ਚੌਪਈ ॥

ਸਹਿਰ ਭੇਹਰੇ ਏਕ ਨ੍ਰਿਪਤਿ ਬਰ ॥

ਕਾਮ ਸੈਨ ਤਿਹ ਨਾਮ ਕਹਤ ਨਰ ॥

ਕਾਮਾਵਤੀ ਤਵਨ ਕੀ ਨਾਰੀ ॥

ਰੂਪਵਾਨ ਦੁਤਿਵਾਨ ਉਜਿਯਾਰੀ ॥੧॥

ਤਾ ਕੇ ਬਹੁਤ ਰਹੈ ਗ੍ਰਿਹ ਬਾਜਿਨ ॥

ਜਯੋ ਕਰਤ ਤਾਜੀ ਅਰੁ ਤਾਜਿਨ ॥

ਤਹ ਭਵ ਏਕ ਬਛੇਰਾ ਲਯੋ ॥

ਭੂਤ ਭਵਿਖ︀ਯ ਨ ਵੈਸੇ ਭਯੋ ॥੨॥

ਤਹ ਇਕ ਹੋਤ ਸਾਹ ਬਡਭਾਗੀ ॥

ਰੂਪ ਕੁਅਰ ਨਾਮਾ ਅਨੁਰਾਗੀ ॥

ਪ੍ਰੀਤਿ ਕਲਾ ਤਿਹ ਸੁਤਾ ਭਨਿਜੈ ॥

ਕੋ ਦੂਸਰ ਪਟਤਰ ਤਿਹ ਦਿਜੈ ॥੩॥

ਸੌ ਤ੍ਰਿਯ ਏਕ ਚੌਧਰੀ ਸੁਤ ਪਰ ॥

ਅਟਕਿ ਗਈ ਤਰੁਨੀ ਅਤਿ ਰੁਚਿ ਕਰਿ ॥

ਮਿਜਮਾਨੀ ਛਲ ਤਾਹਿ ਬੁਲਾਯੋ ॥

ਭਾਤਿ ਭਾਤਿ ਭੋਜਨਹਿ ਭੁਜਾਯੋ ॥੪॥

ਕੀਨਾ ਕੈਫ ਰਸਮਸੋ ਜਬ ਹੀ ॥

ਤਰੁਨੀ ਇਹ ਬਿਧਿ ਉਚਰੀ ਤਬ ਹੀ ॥

ਅਬ ਤੈ ਗਵਨ ਆਇ ਮੇਰੋ ਕਰਿ ॥

ਕਾਮ ਤਪਤ ਅਬ ਹੀ ਹਮਰੋ ਹਰਿ ॥੫॥

ਤਬ ਇਹ ਬਿਧਿ ਤਿਨ ਪੁਰਖ ਉਚਾਰੀ ॥

ਯੌ ਨ ਭਜੌ ਤੁਹਿ ਸੁਨਹੁ ਪ︀ਯਾਰੀ ॥

ਜੋ ਰਾਜਾ ਕੇ ਉਪਜ︀ਯੋ ਬਾਜੀ ॥

ਸੋ ਦੈ ਪ੍ਰਥਮ ਆਨਿ ਮੁਹਿ ਤਾਜੀ ॥੬॥

ਤਬ ਤਿਨ ਤ੍ਰਿਯ ਬਿਚਾਰ ਅਸ ਕਿਯੋ ॥

ਕਿਹ ਬਿਧਿ ਜਾਇ ਤੁਰੰਗਮ ਲਿਯੋ ॥

ਐਸੇ ਕਰਿਯੈ ਕਵਨੁਪਚਾਰਾ ॥

ਜਾ ਤੇ ਪਰੈ ਹਾਥ ਮੋ ਪ︀ਯਾਰਾ ॥੭॥

ਅਰਧ ਰਾਤ੍ਰਿ ਬੀਤਤ ਭੀ ਜਬੈ ॥

