ਚੌਪਈ ॥
ਅਚਲਾਵਤੀ ਨਗਰ ਇਕ ਸੋਹੈ ॥
ਅਚਲ ਸੈਨ ਰਾਜਾ ਤਹ ਕੋਹੈ ॥
ਅਚਲ ਦੇਇ ਤਾ ਕੇ ਘਰ ਰਾਨੀ ॥
ਸੁੰਦਰਿ ਭਵਨ ਚਤ੍ਰਦਸ ਜਾਨੀ ॥੧॥
ਅਚਲ ਮਤੀ ਦੂਸਰ ਤਿਹ ਦਾਰਾ ॥
ਤਾ ਤੇ ਸੁੰਦਰਿ ਹੁਤੀ ਅਪਾਰਾ ॥
ਤਾ ਸੌ ਨ੍ਰਿਪ ਕੋ ਨੇਹ ਅਪਾਰਾ ॥
ਜਾਨਤ ਊਚ ਨੀਚ ਤਿਹ ਪ︀ਯਾਰਾ ॥੨॥
ਦੁਤਿਯ ਨਾਰਿ ਅਸ ਚਰਿਤ ਬਿਚਾਰਿਯੋ ॥
ਏਕ ਨਾਰਿ ਕੇ ਸਾਥ ਸਿਖਾਰਿਯੋ ॥
ਤਾ ਕੋ ਭਰਿਯੋ ਦਰਬ ਸੌ ਧਾਮਾ ॥
ਜਾਨਤ ਅਵਰ ਨ ਦੂਜੀ ਬਾਮਾ ॥੩॥
ਜਬ ਸਭ ਅਰਧ ਰਾਤ੍ਰਿ ਸ੍ਵੈ ਜਾਹਿ ॥
ਜਾਗਤ ਰਹੈ ਏਕ ਜਨ ਨਾਹਿ ॥
ਦੀਪ ਜਰਿਯੋ ਧੌਲਰ ਜਬ ਲਹਿਯਹੁ ॥
ਤਬ ਤੁਮ ਅਸ ਰਾਜਾ ਸੌ ਕਹਿਯਹੁ ॥੪॥
ਮਾਯਾ ਗਡੀ ਮੋਹਿ ਨ੍ਰਿਪ ਜਾਨੋ ॥
ਏਕ ਬਾਤ ਮੈ ਤੁਮੈ ਬਖਾਨੋ ॥
ਅਛਲਾ ਦੇ ਤ੍ਰਿਯ ਕੌ ਬਲਿ ਦੈ ਕੈ ॥
ਗ੍ਰਿਹ ਲੈ ਜਾਹਿ ਕਾਢਿ ਮੁਹਿ ਲੈ ਕੈ ॥੫॥
ਅਛਲਾ ਦੇ ਜਬ ਹੀ ਸੁਨਿ ਪਾਯੋ ॥
ਉਲਟਿ ਭੇਦ ਤਿਹ ਤ੍ਰਿਯਹਿ ਸਿਖਾਯੋ ॥
ਏਕ ਬਾਤ ਮਾਗੇ ਮੁਹਿ ਦੇਹੁ ॥
ਨ੍ਰਿਪ ਪਹਿ ਨਾਮ ਤਿਸੀ ਕਾ ਲੇਹੁ ॥੬॥
ਪ੍ਰਥਮੈ ਅਧਿਕ ਦਰਬੁ ਤਿਹ ਦਿਯਾ ॥
ਦੁਗਨੋ ਦਰਬ ਦੇਨ ਤਿਹ ਕਿਯਾ ॥
ਤਿਨ ਸਹੇਟ ਉਤ ਦੀਪ ਜਗਾਯੋ ॥
ਇਤਿ ਇਸਤ੍ਰੀ ਇਮਿ ਭਾਖਿ ਸੁਨਾਯੋ ॥੭॥
ਹੇ ਨ੍ਰਿਪ ਮੁਹਿ ਮਾਯਾ ਤੁਮ ਜਾਨੋ ॥
ਬਿਕਟ ਕੇਤੁ ਕੀ ਗਡੀ ਪਛਾਨੋ ॥
ਅਪਨੀ ਇਸਤ੍ਰੀ ਕਹ ਬਲਿ ਦੈ ਕੈ ॥
ਯਾ ਤੇ ਭਖਹੁ ਕਾਢਿ ਧਨ ਲੈ ਕੈ ॥੮॥
ਰਾਨੀ ਸਾਥ ਜਹਾ ਨ੍ਰਿਪ ਸੋਯੋ ॥
ਅਰਧਿਕ ਰਾਤ੍ਰਿ ਬਚਨ ਤਹ ਹੋਯੋ ॥
ਮੁਹਿ ਮਾਯਾ ਕੌ ਘਰ ਹੀ ਰਾਖਹੁ ॥
ਇਸਤ੍ਰੀ ਦੈ ਅਪਨੀ ਬਲਿ ਭਾਖਹੁ ॥੯॥
ਜਿਨ ਇਸਤ੍ਰੀ ਇਹ ਚਰਿਤ ਬਨਾਯੋ ॥
ਤਾ ਹੀ ਕੋ ਨ੍ਰਿਪ ਨਾਮ ਸੁਨਾਯੋ ॥
ਰਾਜਾ ਲੋਭ ਦਰਬ ਕੇ ਮਾਰੇ ॥
ਤਿਸੀ ਨਾਰਿ ਕਹ ਬਲਿ ਦੈ ਡਾਰੇ ॥੧੦॥
ਜਿਨਹੁ ਨਾਰਿ ਕੌ ਮਤੋ ਸਿਖਾਯੋ ॥
ਪਲਟਿ ਕਾਮ ਤਾਹੀ ਕੇ ਆਯੋ ॥
ਉਨ ਤ੍ਰਿਯ ਦਰਬ ਤਾਹਿ ਬਹੁ ਦ੍ਰਯਾਇ ॥
ਨਾਰਿ ਤਿਸੀ ਕੌ ਹਨ︀ਯੌ ਬਨਾਇ ॥੧੧॥
ਬੁਰੀ ਬਾਤ ਜੋ ਕੋਈ ਬਨਾਵੈ ॥
ਉਲਟਿ ਕਾਮ ਤਾਹੀ ਕੇ ਆਵੈ ॥
ਜੈਸਾ ਕਿਯੋ ਤੈਸ ਫਲ ਪਾਯੋ ॥
ਤਾਹਿ ਹਨਤ ਥੀ ਆਪੁ ਹਨਾਯੋ ॥੧੨॥
ਇਤਿ ਸ੍ਰੀ ਚਰਿਤ੍ਰ ਪਖ︀ਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਤੀਨ ਸੌ ਸਤਾਈਸ ਚਰਿਤ੍ਰ ਸਮਾਪਤਮ ਸਤੁ ਸੁਭਮ ਸਤੁ ॥੩੨੭॥੬੧੬੪॥ਅਫਜੂੰ॥