ਚੌਪਈ ॥
ਬਿਜਿਯਾਵਤੀ ਨਗਰ ਇਕ ਸੋਹੈ ॥
ਬ੍ਰਿਭ੍ਰਮ ਸੈਨ ਨ੍ਰਿਪਤਿ ਤਹ ਕੋਹੈ ॥
ਬ੍ਰਯਾਘ੍ਰ ਮਤੀ ਤਾ ਕੇ ਘਰ ਦਾਰਾ ॥
ਚੰਦ੍ਰ ਲਯੋ ਤਾ ਤੇ ਉਜਿਯਾਰਾ ॥੧॥
ਤਿਹ ਠਾ ਹੁਤੀ ਏਕ ਪਨਿਹਾਰੀ ॥
ਨ੍ਰਿਪ ਕੇ ਬਾਰ ਭਰਤ ਥੀ ਦ੍ਵਾਰੀ ॥
ਤਿਹ ਕੰਚਨ ਕੇ ਭੂਖਨ ਲਹਿ ਕੈ ॥
ਡਾਰਿ ਦਏ ਘਟ ਮੌ ਕਰ ਗਹਿ ਕੈ ॥੨॥
ਊਪਰ ਜਲ ਤਾ ਕੇ ਤਰ ਭੂਖਨ ॥
ਕਿਨੂੰ ਨ ਨਰ ਸਮਝ︀ਯੋ ਤਿਹ ਦੂਖਨ ॥
ਬਹੁ ਪੁਰਖਨ ਤਾ ਕੋ ਜਲ ਪੀਆ ॥
ਕਿਨਹੂੰ ਜਾਨਿ ਭੇਦ ਨਹਿ ਲੀਆ ॥੩॥
ਰਾਨੀਹੂੰ ਤਿਹ ਘਟਹਿ ਨਿਹਾਰਾ ॥
ਦ੍ਰਿਸਟਿ ਨ੍ਰਿਪਤਿ ਕੀ ਤਰ ਸੁ ਨਿਕਾਰਾ ॥
ਕਾਹੂੰ ਬਾਤ ਲਖੀ ਨਹਿ ਗਈ ॥
ਭੂਖਨ ਜਾਤ ਨਾਰਿ ਹਰਿ ਭਈ ॥੪॥
ਇਤਿ ਸ੍ਰੀ ਚਰਿਤ੍ਰ ਪਖ︀ਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਤੀਨ ਸੌ ਉਨਤੀਸ ਚਰਿਤ੍ਰ ਸਮਾਪਤਮ ਸਤੁ ਸੁਭਮ ਸਤੁ ॥੩੨੯॥੬੧੭੮॥ਅਫਜੂੰ॥