਲਾਈ ॥

ਕਾਮ ਭੋਗ ਤਿਹ ਸਾਥ ਕਰਤ ਹੈ ॥

ਤੋ ਤੇ ਨ੍ਰਿਪ ਨਹਿ ਨੈਕੁ ਡਰਤ ਹੈ ॥੫॥

ਤਬ ਨ੍ਰਿਪ ਸਾਥ ਤਿਸੀ ਕੋ ਲੈ ਕੈ ॥

ਜਾਤ ਭਯੋ ਤਹ ਅਧਿਕ ਰਿਸੈ ਕੈ ॥

ਬਿਧ︀ਯਾ ਮਤੀ ਜਬੈ ਸੁਨਿ ਪਾਈ ॥

ਮੀਤ ਸਹਿਤ ਜਿਯ ਮੈ ਡਰ ਪਾਈ ॥੬॥

ਖੋਦਿ ਛਾਤ ਦ੍ਵੈ ਛੇਦ ਸਵਾਰੇ ॥

ਜਿਹ ਆਵਤ ਵੈ ਰਾਹ ਬਿਚਾਰੇ ॥

ਤਿਹ ਮਗ ਹ੍ਵੈ ਬਿਸਟਾ ਦੁਹੂੰ ਕਰਾ ॥

ਦੂਤ ਸਹਿਤ ਨ੍ਰਿਪ ਕੇ ਸਿਰ ਪਰਾ ॥੭॥

ਅੰਧ ਗਏ ਹ੍ਵੈ ਸੂਝ ਨ ਆਯੋ ॥

ਤਿਸੀ ਪੈਡ ਗ੍ਰਿਹਿ ਜਾਰ ਪਠਾਯੋ ॥

ਰਾਜਾ ਭੇਦ ਅਭੇਦ ਨ ਲਹਾ ॥

ਦੁਹਿਤਾ ਕਾਮ ਕੈ ਗਈ ਕਹਾ ॥੮॥

ਬਿਸਟਾ ਰਹੀ ਦੁਹੂੰ ਕੇ ਲਗਿ ਕੈ ॥

ਸੁ ਘਰ ਗਯੋ ਤਿਹ ਕੇ ਸਿਰ ਹਗਿ ਕੈ ॥

ਘਰੀਕ ਲਗੀ ਧੋਵਤੇ ਬਦਨਨ ॥

ਬਹੁਰਿ ਗਏ ਦੁਹਿਤਾ ਕੈ ਸਦਨਨ ॥੯॥

ਤਹਾ ਜਾਇ ਜੌ ਨ੍ਰਿਪਤਿ ਨਿਹਰਾ ॥

ਜਾਰ ਵਾਰ ਕਛੁ ਦਿਸਟਿ ਨ ਪਰਾ ॥

ਤਬ ਨ੍ਰਿਪ ਉਲਟਿ ਤਿਸੀ ਕੋ ਮਰਿਯੋ ॥

ਬਿਸਟਾ ਪ੍ਰਥਮ ਜਾਹਿ ਸਿਰ ਪਰਿਯੋ ॥੧੦॥

ਇਹ ਛਲ ਸੌ ਤ੍ਰਿਯ ਪਿਯਹਿ ਉਬਾਰਿਯੋ ॥

ਤਿਨ ਕੇ ਮੁਖ ਬਿਸਟਾ ਕੌ ਡਾਰਿਯੋ ॥

ਭਲਾ ਬੁਰਾ ਭੂਪਤਿ ਨ ਬਿਚਾਰਾ ॥

ਭੇਦ ਦਾਇਕਹਿ ਪਕਰਿ ਪਛਾਰਾ ॥੧੧॥

ਇਤਿ ਸ੍ਰੀ ਚਰਿਤ੍ਰ ਪਖ︀ਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਤੀਨ ਸੌ ਚਾਰ ਚਰਿਤ੍ਰ ਸਮਾਪਤਮ ਸਤੁ ਸੁਭਮ ਸਤੁ ॥੩੦੪॥੫੮੫੧॥ਅਫਜੂੰ॥

