ਚੌਪਈ ॥

ਮੁਹਿ ਅਰਬਲਾ ਨ੍ਰਿਪਤਿ ਕੀ ਜਾਨਹੁ ॥

ਭੂਪਤਿ ਭੋਰ ਕਾਲ ਪਹਿਚਾਨਹੁ ॥

ਤਾ ਤੇ ਮੈ ਰੋਵਤ ਦੁਖਿਯਾਰੀ ॥

ਸਭੈ ਬਿਛੁਰਿ ਹੈਂ ਨਿਸੁਪਤਿ ਪ︀ਯਾਰੀ ॥੮॥

ਕਿਹ ਬਿਧਿ ਬਚੈ ਨ੍ਰਿਪਤਿ ਕੇ ਪ੍ਰਾਨਾ ॥

ਪ੍ਰਾਤ ਕੀਜਿਯੈ ਸੋਈ ਬਿਧਾਨਾ ॥

ਤਹ ਤ੍ਰਿਯ ਕਹਿਯੋ ਕ੍ਰਿਯਾ ਇਕ ਕਰੈ ॥

ਤਬ ਮਰਬੇ ਤੇ ਨ੍ਰਿਪਤਿ ਉਬਰੈ ॥੯॥

ਤ੍ਰਿਪੁਰ ਮਤੀ ਦਿਜਬਰ ਕਹ ਦੇਹੂ ॥

ਡੋਰੀ ਨਿਜੁ ਕਾਧੇ ਕਰਿ ਲੇਹੂ ॥

ਦਰਬ ਸਹਿਤ ਤਿਹ ਗ੍ਰਿਹਿ ਪਹੁਚਾਵੈ ॥

ਤਬ ਨ੍ਰਿਪ ਨਿਕਟ ਕਾਲ ਨਹਿ ਆਵੈ ॥੧੦॥

ਫੂਲਿ ਦੇਇ ਜੁ ਦੁਤਿਯ ਤ੍ਰਿਯ ਘਰ ਮੈ ॥

ਤਿਹ ਦੇਵੈ ਚੰਡਾਰਹਿ ਕਰ ਮੈ ॥

ਤ੍ਰਿਪੁਰ ਮਤੀ ਕਹ ਗ੍ਰਿਹ ਨ ਬੁਲਾਵੈ ॥

ਤਾ ਕੌ ਫੇਰਿ ਨ ਬਦਨ ਦਿਖਾਵੈ ॥੧੧॥

ਦੋਹਰਾ ॥

ਪ੍ਰਾਤ ਆਇ ਅਪਨੇ ਸਦਨ ਵਹੈ ਕ੍ਰਿਯਾ ਨ੍ਰਿਪ ਕੀਨ ॥

ਇਕ ਰਾਨੀ ਦਿਜਬਰ ਦਈ ਦੁਤਿਯ ਚੰਡਾਰਹਿ ਦੀਨ ॥੧੨॥

ਭੇਦ ਅਭੇਦ ਤ੍ਰਿਯਾਨ ਕੇ ਮੂਢ ਨ ਸਕਿਯੋ ਬਿਚਾਰਿ ॥

ਦਈ ਦੋਊ ਤ੍ਰਿਯ ਪੁੰਨ︀ਯ ਕਰਿ ਜਿਯ ਕੋ ਤ੍ਰਾਸ ਨਿਵਾਰ ॥੧੩॥

ਇਤਿ ਸ੍ਰੀ ਚਰਿਤ੍ਰ ਪਖ︀ਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਤੀਨ ਸੌ ਪਾਚ ਚਰਿਤ੍ਰ ਸਮਾਪਤਮ ਸਤੁ ਸੁਭਮ ਸਤੁ ॥੩੦੫॥੫੮੬੪॥ਅਫਜੂੰ॥