ਸ੍ਵਾਨ ਭੇਖ ਧਾਰਾ ਤ੍ਰਿਯ ਤਬੈ ॥

ਕਰ ਮਹਿ ਗਹਿ ਕ੍ਰਿਪਾਨ ਇਕ ਲਈ ॥

ਬਾਜੀ ਹੁਤੋ ਜਹਾ ਤਹ ਗਈ ॥੮॥

ਸਾਤ ਕੋਟ ਤਹ ਕੂਦਿ ਪਹੂੰਚੀ ॥

ਦਾਨ ਕ੍ਰਿਪਾਨ ਮਾਨ ਕੀ ਸੂਚੀ ॥

ਜਿਹ ਜਾਗਤ ਪਹਰੂਅਰਿ ਨਿਹਾਰੈ ॥

ਤਾ ਕੋ ਮੂੰਡ ਕਾਟਿ ਕਰਿ ਡਾਰੈ ॥੯॥

ਅੜਿਲ ॥

ਏਕ ਪਹਰੂਅਹਿ ਮਾਰਿ ਦੁਤਿਯ ਕਹ ਮਾਰਿਯੋ ॥

ਤ੍ਰਿਤਿਯ ਮਾਰਿ ਚਤਰਥ ਕੋ ਸੀਸ ਉਤਾਰਿਯੋ ॥

ਪੰਚਮ ਖਸਟਮ ਮਾਰਿ ਸਪਤਵੌ ਹਤਿ ਕਿਯੋ ॥

ਹੋ ਅਸਟਮ ਪੁਰਖ ਸੰਘਾਰਿ ਛੋਰਿ ਬਾਜੀ ਲਿਯੋ ॥੧੦॥

ਪਰੀ ਨਗਰ ਮੈ ਰੌਰਿ ਜਬੈ ਤ੍ਰਿਯ ਹੈ ਹਰਿਯੋ ॥

ਪਠੈ ਪਖਰਿਯਾ ਕਛਿ ਕਛਿ ਕਹੈ ਕਹਾ ਪਰਿਯੋ ॥

ਬਾਟ ਘਾਟ ਸਭ ਰੋਕਿ ਗਹੋ ਇਹ ਚੋਰਿ ਕੌ ॥

ਹੋ ਧਰ ਲੀਜੈ ਇਹ ਹੋਨ ਨ ਦੀਜੈ ਭੋਰ ਕੌ ॥੧੧॥

ਜਿਤ ਜਿਤ ਧਾਵਹਿ ਲੋਗ ਹਰਿਯੋ ਹੈ ਕਹੈ ਕਿਸ ॥

ਕਢੈ ਕ੍ਰਿਪਾਨੈ ਦਿਖਿਯਤ ਧਾਵਤ ਦਸੌ ਦਿਸਿ ॥

ਅਸ ਕਾਰਜ ਜਿਹ ਕਿਯ ਨ ਜਾਨ ਤਿਹ ਦੀਜਿਯੈ ॥

ਹੋ ਜ︀ਯੋਂ ਤ︀ਯੋਂ ਜੀਤਿ ਤੁਰੰਗ ਨ੍ਰਿਪਤਿ ਕੋ ਲੀਜਿਯੈ ॥੧੨॥

ਬਹੁਤ ਪਹੂੰਚੇ ਨਿਕਟਿ ਤਰੁਨਿ ਕੇ ਜਾਇ ਕੈ ॥

ਫਿਰਿ ਮਾਰੇ ਤਿਨ ਵਹੈ ਤੁਰੰਗ ਨਚਾਇ ਕੈ ॥

ਕਰਿ ਕਰਿ ਜਾਹਿ ਚਲਾਕੀ ਬਾਹੀ ਬੇਗ ਤਨ ॥

ਹੋ ਤਿਨ ਕੀ ਹੌਸ ਨ ਰਾਖੀ ਰਾਖੇ ਏਕ ਬ੍ਰਨ ॥੧੩॥