ਚੌਪਈ ॥
ਚਿੰਤਾਤੁਰ ਘਰ ਕੋ ਫਿਰਿ ਆਯੋ ॥
ਸਹਿਰ ਢੰਢੋਰਾ ਐਸ ਦਿਲਾਯੋ ॥
ਜੇ ਕੋਈ ਪੁਹਪ ਖਰੀਦਨ ਆਵੈ ॥
ਮੁਹਿ ਨਿਰਖੇ ਬਿਨੁ ਲੇਨ ਨ ਪਾਵੈ ॥੮॥
ਪੁਹਪਨ ਸਮੈ ਬਿਕਨ ਜਬ ਭਯੋ ॥
ਤਬ ਤਹ ਨ੍ਰਿਪਤਿ ਬਿਲੋਕਨ ਅਯੋ ॥
ਜੋਗੀ ਏਕ ਤਹਾ ਤਬ ਆਯੋ ॥
ਪੁਹਪ ਪਾਚ ਮਨ ਮੋਲ ਚੁਕਾਯੋ ॥੯॥
ਆਇ ਸੁ ਫੂਲ ਮੋਲ ਲੈ ਗਯੋ ॥
ਪਾਛੋ ਗਹਤ ਨ੍ਰਿਪਤਿ ਤਿਹ ਭਯੋ ॥
ਜਾਤ ਜਾਤ ਦੋਊ ਗਏ ਗਹਿਰ ਬਨ ॥
ਜਹ ਲਖਿ ਜਾਤ ਤੀਸਰੋ ਮਨੁਖ ਨ ॥੧੦॥
ਤਬ ਜੋਗੀ ਸਰ ਜਟਾ ਉਘਾਰੀ ॥
ਤਿਨ ਭੀਤਰ ਤੇ ਨਾਰਿ ਨਿਕਾਰੀ ॥
ਭਾਤਿ ਭਾਤਿ ਤਾ ਸੌ ਰਤਿ ਕਰਿ ਕੈ ॥
ਸੋਯੋ ਤਾਪ ਮਦਨ ਕੌ ਹਰਿ ਕੈ ॥੧੧॥
ਜਬ ਹੀ ਸੋਇ ਸੰਨ︀ਯਾਸੀ ਗਯੋ ॥
ਜੂਤ ਜਟਨ ਤਿਹ ਨਾਰਿ ਛੁਰਯੋ ॥
ਤਹ ਤੇ ਪੁਰਖ ਏਕ ਤਿਹ ਕਾਢਾ ॥
ਕਾਮ ਭੋਗ ਤਾ ਸੌ ਕਰਿ ਗਾਢਾ ॥੧੨॥
ਨ੍ਰਿਪ ਠਾਢੋ ਤਿਹ ਚਰਿਤ ਨਿਹਾਰਾ ॥
ਜੋਰਿ ਹਾਥ ਜੋਗਿਯਹਿ ਉਚਾਰਾ ॥
ਮੋ ਗ੍ਰਿਹ ਕਾਲ ਕ੍ਰਿਪਾ ਕਰਿ ਐਯੋ ॥
ਜਥਾ ਸਕਤਿ ਭੋਜਨ ਕਰਿ ਜੈਯੋ ॥੧੩॥
ਪ੍ਰਾਤ ਗਯੋ ਸੰਨ︀ਯਾਸੀ ਤਿਹ ਘਰ ॥
ਭਗਵਾ ਭੇਸ ਸਕਲ ਤਨ ਮੈ ਧਰਿ ॥
ਭਾਤਿ ਭਾਤਿ ਤਨ ਪ੍ਰਭਾ ਬਨਾਈ ॥
ਮਹਾ ਧਰਮ ਸੋ ਜਨਿਯੋ ਜਾਈ ॥੧੪॥
ਸੰਨ︀ਯਾਸੀ ਕਹ ਨ੍ਰਿਪ ਆਗੇ ਧਰਿ ॥
ਦੁਹਿਤਾ ਕੇ ਰਾਜਾ ਆਯੋ ਘਰ ॥
ਤੀਨ ਥਾਲ ਭੋਜਨ ਕੇ ਭਰਿ ਕੈ ॥
ਆਗੇ ਰਾਖੇ ਬਚਨ ਉਚਰਿ ਕੈ ॥੧੫॥
ਇਹ ਬਿਧਿ ਬਚਨ ਕਹੇ ਸੰਨ︀ਯਾਸੀ ॥
ਕਹਾ ਕਰਤ ਹੈ ਮੁਹਿ ਤਨ ਹਾਸੀ ॥
ਏਕ ਮਨੁਛ ਹੌ ਇਤਨੌ ਭੋਜਨ ॥
ਖਾਯੋ ਜਾਇ ਕਵਨ ਬਿਧਿ ਮੋ ਤਨ ॥੧੬॥
ਏਕ ਥਾਰ ਭੋਜਨ ਤੁਮ ਕਰੋ ॥
ਦੁਤਿਯ ਜਟਨ ਮੈ ਤਿਹ ਅਨਸਰੋ ॥
ਜਿਹ ਤਿਹ ਭਾਤਿ ਜਟਾ ਛੁਰਵਾਇ ॥