ਚੌਪਈ ॥

ਬਹੜਾਇਚਿ ਕੋ ਦੇਸ ਬਸਤ ਜਹ ॥

ਧੁੰਧ ਪਾਲ ਨ੍ਰਿਪ ਬਸਤ ਹੋਤ ਤਹ ॥

ਦੁੰਦਭ ਦੇ ਤਾ ਕੇ ਘਰ ਰਾਨੀ ॥

ਜਾ ਕੀ ਸਮ ਸੁੰਦਰ ਨ ਸਕ੍ਰਾਨੀ ॥੧॥

ਤਹਿਕ ਸੁਲਛਨ ਰਾਇ ਬਖਨਿਯਤ ॥

ਛਤ੍ਰੀ ਕੋ ਤਿਹ ਪੂਤ ਪ੍ਰਮਨਿਯਤ ॥

ਤਾ ਕੇ ਤਨ ਸੁੰਦਰਤਾ ਘਨੀ ॥

ਮੋਰ ਬਦਨ ਤੇ ਜਾਤਿ ਨ ਭਨੀ ॥੨॥

ਤਾ ਸੌ ਬਧੀ ਕੁਅਰਿ ਕੀ ਪ੍ਰੀਤਾ ॥

ਜੈਸੀ ਭਾਤਿ ਰਾਮ ਸੋ ਸੀਤਾ ॥

ਰੈਨਿ ਦਿਵਸ ਤਿਹ ਬੋਲਿ ਪਠਾਵੈ ॥

ਸੰਕ ਤ︀ਯਾਗ ਤ੍ਰਿਯ ਭੋਗ ਮਚਾਵੈ ॥੩॥

ਇਕ ਦਿਨ ਖਬਰਿ ਨ੍ਰਿਪਤਿ ਕਹ ਭਈ ॥

ਭੇਦੀ ਕਿਨਹਿ ਬ੍ਰਿਥਾ ਕਹਿ ਦਈ ॥

ਅਧਿਕ ਕੋਪ ਕਰਿ ਗਯੋ ਨ੍ਰਿਪਤਿ ਤਹ ॥

ਭੋਗਤ ਹੁਤੀ ਜਾਰ ਕਹ ਤ੍ਰਿਯ ਜਹ ॥੪॥

ਰਾਨੀ ਭੇਦ ਪਾਇ ਅਸ ਕੀਯਾ ॥

ਬਾਧਿ ਔਧ ਸਿਹਜਾ ਤਰ ਲੀਯਾ ॥

ਰਾਵ ਸਹਿਤ ਊਪਰਹਿ ਬਹਿਠੀ ॥

ਭਾਤਿ ਭਾਤਿ ਤਨ ਹੋਇ ਇਕਠੀ ॥੫॥

ਰਤਿ ਮਾਨੀ ਨ੍ਰਿਪ ਸਾਥ ਬਨਾਈ ॥

ਮੂਰਖ ਕੰਤ ਬਾਤ ਨਹਿ ਪਾਈ ॥

ਰੀਝਿ ਰਹਾ ਅਬਲਾ ਕਹ ਭਜਿ ਕੈ ॥

ਭਾਤਿ ਭਾਤਿ ਕੇ ਆਸਨ ਸਜਿ ਕੈ ॥੬॥

ਭੋਗ ਕਮਾਤ ਅਧਿਕ ਥਕਿ ਗਯੋ ॥

ਸੋਵਤ ਸੇਜ ਤਿਸੀ ਪਰ ਭਯੋ ॥

ਜੌ ਨ੍ਰਿਚੇਸਟ ਤ੍ਰਿਯ ਪਿਯ ਲਖਿ ਪਾਯੋ ॥

ਜਾਰਿ ਕਾਢਿ ਕਰਿ ਧਾਮ ਪਠਾਯੋ ॥੭॥

ਦੋਹਰਾ ॥

ਜਾਗਿ ਖੋਜਿ ਨ੍ਰਿਪ ਘਰ ਥਕਾ ਜਾਰ ਨ ਲਹਿਯੋ ਨਿਕਾਰਿ ॥

ਭੇਦ ਦਿਯੋ ਜਿਹ ਜਾਨ ਤਿਹ ਝੂਠੋ ਹਨ︀ਯੋ ਗਵਾਰ ॥੮॥

ਇਤਿ ਸ੍ਰੀ ਚਰਿਤ੍ਰ ਪਖ︀ਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਤੀਨ ਸੌ ਛੇ ਚਰਿਤ੍ਰ ਸਮਾਪਤਮ ਸਤੁ ਸੁਭਮ ਸਤੁ ॥੩੦੬॥੫੮੭੨॥ਅਫਜੂੰ॥