ਚੌਪਈ ॥

ਬਿਰਹਾਵਤੀ ਨਗਰ ਇਕ ਦਛਿਨ ॥

ਬਿਰਹ ਸੈਨ ਤਿਹ ਨ੍ਰਿਪਤਿ ਬਿਚਛਨ ॥

ਬਿਰਹਾ ਦੇਇ ਸਦਨ ਮਹਿ ਬਾਲਾ ॥

ਜਨੁ ਕਰਿ ਸਿਖਰ ਅਗਨਿ ਕੀ ਜ੍ਵਾਲਾ ॥੧॥

ਇਸਕਾ ਦੇ ਤਿਹ ਸੁਤਾ ਭਨਿਜੈ ॥

ਚੰਦ ਸੂਰ ਜਿਹ ਸਮ ਛਬਿ ਦਿਜੈ ॥

ਅਵਰ ਨਾਰਿ ਤਿਹ ਸਮ ਨਹਿ ਕੋਈ ॥

ਤ੍ਰਿਯ ਕੀ ਉਪਮਾ ਕਹ ਤ੍ਰਿਯ ਸੋਈ ॥੨॥

ਸੁੰਦਰਤਾ ਤਾ ਕੇ ਤਨ ਐਸੀ ॥

ਸਚੀ ਪਾਰਬਤੀ ਹੋਇ ਨ ਤੈਸੀ ॥

ਮਾਲੁਮ ਸਕਲ ਜਗਤ ਉਜਿਯਾਰੀ ॥

ਜਛ ਗਾਧ੍ਰਬੀ ਭੀਤਰ ਪ︀ਯਾਰੀ ॥੩॥

ਕੰਚਨ ਸੈਨ ਦੈਤ ਤਹ ਭਾਰੋ ॥

ਬੀਰਜਮਾਨ ਦੁਤਿਮਾਨ ਕਰਾਰੋ ॥

ਨਿਹਕੰਟਕ ਅਸੁਰਾਨ ਕਰਿਯੋ ਜਿਨ ॥

ਸਮੁਹਿ ਭਯੋ ਸੋ ਬਲੀ ਹਨ︀ਯੋ ਤਿਨ ॥੪॥

ਤਿਹ ਪੁਰ ਅਰਧਿ ਰਾਤਿ ਵਹ ਆਵੈ ॥

ਏਕ ਪੁਰਖ ਨਿਤਪ੍ਰਤਿ ਭਖਿ ਜਾਵੈ ॥

ਸਭਹਿਨ ਸੋਚ ਬਢਿਯੋ ਜਿਯ ਮੈ ਅਤਿ ॥

ਬੈਠਿ ਬਿਚਾਰ ਕਰਤ ਭੇ ਸੁਭ ਮਤਿ ॥੫॥

ਇਹ ਰਾਛਸ ਅਤਿ ਹੀ ਬਲਵਾਨਾ ॥

ਮਾਨੁਖ ਭਖਤ ਰੈਨਿ ਦਿਨ ਨਾਨਾ ॥

ਤ੍ਰਾਸ ਕਰਤ ਕਾਹੂ ਨਹਿ ਜਨ ਕੌ ॥

ਨਿਰਭੈ ਫਿਰਤ ਹੋਤ ਕਰਿ ਮਨ ਕੌ ॥੬॥

ਬੇਸ੍ਵਾ ਹੁਤੀ ਏਕ ਪੁਰ ਤਵਨੈ ॥

ਦਾਨਵ ਖਾਤ ਮਨੁਖ ਭੂਅ ਜਵਨੈ ॥

ਸੋ ਅਬਲਾ ਰਾਜਾ ਪਹ ਆਈ ॥

ਨਿਰਖ ਰਾਵ ਕੀ ਪ੍ਰਭਾ ਲੁਭਾਈ ॥੭॥

ਇਹ ਬਿਧਿ ਕਹਿਯੋ ਨ੍ਰਿਪਤਿ ਤਨ ਬੈਨਾ ॥

ਜੌ ਤੁਮ ਮੁਹਿ ਰਾਖਹੁ ਨਿਜੁ ਐਨਾ ॥

ਤੌ ਹੌ ਮਾਰਿ ਅਸੁਰ ਕਹ ਆਵੌ ॥

