ਚੌਪਈ ॥

ਸਭਹਿਨ ਬਚਨ ਸਤ ਕਰਿ ਜਾਨਾ ॥

ਸਿਵ ਕੋ ਸਤ ਬਚਨ ਅਨੁਮਾਨਾ ॥

ਤਬ ਤੇ ਤਜਿ ਸੁੰਦਰ ਜਿਯ ਤ੍ਰਾਸਾ ॥

ਨਿਤ ਪ੍ਰਤਿ ਤਾ ਸੌ ਕਰਤ ਬਿਲਾਸਾ ॥੩੪॥

ਇਤਿ ਸ੍ਰੀ ਚਰਿਤ੍ਰ ਪਖ︀ਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਤੀਨ ਸੌ ਪਚੀਸ ਚਰਿਤ੍ਰ ਸਮਾਪਤਮ ਸਤੁ ਸੁਭਮ ਸਤੁ ॥੩੨੫॥੬੧੪੨॥ਅਫਜੂੰ॥

ਚੌਪਈ ॥

ਗਹਰਵਾਰ ਰਾਜਾ ਇਕ ਅਤਿ ਬਲ ॥

ਕਬੈ ਨ ਚਲਿਯਾ ਪੀਰ ਹਲਾਚਲ ॥

ਗੂੜ੍ਰਹ ਮਤੀ ਨਾਰੀ ਤਾ ਕੇ ਘਰ ॥

ਕਹੀ ਨ ਪਰਤ ਪ੍ਰਭਾ ਤਾ ਕੀ ਬਰ ॥੧॥

ਤਹ ਇਕ ਹੁਤੋ ਸਾਹ ਬਡਭਾਗੀ ॥

ਰੂਪਵਾਨ ਗੁਨਵਾਨ ਨੁਰਾਗੀ ॥

ਸੁਕਚ ਮਤੀ ਦੁਹਿਤਾ ਤਾ ਕੇ ਘਰ ॥

ਪ੍ਰਗਟ ਭਈ ਜਨੁ ਕਲਾ ਕਿਰਣਿਧਰ ॥੨॥

ਏਕ ਤਹਾ ਬੈਪਾਰੀ ਆਯੋ ॥

ਅਮਿਤ ਦਰਬ ਨਹਿ ਜਾਤ ਗਨਾਯੋ ॥

ਜਵਿਤ੍ਰ ਜਾਇਫਰ ਉਸਟੈ ਭਰੇ ॥

ਲੌਂਗ ਲਾਯਚੀ ਕਵਨ ਉਚਰੇ ॥੩॥

ਉਤਰਤ ਧਾਮ ਤਵਨ ਕੇ ਭਯੋ ॥

ਮਿਲਬੋ ਕਾਜ ਸਾਹ ਸੰਗ ਗਯੋ ॥

ਦੁਹਿਤ ਘਾਤ ਤਵਨ ਕੀ ਪਾਈ ॥

ਸਕਲ ਦਰਬੁ ਤਿਹ ਲਿਯੋ ਚੁਰਾਈ ॥੪॥

ਮਾਤ੍ਰਾ ਗ੍ਰਿਹ ਕੀ ਸਕਲ ਨਿਕਾਰਿ ॥

ਦਈ ਬਹੁਰਿ ਤਹ ਆਗਿ ਪ੍ਰਜਾਰ ॥

ਰੋਵਤ ਸੁਤਾ ਪਿਤਾ ਪਹਿ ਆਈ ॥

ਜਰਿਯੋ ਧਾਮ ਕਹਿ ਤਾਹਿ ਸੁਨਾਈ ॥੫॥

ਸੁਨ ਤ੍ਰਿਯ ਬਚਨ ਸਾਹ ਦ੍ਵੈ ਧਾਏ ॥

ਘਰ ਕੋ ਮਾਲ ਨਿਕਾਸਨ ਆਏ ॥

ਆਗੇ ਆਇ ਨਿਹਾਰੈ ਕਹਾ ॥

ਨਿਰਖਾ ਢੇਰ ਭਸਮ ਕਾ ਤਹਾ ॥੬॥

ਬਹੁਰਿ ਸੁਤਾ ਇਮਿ ਬਚਨ ਉਚਾਰੇ ॥

ਯਹੈ ਪਿਤਾ ਦੁਖ ਹ੍ਰਿਦੈ ਹਮਾਰੇ ॥

ਆਪਨਿ ਗਏ ਕਾ ਸੋਕ ਨ ਆਵਾ ॥

ਯਾ ਕੋ ਲਗਤ ਹਮੈ ਪਛਤਾਵਾ ॥੭॥

ਪੁਨਿ ਸੁਤਾ ਕੌ ਅਸ ਸਾਹ ਉਚਾਰੇ ॥

ਸੋਈ ਭਯੋ ਜੁ ਲਿਖਿਯੋ ਹਮਾਰੇ ॥

ਤੁਮ ਯਾ ਕੋ ਕਛੁ ਸੋਕ ਕਰਹੁ ਜਿਨ ॥

ਦੈ ਹੋ ਦਰਬੁ ਜਰਿਯੋ ਜਿਤਨੋ ਇਨ ॥੮॥

ਭੇਦ ਅਭੇਵ ਨ ਕਛੁ ਜੜ ਪਾਯੋ ॥

ਮੂੰਡ ਮੁੰਡਾਇ ਬਹੁਰਿ ਘਰ ਆਯੋ ॥

ਕਰਮ ਰੇਖ ਅਪਨੀ ਪਹਿਚਾਨੀ ॥

ਤ੍ਰਿਯ ਚਰਿਤ੍ਰ ਕੀ ਰੀਤਿ ਨ ਜਾਨੀ ॥੯॥

ਸਾਹੁ ਸੁਤਾ ਇਹ ਛਲ ਧਨ ਹਰਾ ॥

ਭੇਦ ਨ ਤਾ ਕੇ ਪਿਤੈ ਬਿਚਰਾ ॥

ਸ︀ਯਾਨਾ ਹੁਤੋ ਭੇਦ ਨਹਿ ਪਾਯੋ ॥

ਬਿਨੁ ਲਾਗੇ ਜਲ ਮੂੰਡ ਮੁੰਡਾਯੋ ॥੧੦॥

ਇਤਿ ਸ੍ਰੀ ਚਰਿਤ੍ਰ ਪਖ︀ਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਤੀਨ ਸੌ ਛਬੀਸ ਚਰਿਤ੍ਰ ਸਮਾਪਤਮ ਸਤੁ ਸੁਭਮ ਸਤੁ ॥੩੨੬॥੬੧੫੨॥ਅਫਜੂੰ॥