ਭੁਜੰਗ ਛੰਦ ॥

ਚਲਿਯੋ ਕ੍ਰਿਸਨ ਤਾ ਕੌ ਰਥੈ ਡਾਰਿ ਲੈ ਕੈ ॥

ਤਬੈ ਬੀਰ ਧਾਏ ਸਭੈ ਕੋਪ ਹ੍ਵੈ ਕੈ ॥

ਜਰਾਸਿੰਧੁ ਤੇ ਆਦਿ ਲੈ ਬੀਰ ਜੇਤੇ ॥

ਹਥੈ ਲੈ ਪਟੈਲੈ ਚਲੇ ਡਾਰਿ ਤੇਤੇ ॥੧੮॥

ਕਿਤੇ ਪਾਖਰੈ ਡਾਰਿ ਕੈ ਬਾਜਿਯੋ ਪੈ ॥

ਕਿਤੇ ਚਾਰ ਜਾਮੇ ਚੜੇ ਤਾਜਿਯੋ ਪੈ ॥

ਮਘੇਲੇ ਧਧੇਲੇ ਬੁੰਦੇਲੇ ਚੰਦੇਲੇ ॥

ਕਛ੍ਵਹੇ ਰਠੌਰੇ ਬਘੇਲੇ ਖੰਡੇਲੇ ॥੧੯॥

ਤਬੈ ਰੁਕਮ ਰੁਕਮੀ ਸਭੈ ਭਾਇ ਲੈ ਕੈ ॥

ਚਲਿਯੋ ਸੈਨ ਬਾਕੀ ਹਠੀ ਗੋਲ ਕੈ ਕੈ ॥

ਤਹਾ ਬਾਨ ਤੀਖੇ ਛੁਟੇ ਓਰ ਚਾਰੂ ॥

ਮੰਡੇ ਆਨਿ ਜੋਧਾ ਬਜ︀ਯੋ ਰਾਗ ਮਾਰੂ ॥੨੦॥

ਕਹੀ ਭੀਮ ਭੇਰੀ ਬਜੈ ਸੰਖ ਭਾਰੇ ॥

ਕਹੂੰ ਨਾਦ ਨਾਫੀਰਿਯੈ ਔ ਨਗਾਰੇ ॥

ਪਰੀ ਮਾਰਿ ਬਾਨਾਨ ਕੀ ਭਾਤਿ ਐਸੀ ॥

ਉਠੀ ਅਗਨਿ ਜ੍ਵਾਲਾ ਪ੍ਰਲੈ ਕਾਲ ਜੈਸੀ ॥੨੧॥

ਚਲੈ ਸੀਘ੍ਰਤਾ ਸੌ ਖਹੈ ਬਾਨ ਬਾਨੇ ॥

ਉਠੈ ਅਗਨ ਜ੍ਵਾਲਾ ਲਸੈ ਜ︀ਯੋ ਟਨਾਨੇ ॥

ਕਹੂੰ ਚਰਮ ਬਰਮੈ ਪਰੇ ਮਰਮ ਭੇਦੇ ॥

ਕਹੂੰ ਮਾਸ ਕੇ ਗੀਧ ਲੈ ਗੇ ਲਬੇਦੇ ॥੨੨॥

ਕਹੂੰ ਅੰਗੁਲਿਤ੍ਰਾਣ ਕਾਟੇ ਪਰੇ ਹੈ ॥

ਕਹੂੰ ਅੰਗੁਲੀ ਕਾਟਿ ਰਤਨੈ ਝਰੇ ਹੈ ॥

ਰਹੀ ਹਾਥ ਹੀ ਮੈ ਕ੍ਰਿਪਾਨੈ ਕਟਾਰੇ ॥

ਗਿਰੈ ਜੂਝਿ ਕੈ ਕੈ ਪਰੇ ਭੂਮ ਮਾਰੇ ॥੨੩॥

ਤਬੈ ਕੋਪ ਕੈ ਕੈ ਚੰਦੇਲੇ ਸਿਧਾਏ ॥

ਬਧੇ ਚੁੰਗ ਚੁੰਗੀ ਚਲੇ ਖੇਤ ਆਏ ॥

ਚਹੂੰ ਓਰ ਘੇਰਿਯੋ ਹਰੀ ਕਿਸਨ ਕੌ ਯੌ ॥

ਗੜੇਦਾਰ ਮਾਨੋ ਕਰੀ ਮਤ ਕੀ ਜ︀ਯੋ ॥੨੪॥