ਯਾ ਪੁਰ ਕੋ ਸਭ ਸੋਕ ਮਿਟਾਵੌ ॥੮॥

ਤਬ ਮੈ ਬਰੌ ਤੋਹਿ ਕੌ ਧਾਮਾ ॥

ਜਬ ਤੈ ਹਨ ਅਸੁਰ ਕਹ ਬਾਮਾ ॥

ਦੇਸ ਸਭੈ ਅਰੁ ਲੋਗ ਬਸੈ ਸੁਖ ॥

ਮਿਟੈ ਪ੍ਰਜਾ ਕੇ ਚਿਤ ਕੋ ਸਭ ਦੁਖ ॥੯॥

ਬਲੀ ਆਠ ਸੈ ਮਹਿਖ ਮੰਗਾਯੋ ॥

ਭਛ ਭੋਜ ਪਕਵਾਨ ਪਕਾਯੋ ॥

ਮਦਰਾ ਅਧਿਕ ਤਹਾ ਲੈ ਧਰਾ ॥

ਸਾਤ ਬਾਰ ਜੁ ਚੁਆਇਨਿ ਕਰਾ ॥੧੦॥

ਭਲੀ ਭਾਤਿ ਸਭ ਅੰਨ ਬਨਾਏ ॥

ਭਾਤਿ ਭਾਤਿ ਬਿਖੁ ਸਾਥ ਮਿਲਾਏ ॥

ਗਰਧਭਾਨ ਬਹੁ ਦਈ ਅਫੀਮੈ ॥

ਬਾਧੇ ਆਨਿ ਅਸੁਰ ਕੀ ਸੀਮੈ ॥੧੧॥

ਆਧੀ ਰਾਤਿ ਦੈਤ ਤਹ ਆਯੋ ॥

ਗਰਧਭਾਨ ਮਹਿਖਾਨ ਚਬਾਯੋ ॥

ਭਛ ਭੋਜ ਬਹੁਤੇ ਤਬ ਖਾਏ ॥

ਭਰਿ ਭਰਿ ਪ︀ਯਾਲੇ ਮਦਹਿ ਚੜਾਏ ॥੧੨॥

ਮਦ ਕੀ ਪੀਏ ਬਿਸੁਧ ਹ੍ਵੈ ਰਹਾ ॥

ਆਨਿ ਅਫੀਮ ਗਰੌ ਤਿਹ ਗਹਾ ॥

ਸੋਇ ਰਹਾ ਸੁਧਿ ਕਛੂ ਨ ਪਾਈ ॥

ਨਾਰਿ ਪਛਾਨ ਘਾਤ ਕਹ ਧਾਈ ॥੧੩॥

ਅਠ ਹਜ਼ਾਰ ਮਨ ਸਿਕਾ ਲਯੋ ॥

ਤਾ ਪਰ ਅਵਟਿ ਢਾਰਿ ਕਰਿ ਦਯੋ ॥

ਭਸਮੀ ਭੂਤ ਦੈਤ ਵਹੁ ਕਿਯੋ ॥

ਬਿਰਹਵਤੀ ਪੁਰ ਕੌ ਸੁਖ ਦਿਯੋ ॥੧੪॥

ਦੋਹਰਾ ॥

ਇਹ ਛਲ ਅਬਲਾ ਅਸੁਰ ਹਨਿ ਨ੍ਰਿਪਹਿ ਬਰਿਯੋ ਸੁਖ ਪਾਇ ॥

ਸਕਲ ਪ੍ਰਜਾ ਸੁਖ ਸੌ ਬਸੀ ਹ੍ਰਿਦੈ ਹਰਖ ਉਪਜਾਇ ॥੧੫॥

ਇਤਿ ਸ੍ਰੀ ਚਰਿਤ੍ਰ ਪਖ︀ਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਤੀਨ ਸੌ ਤੀਸ ਚਰਿਤ੍ਰ ਸਮਾਪਤਮ ਸਤੁ ਸੁਭਮ ਸਤੁ ॥੩੩੦॥੬੧੯੩॥ਅਫਜੂੰ॥

