ਚੌਪਈ ॥

ਜੋਗ ਸੈਨ ਰਾਜਾ ਇਕ ਅਤਿ ਬਲ ॥

ਅਰਿ ਅਨੇਕ ਜੀਤੇ ਜਿਨ ਦਲ ਮਲਿ ॥

ਸ੍ਰੀ ਸੰਨ︀ਯਾਸ ਮਤੀ ਦਾਰਾ ਘਰ ॥

ਅਧਿਕ ਚਤੁਰਿ ਤ੍ਰਿਯ ਹੁਤੀ ਗੁਨਨ ਕਰਿ ॥੧॥

ਕੇਤਿਕ ਦਿਨਨ ਜਨਤ ਸੁਤ ਭਈ ॥

ਸਿਖ︀ਯਾ ਰਾਇ ਬਿਰਾਗੀ ਦਈ ॥

ਬਢਤ ਬਢਤ ਸੋ ਭਯੋ ਤਰੁਨ ਜਬ ॥

ਅਤ ਹੀ ਸੁੰਦਰਿ ਹੋਤ ਭਯੋ ਤਬ ॥੨॥

ਤਹ ਇਕ ਹੁਤੀ ਜਾਟ ਕੀ ਦਾਰਾ ॥

ਅਟਕਿ ਰਹੀ ਲਖਿ ਰਾਜ ਕੁਮਾਰਾ ॥

ਨਿਸੁ ਦਿਨ ਸਦਨ ਤਵਨ ਕੇ ਜਾਵੈ ॥

ਨ੍ਰਿਪ ਸੁਤ ਤਾਹਿ ਚਿਤ ਨਹਿ ਲ︀ਯਾਵੈ ॥੩॥

ਤਾ ਤੇ ਤਰੁਨਿ ਦੁਖਿਤ ਅਤਿ ਭਈ ॥

ਚਿਤ ਮੈ ਚਰਿਤ ਬਿਚਾਰੇ ਕਈ ॥

ਤਬ ਤਨ ਇਹੈ ਬਿਚਾਰ ਬਿਚਾਰਾ ॥

ਨਿਜੁ ਤਨ ਭੇਸ ਜੋਗ ਕੋ ਧਾਰਾ ॥੪॥

ਜੋਗ ਭੇਸ ਧਰਿ ਤਿਹ ਗ੍ਰਿਹ ਗਈ ॥

ਜੰਤ੍ਰ ਮੰਤ੍ਰ ਸਿਖਵਤ ਬਹੁ ਭਈ ॥

ਤਾ ਕੋ ਲਯੋ ਚੋਰ ਕਰਿ ਚਿਤਾ ॥

ਔਰ ਹਰਾ ਗ੍ਰਿਹਿ ਕੋ ਸਭ ਬਿਤਾ ॥੫॥

ਇਕ ਦਿਨ ਯੌ ਤਿਹ ਸਾਥ ਉਚਾਰੋ ॥

ਜਾਨਤ ਜੋਗੀ ਸਵਹਿ ਉਠਾਰੋ ॥

ਇਕ ਦਿਨ ਇਕਲ ਜੁ ਮੋ ਸੌ ਚਲੈ ॥

ਕੌਤਕ ਲਖਹੁ ਸਕਲ ਤੁਮ ਭਲੈ ॥੬॥

ਦੋਹਰਾ ॥

ਅਬ ਲਗਿ ਜਗਤ ਮਸਾਨ ਕੋ ਨਾਹਿ ਨਿਹਾਰਾ ਨੈਨ ॥

ਅਬ ਜੁਗਿਯਾ ਕੇ ਹੇਤ ਤੇ ਦਿਖਿਹੈਂ ਭਾਖੇ ਬੈਨ ॥੭॥

ਚੌਪਈ ॥

ਜਬ ਨਿਸੁ ਭਈ ਅਰਧ ਅੰਧ︀ਯਾਰੀ ॥

ਤਬ ਨ੍ਰਿਪ ਸੁਤ ਇਹ ਭਾਤਿ ਬਿਚਾਰੀ ॥

ਇਕਲੋ ਜੋਗੀ ਸਾਥ ਸਿਧੈ ਹੈ ॥

ਉਠਤ ਮਸਾਨ ਨਿਰਖਿ ਘਰ ਐ ਹੈ ॥੮॥

ਚਲਤ ਭਯੋ ਜੋਗੀ ਕੇ ਸੰਗਾ ॥

ਤ੍ਰਿਯ ਚਰਿਤ੍ਰ ਕੋ ਲਖ︀ਯੋ ਨ ਢੰਗਾ ॥

ਹ੍ਵੈ ਏਕਲੋ ਗਯੋ ਤਿਹ ਸਾਥਾ ॥

ਸਸਤ੍ਰ ਅਸਤ੍ਰ ਗਹਿ ਲਯੋ ਨ ਹਾਥਾ ॥੯॥

ਜਬ ਦੋਊ ਗਏ ਗਹਰ ਬਨ ਮਾਹੀ ॥

ਜਹ ਕੋਊ ਮਨੁਖ ਤੀਸਰੋ ਨਾਹੀ ॥

ਤਬ ਅਬਲਾ ਇਹ ਭਾਤਿ ਉਚਾਰਾ ॥

ਸੁਨਹੁ ਕੁਅਰ ਜੂ ਬਚਨ ਹਮਾਰਾ ॥੧੦॥

ਤ੍ਰਿਯ ਬਾਚ ॥

ਕੈ ਜੜ ਪ੍ਰਾਨਨ ਕੀ ਆਸਾ ਤਜੁ ॥

ਕੈ ਰੁਚਿ ਮਾਨਿ ਆਉ ਮੁਹਿ ਕੌ ਭਜੁ ॥

ਕੈ ਤੁਹਿ ਕਾਟਿ ਕਰੈ ਸਤ ਖੰਡਾ ॥

ਕੈ ਦੈ ਮੋਰਿ ਭਗ ਬਿਖੈ ਲੰਡਾ ॥੧੧॥

ਰਾਜ ਕੁਅਰ ਅਤ ਹੀ ਤਬ ਡਰਾ ॥

ਕਾਮ ਭੋਗ ਤਿਹ ਤ੍ਰਿਯ ਸੰਗ ਕਰਾ ॥

ਇਹ ਛਲ ਸੈ ਵਾ ਕੋ ਛਲਿ ਗਈ ॥

ਰਾਇ ਬਿਰਾਗਿਯਹਿ ਭੋਗਤ ਭਈ ॥੧੨॥

ਅੰਤ ਤ੍ਰਿਯਨ ਕੇ ਕਿਨੂੰ ਨ ਪਾਯੋ ॥

ਬਿਧਨਾ ਸਿਰਜਿ ਬਹੁਰਿ ਪਛੁਤਾਯੋ ॥

ਜਿਨ ਇਹ ਕਿਯੌ ਸਕਲ ਸੰਸਾਰੋ ॥

ਵਹੈ ਪਛਾਨਿ ਭੇਦ ਤ੍ਰਿਯ ਹਾਰੋ ॥੧੩॥

ਇਤਿ ਸ੍ਰੀ ਚਰਿਤ੍ਰ ਪਖ︀ਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਤੀਨ ਸੌ ਬਾਰਹ ਚਰਿਤ੍ਰ ਸਮਾਪਤਮ ਸਤੁ ਸੁਭਮ ਸਤੁ ॥੩੧੨॥੫੯੪੯॥ਅਫਜੂੰ॥