ਚੌਪਈ ॥
ਤ੍ਰਿਯ ਭਾਖ︀ਯੋ ਪਿਯ ਸੋਕ ਨ ਕਰੋ ॥
ਬਾਜ ਸਹਿਤ ਦੋਊ ਬਚੇ ਬਿਚਰੋ ॥
ਐਸੋ ਚਰਿਤ ਅਬੈ ਮੈ ਕਰਿ ਹੋ ॥
ਦੁਸਟਨ ਡਾਰਿ ਸਿਰ ਛਾਰਿ ਉਬਰਿ ਹੋ ॥੧੯॥
ਤਹਾ ਪੁਰਖ ਕੋ ਭੇਸ ਬਨਾਇ ॥
ਦਲ ਕਹ ਮਿਲੀ ਅਗਮਨੇ ਜਾਇ ॥
ਕਹੀ ਹਮਾਰੋ ਸਤਰ ਉਬਾਰੋ ॥
ਔਰ ਗਾਵ ਤੇ ਸਕਲ ਨਿਹਾਰੋ ॥੨੦॥
ਮਿਲਿ ਦਲ ਧਾਮ ਅਗਮਨੇ ਜਾਇ ॥
ਬਾਜ ਪਾਇ ਝਾਝਰ ਪਹਿਰਾਇ ॥
ਸਕਲ ਗਾਵ ਤਿਨ ਕਹ ਦਿਖਰਾਈ ॥
ਫਿਰਿ ਤਿਹ ਠੌਰਿ ਤਿਨੈ ਲੈ ਆਈ ॥੨੧॥
ਪਰਦਾ ਲੇਤ ਤਾਨਿ ਆਗੇ ਤਿਨ ॥
ਦੇਖਹੁ ਜਾਇ ਜਨਾਨਾ ਕਹਿ ਜਿਨ ॥
ਆਗੇ ਕਰਿ ਸਭਹਿਨ ਕੇ ਬਾਜਾ ॥
ਇਹ ਛਲ ਬਾਮ ਨਿਕਾਰਿਯੋ ਰਾਜਾ ॥੨੨॥
ਸੋ ਆਂਗਨ ਲੈ ਤਿਨੈ ਦਿਖਾਵੈ ॥
ਆਗੇ ਬਹੁਰਿ ਕਨਾਤ ਤਨਾਵੈ ॥
ਆਗੇ ਕਰਿ ਕਰਿ ਬਾਜ ਨਿਕਾਰੈ ॥
ਨੇਵਰ ਕੇ ਬਾਜਤ ਝਨਕਾਰੈ ॥੨੩॥
ਬਹੂ ਬਧੂ ਤਿਨ ਕੀ ਵਹੁ ਜਾਨੈ ॥
ਬਾਜੀ ਕਹ ਮੂਰਖ ਨ ਪਛਾਨੈ ॥
ਨੇਵਰ ਕੈ ਬਾਜਤ ਝਨਕਾਰਾ ॥
ਭੇਦ ਅਭੇਦ ਨ ਜਾਤ ਬਿਚਾਰਾ ॥੨੪॥
ਦੁਹਿਤਾ ਬਹੂ ਤਿਨੈ ਕਰਿ ਜਾਨੈ ॥
ਸੁਨਿ ਸੁਨਿ ਧੁਨਿ ਨੇਵਰ ਕੀ ਕਾਨੈ ॥
ਭੇਦ ਅਭੇਦ ਕਛੂ ਨ ਬਿਚਾਰੀ ॥
ਇਹ ਛਲ ਛਲੈ ਪੁਰਖ ਸਭ ਨਾਰੀ ॥੨੫॥
ਜਵਨ ਰੁਚਾ ਜ︀ਯੋਂ ਤ︀ਯੋਂ ਤਿਹ ਭਜਾ ॥
ਜਿਯ ਜੁ ਨ ਭਾਯੋ ਤਿਹ ਕੌ ਤਜਾ ॥
ਇਨ ਇਸਤ੍ਰੀਨ ਕੇ ਚਰਿਤ ਅਪਾਰਾ ॥
ਜਿਨੈ ਨ ਬਿਧਨਾ ਸਕਤ ਬਿਚਾਰਾ ॥੨੬॥
ਇਤਿ ਸ੍ਰੀ ਚਰਿਤ੍ਰ ਪਖ︀ਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਤੀਨ ਸੌ ਬਤੀਸ ਚਰਿਤ੍ਰ ਸਮਾਪਤਮ ਸਤੁ ਸੁਭਮ ਸਤੁ ॥੩੩੨॥੬੨੨੮॥ਅਫਜੂੰ॥
ਚੌਪਈ ॥
ਸੁਨਹੋ ਰਾਜ ਕੁਅਰਿ ਇਕ ਬਾਤਾ ॥
ਤ੍ਰਿਯ ਚਰਿਤ੍ਰ ਜੋ ਕਿਯ ਬਿਖ︀ਯਾਤਾ ॥
ਪਸਚਿਮ ਦਿਸਾ ਹੁਤੀ ਇਕ ਨਗਰੀ ॥
ਹੰਸ ਮਾਲਨੀ ਨਾਮ ਉਜਗਰੀ ॥੧॥
ਹੰਸ ਸੈਨ ਜਿਹ ਰਾਜ ਬਿਰਾਜੈ ॥
ਹੰਸ ਪ੍ਰਭਾ ਜਾ ਕੀ ਤ੍ਰਿਯ ਰਾਜੈ ॥
ਰੂਪਵਾਨ ਗੁਨਵਾਨੁਜਿਯਾਰੀ ॥
ਜਾਹਿਰ ਲੋਕ ਚੌਦਹੂੰ ਪ︀ਯਾਰੀ ॥੨॥
ਤਹ ਇਕ ਸਾਹੁ ਸੁਤਾ ਦੁਤਿਮਾਨਾ ॥
ਬਹੁਰਿ ਜਿਯਤ ਜਿਹ ਨਿਰਖਿ ਸਸਾਨਾ ॥
ਜੋਬਨ ਭਯੋ ਅਧਿਕ ਤਿਹ ਜਬ ਹੀ ॥
ਬਹੁਤਨ ਸਾਥ ਬਿਹਾਰਤ ਤਬ ਹੀ ॥੩॥
ਇਕ ਦਿਨ ਭੇਸ ਪੁਰਖ ਕੋ ਧਾਰਿ ॥
ਨਿਜੁ ਪਤਿ ਸਾਥ ਕਰੀ ਬਹੁ ਰਾਰਿ ॥
ਲਾਤ ਮੁਸਟ ਕੇ ਕਰਤ ਪ੍ਰਹਾਰ ॥
ਸੋ ਤਿਹ ਨਾਰਿ ਨ ਸਕੈ ਬਿਚਾਰਿ ॥੪॥
ਤਾ ਸੌ ਲਰਿ ਕਾਜੀ ਪਹਿ ਗਈ ॥
ਲੈ ਇਲਾਮ ਪ੍ਰਯਾਦਨ ਸੰਗ ਅਈ ॥
ਐਚ ਪਤਿਹਿ ਲੈ ