ਚੌਪਈ ॥
ਭਦ੍ਰ ਸੈਨ ਰਾਜਾ ਇਕ ਅਤਿ ਬਲ ॥
ਅਰਿ ਅਨੇਕ ਜੀਤੇ ਜਿਨ ਦਲਮਲਿ ॥
ਸਹਿਰ ਭੇਹਰਾ ਮੈ ਅਸਥਾਨਾ ॥
ਜਿਨ ਕੌ ਭਰਤ ਦੰਡ ਨ੍ਰਿਪ ਨਾਨਾ ॥੧॥
ਕੁਮਦਨਿ ਦੇ ਤਾ ਕੇ ਘਰ ਨਾਰੀ ॥
ਆਪੁ ਜਨਕੁ ਜਗਦੀਸ ਸਵਾਰੀ ॥
ਤਾ ਕੀ ਜਾਤ ਨ ਪ੍ਰਭਾ ਉਚਾਰੀ ॥
ਫੂਲ ਰਹੀ ਜਨੁ ਕਰਿ ਫੁਲਵਾਰੀ ॥੨॥
ਪ੍ਰਮੁਦ ਸੈਨ ਸੁਤ ਗ੍ਰਿਹ ਅਵਤਰਿਯੋ ॥
ਮਦਨ ਰੂਪ ਦੂਸਰ ਜਨੁ ਧਰਿਯੋ ॥
ਜਾ ਕੀ ਜਾਤ ਨ ਪ੍ਰਭਾ ਬਖਾਨੀ ॥
ਅਟਿਕ ਰਹਤ ਲਖਿ ਰੰਕ ਰੁ ਰਾਨੀ ॥੩॥
ਜਬ ਵਹ ਤਰੁਨ ਕੁਅਰ ਅਤਿ ਭਯੋ ॥
ਠੌਰਹਿ ਠੌਰ ਅਵਰ ਹ੍ਵੈ ਗਯੇ ॥
ਬਾਲਪਨੇ ਕਿ ਤਗੀਰੀ ਆਈ ॥
ਅੰਗ ਅੰਗ ਫਿਰੀ ਅਨੰਗ ਦੁਹਾਈ ॥੪॥
ਤਹ ਇਕ ਸੁਤਾ ਸਾਹ ਕੀ ਅਹੀ ॥
ਕੁਅਰ ਬਿਲੋਕ ਥਕਿਤ ਹ੍ਵੈ ਰਹੀ ॥
ਹੌਸ ਮਿਲਨ ਕੀ ਹ੍ਰਿਦੈ ਬਢਾਈ ॥
ਏਕ ਸਹਚਰੀ ਤਹਾ ਪਠਾਈ ॥੫॥
ਸਖੀ ਕੁਅਰ ਤਨ ਬ੍ਰਿਥਾ ਜਨਾਈ ॥
ਸਾਹ ਸੁਤਾ ਤਵ ਹੇਰਿ ਲੁਭਾਈ ॥
ਕਰਹੁ ਸਜਨ ਤਿਹ ਧਾਮ ਪਯਾਨਾ ॥
ਭੋਗ ਕਰੋ ਵਾ ਸੌ ਬਿਧਿ ਨਾਨਾ ॥੬॥
ਦ੍ਵੈ ਹੈਗੇ ਇਹ ਨਗਰ ਖੁਦਾਈ ॥
ਤਿਨ ਦੁਹੂੰਅਨ ਮੌ ਰਾਰਿ ਬਢਾਈ ॥
ਜੌ ਤੂ ਦੁਹੂੰ ਜਿਯਨ ਤੈ ਮਾਰੈ ॥
ਬਹੁਰਿ ਹਮਾਰੋ ਸਾਥ ਬਿਹਾਰੈ ॥੭॥
ਸੁਨਿ ਬਚ ਭੇਸ ਤੁਰਕ ਤ੍ਰਿਯ ਧਰਾ ॥
ਬਾਨਾ ਵਹੈ ਆਪਨੋ ਕਰਾ ॥
ਗਹਿ ਕ੍ਰਿਪਾਨ ਤਿਹ ਕਿਯੋ ਪਯਾਨਾ ॥
ਜਹਾ ਨਿਮਾਜੀ ਪੜਤ ਦੁਗਾਨਾ ॥੮॥
ਜਬ ਹੀ ਪੜੀ ਨਿਮਾਜ ਤਿਨੋ ਸਬ ॥
ਸਿਜਦਾ ਬਿਖੈ ਸੁ ਗਏ ਤੁਰਕ ਜਬ ॥
ਤਬ ਇਹ ਘਾਤ ਭਲੀ ਕਰਿ ਪਾਈ ॥
ਕਾਟਿ ਮੂੰਡ ਦੁਹੂੰਅਨ ਕੇ ਆਈ ॥੯॥
ਇਹ ਬਿਧਿ ਦੋਊ ਖੁਦਾਈ ਮਾਰੇ ॥
ਰਮੀ ਆਨਿ ਕਰਿ ਸਾਥ ਪ︀ਯਾਰੇ ॥
ਭੇਦ ਅਭੇਦ ਨ ਕਿਨੀ ਬਿਚਾਰਾ ॥
ਕਿਨਹੀ ਦੁਸਟ ਕਹਿਯੋ ਇਨ ਮਾਰਾ ॥੧੦॥
ਦੋਹਰਾ ॥
ਮਾਰਿ ਖੁਦਾਇਨ ਦੁਹੂੰ ਕਹ ਬਰਿਯੋ ਆਨਿ ਕਰ ਮਿਤ ॥
ਦੇਵ ਅਦੇਵ ਨ ਪਾਵਹੀ ਅਬਲਾਨ ਕੇ ਚਰਿਤ ॥੧੧॥
ਇਤਿ ਸ੍ਰੀ ਚਰਿਤ੍ਰ ਪਖ︀ਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਤੀਨ ਸੌ ਤੇਈਸ ਚਰਿਤ੍ਰ ਸਮਾਪਤਮ ਸਤੁ ਸੁਭਮ ਸਤੁ ॥੩੨੩॥੬੦੯੫॥ਅਫਜੂੰ॥