ਚੌਪਈ ॥
ਭੋਗ ਕਰਤ ਸਭ ਰੈਨਿ ਬਿਤਾਵਤ ॥
ਦਲਿਮਲਿ ਸੇਜ ਮਿਲਿਨ ਹ੍ਵੈ ਜਾਵਤ ॥
ਹੋਤ ਦਿਵਾਕਰ ਕੀ ਅਨੁਰਾਈ ॥
ਛੈਲ ਸੇਜ ਮਿਲਿ ਬਹੁਰਿ ਬਿਛਾਈ ॥੧੬॥
ਪੌਢਿ ਪ੍ਰਜੰਕ ਅੰਕ ਭਰਿ ਸੋਊ ॥
ਭਾਗ ਅਫੀਮ ਪਿਯਤ ਮਿਲਿ ਦੋਊ ॥
ਬਹੁਰਿ ਕਾਮ ਕੀ ਕੇਲ ਮਚਾਵੈ ॥
ਕੋਕ ਸਾਰ ਮਤ ਪ੍ਰਗਟ ਦਿਖਾਵੈ ॥੧੭॥
ਕੈਫਨ ਸਾਥ ਰਸ ਮਸੇ ਹ੍ਵੈ ਕਰਿ ॥
ਪ੍ਰੋਢਿ ਪ੍ਰਜੰਕ ਰਹਤ ਦੋਊ ਸ੍ਵੈ ਕਰਿ ॥
ਬਹੁਰਿ ਜਗੈ ਰਸ ਰੀਤਿ ਮਚਾਵੈ ॥
ਕਵਿਤ ਉਚਾਰਹਿ ਧੁਰਪਦ ਗਾਵੈ ॥੧੮॥
ਤਬ ਲਗਿ ਬਿਰਹ ਨਟਾ ਤਾ ਕੋ ਪਤਿ ॥
ਨਿਕਸਿਯੋ ਆਇ ਤਹਾ ਮੂਰਖ ਮਤਿ ॥
ਤਬ ਤ੍ਰਿਯ ਚਤੁਰ ਚਰਿਤ੍ਰ ਬਿਚਰਿ ਕੈ ॥
ਹਨ︀ਯੋ ਤਾਹਿ ਫਾਸੀ ਗਰ ਡਰਿ ਕੈ ॥੧੯॥
ਏਕ ਕੋਠਰੀ ਮਿਤ੍ਰ ਛਪਾਯੋ ॥
ਪਤਿਹਿ ਮਾਰਿ ਸੁਰ ਊਚ ਉਘਾਯੋ ॥
ਰਾਜਾ ਪ੍ਰਜਾ ਸਬਦ ਸੁਨਿ ਧਾਏ ॥
ਦੁਹਿਤਾ ਕੇ ਮੰਦਰਿ ਚਲਿ ਆਏ ॥੨੦॥
ਮ੍ਰਿਤਕ ਪਰਿਯੋ ਤਾ ਕੌ ਭਰਤਾਰਾ ॥
ਰਾਵ ਰੰਕ ਸਭਹੂੰਨ ਨਿਹਾਰਾ ॥
ਪੂਛਤ ਭਯੋ ਤਿਸੀ ਕਹ ਰਾਜਨ ॥
ਕਹਾ ਭਈ ਯਾ ਕੀ ਗਤਿ ਕਾਮਨਿ ॥੨੧॥
ਸੁਨਹੁ ਪਿਤਾ ਮੈ ਕਛੂ ਨ ਜਾਨੋ ॥
ਰੋਗ ਯਾਹਿ ਜੋ ਤੁਮੈ ਬਖਾਨੋ ॥
ਅਕਸਮਾਤ੍ਰ ਯਾ ਕਹ ਕਛੁ ਭਯੋ ॥
ਜੀਵਤ ਹੁਤੋ ਮ੍ਰਿਤਕ ਹ੍ਵੈ ਗਯੋ ॥੨੨॥
ਅਰੁ ਜੌ ਅਬ ਮੋ ਮੈ ਕਛੁ ਸਤ ਹੈ ॥
ਅਰੁ ਜੌ ਸਤ︀ਯ ਬੇਦ ਕੌ ਮਤ ਹੈ ॥
ਅਬ ਮੈ ਰੁਦ੍ਰ ਤਪਸ︀ਯਾ ਕਰਿ ਹੌ ॥
ਯਾਹਿ ਜਿਯਾਊ ਕੈ ਜਰਿ ਮਰਿ ਹੌ ॥੨੩॥
ਤੁਮਹੂੰ ਬੈਠ ਯਾਹਿ ਅੰਗਨਾ ਅਬ ॥
ਪੂਜਾ ਕਰਹੁ ਸਦਾ ਸਿਵ ਕੀ ਸਬ ॥
ਮੈ ਯਾ ਕੌ ਇਹ ਘਰ ਲੈ ਜੈ ਹੈ ॥
ਪੂਜਿ ਸਦਾ ਸਿਵ ਬਹੁਰਿ ਜਿਵੈ ਹੌ ॥੨੪॥