ਚੌਪਈ ॥

ਵਲੰਦੇਜ ਕੋ ਏਕ ਨ੍ਰਿਪਾਲਾ ॥

ਵਲੰਦੇਜ ਦੇਈ ਘਰ ਬਾਲਾ ॥

ਤਾ ਪੁਰ ਕੁਪ੍ਰਯੋ ਫਿਰੰਗ ਰਾਇ ਮਨ ॥

ਸੈਨ ਚੜਾ ਲੈ ਕਰਿ ਸੰਗ ਅਨਗਨ ॥੧॥

ਨਾਮੁ ਫਿਰੰਗੀ ਰਾਇ ਨ੍ਰਿਪਤਿ ਤਿਹ ॥

ਅੰਗਰੇਜਨ ਪਰ ਚੜਤ ਕਰੀ ਜਿਹ ॥

ਅਨਗਨ ਲਏ ਚਮੂੰ ਚਤੁਰੰਗਾ ॥

ਜਨੁ ਕਰਿ ਉਮਡਿ ਚਲਿਯੋ ਜਲ ਗੰਗਾ ॥੨॥

ਵਲੰਦੇਜ ਦੇਈ ਕੇ ਨਾਥਹਿ ॥

ਪ੍ਰਾਨ ਤਜੇ ਡਰ ਹੀ ਕੇ ਸਾਥਹਿ ॥

ਰਾਨੀ ਭੇਦ ਨ ਕਾਹੂ ਦਯੋ ॥

ਤ੍ਰਾਸ ਤ੍ਰਸਤ ਰਾਜਾ ਮਰਿ ਗਯੋ ॥੩॥

ਮ੍ਰਿਤਕ ਨਾਥ ਤਿਹ ਸਮੈ ਨਿਹਾਰਾ ॥

ਔਰ ਸੰਗ ਬਹੁ ਸੈਨ ਬਿਚਾਰਾ ॥

ਇਹੈ ਘਾਤ ਜਿਯ ਮਾਹਿ ਬਿਚਾਰੀ ॥

ਕਾਸਟ ਪੁਤ੍ਰਿਕਾ ਲਛ ਸਵਾਰੀ ॥੪॥

ਲਛ ਹੀ ਹਾਥ ਬੰਦੂਕ ਸਵਾਰੀ ॥

ਦਾਰੂ ਗੋਲਿਨ ਭਰੀ ਸੁਧਾਰੀ ॥

ਡਿਵਢਾ ਚੁਨਤ ਭਈ ਤੁਪਖਾਨਾ ॥

ਤੀਰ ਬੰਦੂਕ ਕਮਾਨ ਅਰੁ ਬਾਨਾ ॥੫॥

ਜਬ ਅਰਿ ਸੈਨ ਨਿਕਟ ਤਿਹ ਆਈ ॥

ਸਭਹਿਨ ਗਈ ਪਲੀਤਾ ਲਾਈ ॥

ਬੀਸ ਹਜਾਰ ਤੁਪਕ ਇਕ ਬਾਰ ॥

ਛੁਟਗੀ ਕਛੁ ਨ ਰਹੀ ਸੰਭਾਰਾ ॥੬॥

ਜਿਮਿ ਮਖੀਰ ਕੀ ਉਡਤ ਸੁ ਮਾਖੀ ॥

ਤਿਮਿ ਹੀ ਚਲੀ ਬੰਦੂਕੈ ਬਾਖੀ ॥

ਜਾ ਕੇ ਲਗੇ ਅੰਗ ਮੌ ਬਾਨਾ ॥

ਤਤਛਿਨ ਤਿਨ ਭਟ ਤਜੇ ਪਰਾਨਾ ॥੭॥

ਤਰਫਰਾਹਿ ਗੌਰਿਨ ਕੇ ਮਾਰੇ ॥

ਪਛੁ ਸੁਤ ਓਰਨ ਜਨੁਕ ਬਿਦਾਰੇ ॥

ਰਥੀ ਸੁ ਨਾਗਪਤੀ ਅਰੁ ਬਾਜਾ ॥

ਜਮ ਪੁਰ ਗਏ ਸਹਿਤ ਨਿਜੁ ਰਾਜਾ ॥੮॥

ਦੋਹਰਾ ॥

ਇਹ ਚਰਿਤ੍ਰ ਤਨ ਚੰਚਲਾ ਕੂਟੋ ਕਟਕ ਹਜਾਰ ॥

ਅਰਿ ਮਾਰੇ ਰਾਜਾ ਸਹਿਤ ਗਏ ਗ੍ਰਿਹਨ ਕੌ ਹਾਰਿ ॥੯॥

ਇਤਿ ਸ੍ਰੀ ਚਰਿਤ੍ਰ ਪਖ︀ਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਤੀਨ ਸੌ ਇਕਤੀਸ ਚਰਿਤ੍ਰ ਸਮਾਪਤਮ ਸਤੁ ਸੁਭਮ ਸਤੁ ॥੩੩੧॥੬੨੦੨॥ਅਫਜੂੰ॥