ਤਬੈ ਕੋਪ ਕੈ ਕ੍ਰਿਸਨ ਮਾਰੇ ਚੰਦੇਲੇ ॥

ਮਘੇਲੇ ਧਧੇਲੇ ਬਘੇਲੇ ਬੁੰਦੇਲੇ ॥

ਚੰਦੇਰੀਸ ਹੂੰ ਕੌ ਤਬੈ ਬਾਨ ਮਾਰਾ ॥

ਗਿਰਿਯੋ ਭੂਮਿ ਪੈ ਨ ਹਥ︀ਯਾਰੈ ਸੰਭਾਰਾ ॥੨੫॥

ਚੌਪਈ ॥

ਜਰਾਸਿੰਧ ਕਹਿ ਪੁਨਿ ਸਰ ਮਾਰਾ ॥

ਭਾਗਿ ਚਲਿਯੋ ਨ ਹਥ︀ਯਾਰ ਸੰਭਾਰਾ ॥

ਭਿਰੇ ਸੁ ਮਰੇ ਬਚੇ ਤੇ ਹਾਰੇ ॥

ਚੰਦੇਰਿਯਹਿ ਚੰਦੇਲ ਸਿਧਾਰੇ ॥੨੬॥

ਤਬ ਰੁਕਮੀ ਪਹੁਚਤ ਭਯੋ ਜਾਈ ॥

ਅਧਿਕ ਕ੍ਰਿਸਨ ਸੌ ਕਰੀ ਲਰਾਈ ॥

ਭਾਤਿ ਭਾਤਿ ਤਨ ਬਿਸਿਖ ਪ੍ਰਹਾਰੇ ॥

ਹਾਰਿਯੋ ਵਹੈ ਕ੍ਰਿਸਨ ਨਹਿ ਹਾਰੇ ॥੨੭॥

ਚਿਤ ਮੈ ਅਧਿਕ ਠਾਨਿ ਕੈ ਕ੍ਰੁਧਾ ॥

ਮਾਡਤ ਭਯੋ ਕ੍ਰਿਸਨ ਸੌ ਜੁਧਾ ॥

ਏਕ ਬਾਨ ਤਬ ਸ︀ਯਾਮ ਪ੍ਰਹਾਰਾ ॥

ਗਿਰਿਯੋ ਪ੍ਰਿਥੀ ਪਰ ਜਾਨੁ ਸੰਘਾਰਾ ॥੨੮॥

ਸਰ ਸੌ ਮੂੰਡਿ ਪ੍ਰਥਮ ਤਿਹ ਸੀਸਾ ॥

ਬਾਧਿ ਲਯੋ ਰਥ ਸੌ ਜਦੁਈਸਾ ॥

ਭ੍ਰਾਤ ਜਾਨਿ ਰੁਕਮਿਨੀ ਛਡਾਯੋ ॥

ਲਜਤ ਧਾਮ ਸਿਸਪਾਲ ਸਿਧਾਯੋ ॥੨੯॥

ਕਿਨੂੰ ਚੰਦੇਲਨ ਕੇ ਸਿਰ ਤੂਟੇ ॥

ਕਈਕ ਗਏ ਮੂੰਡ ਘਰ ਟੂਟੇ ॥

ਸਕਲ ਚੰਦੇਲੇ ਲਾਜ ਲਜਾਏ ॥

ਨਾਰਿ ਗਵਾਇ ਚੰਦੇਰੀ ਆਏ ॥੩੦॥

ਦੋਹਰਾ ॥

ਗਏ ਚੰਦੇਲ ਚੰਦੇਰਿਯਹਿ ਕਰ ਤੇ ਨਾਰਿ ਗਵਾਇ ॥

ਇਹ ਚਰਿਤ੍ਰ ਤਨ ਰੁਕਮਨੀ ਬਰਤ ਭਈ ਜਦੁਰਾਇ ॥੩੧॥

ਇਤਿ ਸ੍ਰੀ ਚਰਿਤ੍ਰ ਪਖ︀ਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਤੀਨ ਸੌ ਬੀਸ ਚਰਿਤ੍ਰ ਸਮਾਪਤਮ ਸਤੁ ਸੁਭਮ ਸਤੁ ॥੩੨੦॥੬੦੪੩॥ਅਫਜੂੰ॥