ਮਾਤ ਪਿਤਾ ਅੰਗਨਾ ਬੈਠਾਏ ॥
ਨੈਬੀ ਮਹਤਾ ਸਗਲ ਬੁਲਾਏ ॥
ਲੈ ਸੰਗ ਗਈ ਮ੍ਰਿਤਕ ਕਹ ਤਿਹ ਘਰ ॥
ਰਾਖਿਯੋ ਥੋ ਜਹਾ ਜਾਰ ਛਪਾ ਕਰਿ ॥੨੫॥
ਤਿਹ ਘਰ ਜਾਇ ਪਾਟ ਦ੍ਰਿੜ ਦੈ ਕਰਿ ॥
ਰਮੀ ਜਾਰ ਕੇ ਸਾਥ ਬਿਹਸਿ ਕਰਿ ॥
ਨ੍ਰਿਪ ਜੁਤ ਬੈਠ ਲੋਗ ਦ੍ਵਾਰਾ ਪਰਿ ॥
ਭੇਦ ਅਭੇਦ ਨ ਸਕਤ ਬਿਚਰਿ ਕਰਿ ॥੨੬॥
ਤੇ ਸਭ ਹੀ ਜਿਯ ਮੈ ਅਸ ਜਾਨੈ ॥
ਸੁਤਾ ਸਿਵਹਿ ਪੂਜਤ ਅਨੁਮਾਨੈ ॥
ਯਾ ਕੀ ਆਜੁ ਸਤਤਾ ਲਹਿ ਹੈ ॥
ਭਲੀ ਬੁਰੀ ਬਤਿਯਾ ਤਬ ਕਹਿ ਹੈ ॥੨੭॥
ਜੋ ਯਹ ਕੁਅਰਿ ਰੁਦ੍ਰ ਸੋ ਰਤ ਹੈ ॥
ਜੌ ਯਹ ਤਿਹ ਚਰਨਨ ਮੈ ਮਤ ਹੈ ॥
ਤੌ ਪਤਿ ਜੀਵਤ ਬਾਰ ਨ ਲਗਿ ਹੈ ॥
ਸਿਵ ਸਿਵ ਭਾਖਿ ਮ੍ਰਿਤਕ ਪੁਨਿ ਜਗਿ ਹੈ ॥੨੮॥
ਇਤ ਤੇ ਦ੍ਵਾਰ ਬਿਚਾਰ ਬਿਚਾਰਤ ॥
ਉਤ ਤ੍ਰਿਯ ਸੰਗ ਭੀ ਜਾਰ ਮਹਾ ਰਤ ॥
ਜ︀ਯੋਂ ਜ︀ਯੋਂ ਲਪਟਿ ਚੋਟ ਚਟਕਾਵੈ ॥
ਤੇ ਜਾਨੇ ਵਹ ਗਾਲ੍ਰਹ ਬਜਾਵੈ ॥੨੯॥
ਤਹਾ ਖੋਦਿ ਭੂ ਤਾ ਕੋ ਗਾਡਾ ॥
ਬਾਹਰ ਹਾਡ ਗੋਡ ਨਹਿ ਛਾਡਾ ॥
ਅਪਨੇ ਸਾਥ ਜਾਰ ਕਹ ਧਰਿ ਕੈ ॥
ਲੈ ਆਈ ਇਹ ਭਾਤਿ ਉਚਰਿ ਕੈ ॥੩੦॥
ਜਬ ਮੈ ਧ︀ਯਾਨ ਰੁਦ੍ਰ ਕੋ ਧਰਿਯੋ ॥
ਤਬ ਸਿਵ ਅਸ ਮੁਰ ਸਾਥ ਉਚਰਿਯੋ ॥
ਬਰੰਬ੍ਰੂਹ ਪੁਤ੍ਰੀ ਮਨ ਭਾਵਤ ॥
ਜੋ ਇਹ ਸਮੈ ਹ੍ਰਿਦੈ ਮਹਿ ਆਵਤ ॥੩੧॥
ਤਬ ਮੈ ਕਹਿਯੋ ਜਿਯਾਇ ਦੇਹੁ ਪਤਿ ॥
ਜੋ ਤੁਮਰੇ ਚਰਨਨ ਮਹਿ ਮੁਰ ਮਤਿ ॥
ਤਬ ਇਹ ਭਾਤਿ ਬਖਾਨਿਯੋ ਸਿਵ ਬਚ ॥
ਸੋ ਤੁਮ ਸਮਝਿ ਲੇਹੁ ਭੂਪਤਿ ਸਚੁ ॥੩੨॥
ਦੋਹਰਾ ॥
ਤਾ ਤੇ ਅਤਿ ਸੁੰਦਰ ਕਰੋ ਵਾ ਤੇ ਬੈਸ ਕਿਸੋਰ ॥
ਨਾਥ ਜੀਯੋ ਸ੍ਰੀ ਸੰਭੁ ਕੀ ਕ੍ਰਿਪਾ ਦ੍ਰਿਸਟਿ ਕੀ ਕੋਰ ॥੩੩॥