ਚੌਪਈ ॥

ਸੁਕ੍ਰਾਚਾਰਜ ਦਾਨ੍ਵਨ ਕੋ ਗੁਰ ॥

ਸੁਕ੍ਰਾਵਤੀ ਬਸਤ ਜਾ ਕੋ ਪੁਰ ॥

ਮਾਰਿ ਦੇਵ ਜਾ ਕੌ ਰਨ ਜਾਵੈ ॥

ਪੜਿ ਸੰਜੀਵਨਿ ਤਾਹਿ ਜਿਯਾਵੈ ॥੧॥

ਦੇਵਜਾਨਿ ਇਕ ਸੁਤਾ ਤਵਨ ਕੀ ॥

ਅਪ੍ਰਮਾਨ ਛਬਿ ਹੁਤੀ ਜਵਨ ਕੀ ॥

ਕਚ ਨਾਮਾ ਦੇਵਨ ਕੋ ਦਿਜਬਰ ॥

ਆਵਤ ਭਯੋ ਸੁਕ੍ਰ ਕੇ ਤਬ ਘਰ ॥੨॥

ਦੇਵਜਾਨਿ ਸੰਗਿ ਕਿਯਾ ਅਧਿਕ ਹਿਤ ॥

ਹਰਿ ਲੀਨੋ ਜ︀ਯੋਂ ਤ︀ਯੋਂ ਤ੍ਰਿਯ ਕੋ ਚਿਤ ॥

ਮੰਤ੍ਰਹਿ ਲੇਨ ਸੰਜੀਵਨ ਕਾਜਾ ॥

ਇਹ ਛਲ ਪਠਿਯੋ ਦੇਵਤਨ ਰਾਜਾ ॥੩॥

ਦੈਤ ਭੇਦ ਪਾਵਤ ਜਬ ਭਏ ॥

ਤਾ ਕੋ ਡਾਰਿ ਨਦੀ ਹਨਿ ਗਏ ॥

ਬਿਲਮ ਲਗੀ ਵਹ ਧਾਮ ਨ ਆਯੋ ॥

ਦੇਵਜਾਨਿ ਅਤਿ ਹੀ ਦੁਖ ਪਾਯੋ ॥੪॥

ਭਾਖਿ ਪਿਤਾ ਤਨ ਬਹੁਰਿ ਜਿਯਾਯੋ ॥

ਦੈਤਨ ਦੇਖ ਅਧਿਕ ਦੁਖ ਪਾਯੋ ॥

ਨਿਤਿਪ੍ਰਤਿ ਮਾਰਿ ਤਾਹਿ ਉਠਿ ਜਾਵੈ ॥

ਪੁਨਿ ਪੁਨਿ ਤਾ ਕੌ ਸੁਕ੍ਰ ਜਿਯਾਵੈ ॥੫॥

ਤਬ ਤਿਹ ਮਾਰਿ ਮਦ੍ਰਯ ਮਹਿ ਡਾਰਿਯੋ ॥

ਬਚਤ ਭੂੰਜਿ ਨਿਜੁ ਗੁਰਹਿ ਖਵਾਰਿਯੋ ॥

ਦੇਵਜਾਨਿ ਜਬ ਤਾਹਿ ਨ ਲਹਾ ॥

ਅਧਿਕ ਦੁਖਿਤ ਹ੍ਵੈ ਪਿਤ ਪ੍ਰਤਿ ਕਹਾ ॥੬॥

ਅਬ ਲੌ ਕਚ ਜੁ ਧਾਮ ਨਹਿ ਆਯੋ ॥

ਜਨਿਯਤ ਕਿਨਹੂੰ ਅਸੁਰ ਚਬਾਯੋ ॥

ਤਾ ਤੇ ਪਿਤੁ ਤਿਹ ਬਹੁਰਿ ਜਿਯਾਵੋ ॥

ਹਮਰੇ ਮਨ ਕੋ ਸੋਕ ਮਿਟਾਵੋ ॥੭॥

ਤਬ ਹੀ ਸੁਕ੍ਰ ਧ︀ਯਾਨ ਮਹਿ ਗਏ ॥

ਤਿਹ ਨਿਜੁ ਪੇਟ ਬਿਲੋਕਤ ਭਏ ॥

ਮੰਤ੍ਰ ਸਜੀਵਨ ਕੌ ਕਿਹ ਦੈ ਕਰਿ ॥

ਕਾਢਤ ਭਯੋ ਉਦਰ ਅਪਨੋ ਫਰਿ ॥੮॥

ਕਾਢਤ ਤਾਹਿ ਸੁਕ੍ਰ ਮਰਿ ਗਯੋ ॥

ਬਹੁਰਿ ਮੰਤ੍ਰ ਬਲ ਕਚਹਿ ਜਿਯਯੋ ॥