ਚੌਪਈ ॥

ਤ੍ਰਿਪੁਰਾ ਸਹਰ ਬਸਤ ਹੈ ਜਹਾ ॥

ਤ੍ਰਿਪੁਰ ਪਾਲ ਰਾਜਾ ਥੋ ਤਹਾ ॥

ਤ੍ਰਿਪੁਰ ਮਤੀ ਤਾ ਕੀ ਬਰ ਨਾਰੀ ॥

ਕਨਕ ਅਵਟਿ ਸਾਚੇ ਜਨੁ ਢਾਰੀ ॥੧॥

ਫੂਲ ਮਤੀ ਦੂਸਰਿ ਤਿਹ ਸਵਤਿਨਿ ॥

ਜਨੁ ਤਿਹ ਹੁਤਾ ਆਖਿ ਮੈਂ ਸੌ ਕਨਿ ॥

ਤਾ ਸੌ ਤਾਹਿ ਸਿਪਰਧਾ ਰਹੈ ॥

ਚਿਤ ਭੀਤਰ ਮੁਖ ਤੇ ਨਹਿ ਕਹੈ ॥੨॥

ਤ੍ਰਿਪੁਰਾ ਮਤੀ ਏਕ ਦਿਜ ਊਪਰ ॥

ਅਟਕੀ ਰਹੈ ਅਧਿਕ ਹੀ ਚਿਤ ਕਰਿ ॥

ਰੈਨਿ ਦਿਵਸ ਗ੍ਰਿਹ ਤਾਹਿ ਬੁਲਾਵੇ ॥

ਕਾਮ ਕੇਲ ਰੁਚਿ ਮਾਨ ਮਚਾਵੈ ॥੩॥

ਏਕ ਨਾਰਿ ਤਿਨ ਬੋਲਿ ਪਠਾਈ ॥

ਅਧਿਕ ਦਰਬ ਦੈ ਐਸਿ ਸਿਖਾਈ ॥

ਜਬ ਹੀ ਜਾਇ ਪ੍ਰਜਾ ਸਭ ਸੋਈ ॥

ਊਚ ਸਬਦ ਉਠਿਯਹੁ ਤਬ ਰੋਈ ॥੪॥

ਯੌ ਕਹਿ ਜਾਇ ਨ੍ਰਿਪਤਿ ਤਨ ਸੋਈ ॥

ਆਧੀ ਰਾਤਿ ਅੰਧੇਰੀ ਹੋਈ ॥

ਅਧਿਕ ਦੁਖਿਤ ਹ੍ਵੈ ਨਾਰਿ ਪੁਕਾਰੀ ॥

ਨ੍ਰਿਪ ਕੇ ਪਰੀ ਕਾਨ ਧੁਨਿ ਭਾਰੀ ॥੫॥

ਰਾਣੀ ਲਈ ਸੰਗ ਅਪਨੇ ਕਰਿ ॥

ਹਾਥ ਬਿਖੈ ਅਪਨੇ ਅਸ ਕੌ ਧਰਿ ॥

ਦੋਊ ਚਲਿ ਤੀਰ ਤਵਨ ਕੇ ਗਏ ॥

ਇਹ ਬਿਧਿ ਸੌ ਪੂਛਤ ਤਿਹ ਭਏ ॥੬॥

ਦੋਹਰਾ ॥

ਕੋ ਹੈ ਰੀ ਤੂ ਰੋਤ ਕ︀ਯੋ ਕਹਾ ਲਗਿਯੋ ਦੁਖ ਤੋਹਿ ॥

ਮਾਰਤ ਹੌ ਨਹਿ ਠੌਰ ਤੁਹਿ ਸਾਚ ਬਤਾਵਹੁ ਮੋਹਿ ॥੭॥