ਤਹ ਤੇ ਨਾਰਿ ਨਿਕਾਸੀ ਰਾਇ ॥੧੭॥
ਤ੍ਰਿਤਿਯ ਥਾਰ ਆਗੇ ਤਿਹ ਰਾਖਾ ॥
ਬਿਹਸਿ ਬਚਨ ਤਾ ਸੌ ਨ੍ਰਿਪ ਭਾਖਾ ॥
ਕੇਸ ਫਾਸ ਤੇ ਪੁਰਖ ਨਿਕਾਰਹੁ ॥
ਯਹ ਭੋਜਨ ਤੁਮ ਤਾ ਕਹ ਖ੍ਵਾਰਹੁ ॥੧੮॥
ਜਿਹ ਤਿਹ ਬਿਧਿ ਤਾ ਕੋ ਸੁ ਨਿਕਾਰਿਯੋ ॥
ਬਹੁਰਿ ਸੁਤਾ ਸੌ ਬਚਨ ਉਚਾਰਿਯੋ ॥
ਤੀਨ ਥਾਰ ਅਗੇ ਤਿਹ ਰਾਖੇ ॥
ਤੀਨੋ ਭਖਹੁ ਯਾਹਿ ਬਿਧਿ ਭਾਖੇ ॥੧੯॥
ਦੁਹਕਰ ਕਰਮ ਲਖਿਯੋ ਪਿਤ ਕੋ ਜਬ ॥
ਚਕ੍ਰਿਤ ਭਈ ਚਿਤ ਮਾਝ ਕੁਅਰਿ ਤਬ ॥
ਜਾਰ ਸਹਿਤ ਵਹ ਬੀਰ ਬੁਲਾਯੋ ॥
ਆਪਨ ਸਹਿਤ ਭੋਜ ਵਹ ਖਾਯੋ ॥੨੦॥
ਤ੍ਰਾਸ ਚਿਤ ਮੈ ਅਧਿਕ ਬਿਚਾਰਾ ॥
ਇਨ ਰਾਜੈ ਸਭ ਚਰਿਤ ਨਿਹਾਰਾ ॥
ਕਵਨ ਉਪਾਇ ਆਜੁ ਹ︀ਯਾਂ ਕਰਿਯੈ ॥
ਕਛੁਕ ਖੇਲਿ ਕਰਿ ਚਰਿਤ ਨਿਕਰਿਯੈ ॥੨੧॥
ਬੀਰ ਹਾਕਿ ਅਸ ਮੰਤ੍ਰ ਉਚਾਰਾ ॥
ਪਿਤ ਜੁਤ ਅੰਧ ਤਿਨੈ ਕਰਿ ਡਾਰਾ ॥
ਗਈ ਮਿਤ੍ਰ ਕੇ ਸਾਥ ਨਿਕਰਿ ਕਰਿ ॥
ਭੇਦ ਸਕਾ ਨਹਿ ਕਿਨੂੰ ਬਿਚਰਿ ਕਰਿ ॥੨੨॥
ਅੰਧ ਭਏ ਤੇ ਲੋਗ ਸਭੈ ਜਬ ॥
ਇਹ ਬਿਧਿ ਬਚਨ ਬਖਾਨਾ ਨ੍ਰਿਪ ਤਬ ॥
ਆਛਿ ਬੈਦ ਕੋਊ ਲੇਹੁ ਬੁਲਾਇ ॥
ਜੋ ਆਖਿਨ ਕੋ ਕਰੇ ਉਪਾਇ ॥੨੩॥
ਦੁਹਿਤਾ ਬੈਦ ਭੇਸ ਤਹ ਧਰਿ ਕੈ ॥
ਰੋਗ ਨ੍ਰਿਪਤਿ ਅਖਿਅਨ ਕੌ ਹਰਿ ਕੈ ॥
ਮਾਗਿ ਲਯੋ ਪਿਤ ਤੇ ਸੋਈ ਪਤਿ ॥
ਖਚਿਤ ਹੁਤੀ ਜਾ ਕੇ ਭੀਤਰ ਮਤਿ ॥੨੪॥
ਇਹ ਛਲ ਬਰਿਯੋ ਬਾਲ ਪਤਿ ਤੌਨੇ ॥
ਮਨ ਮਹਿ ਚੁਭਿਯੋ ਚਤੁਰਿ ਕੈ ਜੌਨੇ ॥
ਇਨ ਇਸਤ੍ਰਿਨ ਕੇ ਚਰਿਤ ਅਪਾਰਾ ॥
ਸਜਿ ਪਛੁਤਾਨ੍ਰਯੋ ਇਨ ਕਰਤਾਰਾ ॥੨੫॥
ਇਤਿ ਸ੍ਰੀ ਚਰਿਤ੍ਰ ਪਖ︀ਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਤੀਨ ਸੌ ਬਾਈਸ ਚਰਿਤ੍ਰ ਸਮਾਪਤਮ ਸਤੁ ਸੁਭਮ ਸਤੁ ॥੩੨੨॥੬੦੮੪॥ਅਫਜੂੰ॥