ਸ੍ਰਾਪ ਦਯੋ ਮਦਾ ਕੋ ਤਿਹ ਤਹ ॥

ਤਾ ਤੇ ਪਿਯਤ ਨ ਯਾਕਹ ਕੋਊ ਕਹ ॥੯॥

ਦੇਵਿਜਾਨ ਪੁਨਿ ਐਸ ਬਿਚਾਰਾ ॥

ਯੌ ਕਚ ਤਨ ਤਜਿ ਲਾਜ ਉਚਾਰਾ ॥

ਕਾਮ ਭੋਗ ਮੋ ਸੌ ਤੈ ਕਰੁ ਰੇ ॥

ਹਮਰੇ ਮਦਨ ਤਾਪ ਕਹ ਹਰੁ ਰੇ ॥੧੦॥

ਤਿਨ ਰਤਿ ਕਰੀ ਨ ਤਾ ਤੇ ਸੰਗਾ ॥

ਬ︀ਯਾਪਿ ਰਹਿਯੋ ਤਿਹ ਜਦਿਪ ਅਨੰਗਾ ॥

ਦੇਵਜਾਨਿ ਤਬ ਅਧਿਕ ਰਿਸਾਈ ॥

ਮੋਹਿ ਨ ਭਜ︀ਯੋ ਯਾਹਿ ਦੁਖਦਾਈ ॥੧੧॥

ਇਹ ਬਿਧਿ ਸ੍ਰਾਪ ਦੇਤ ਤਿਹ ਭਈ ॥

ਕਥਾ ਚਉਪਈ ਸੁ ਮੈ ਬਨਈ ॥

ਪਾਪੀ ਫੁਰੈ ਮੰਤ੍ਰ ਤਵ ਨਾਹੀ ॥

ਤੋ ਤੇ ਸੁਰ ਨ ਜਿਵਾਏ ਜਾਹੀ ॥੧੨॥

ਪ੍ਰਥਮ ਜਿਯਾਯੋ ਤਾਹਿ ਕਸਟ ਕਰਿ ॥

ਰਮ︀ਯੋ ਨ ਸੋ ਸ੍ਰਾਪ੍ਰਯੋ ਤਬ ਰਿਸਿ ਭਰਿ ॥

ਪਿਤਾ ਭਏ ਇਹ ਭਾਤਿ ਸੁਨਾਯੋ ॥

ਦੇਵਰਾਜ ਇਹ ਕਚਹਿ ਪਠਾਯੋ ॥੧੩॥

ਤਾਤ ਬਾਤ ਕਹੋ ਮੈ ਸੋ ਕਰੋ ॥

ਮੰਤ੍ਰ ਸਜੀਵਨ ਇਹ ਨਨੁਸਰੋ ॥

ਜਬ ਇਹ ਸੀਖਿ ਮੰਤ੍ਰ ਕਹ ਜੈ ਹੈ ॥

ਦੇਵਰਾਜ ਫਿਰਿ ਹਾਥ ਨ ਐ ਹੈ ॥੧੪॥

ਮੰਤ੍ਰ ਨ ਫੁਰੈ ਸ੍ਰਾਪ ਇਹ ਦੀਜੈ ॥

ਮੇਰੋ ਬਚਨ ਮਾਨਿ ਪਿਤੁ ਲੀਜੈ ॥

ਭੇਦ ਅਭੇਦ ਕਛੁ ਸੁਕ੍ਰ ਨ ਪਾਯੋ ॥

ਮੰਤ੍ਰ ਨਿਫਲ ਕੋ ਸ੍ਰਾਪੁ ਦਿਵਾਯੋ ॥੧੫॥

ਤਾਹਿ ਮਰੇ ਬਹੁ ਬਾਰ ਜਿਯਾਯੋ ॥

ਤਬ ਸ੍ਰਾਪ੍ਰਯੋ ਜਬ ਭੋਗ ਨ ਪਾਯੋ ॥

ਤ੍ਰਿਯ ਚਰਿਤ੍ਰ ਗਤਿ ਕਿਨੂੰ ਨ ਪਾਈ ॥

ਜਿਨਿ ਬਿਧਨੈ ਇਹ ਨਾਰਿ ਬਨਾਈ ॥੧੬॥

ਇਤਿ ਸ੍ਰੀ ਚਰਿਤ੍ਰ ਪਖ︀ਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਤੀਨ ਸੌ ਇਕੀਸ ਚਰਿਤ੍ਰ ਸਮਾਪਤਮ ਸਤੁ ਸੁਭਮ ਸਤੁ ॥੩੨੧॥੬੦੫੯॥ਅਫਜੂੰ॥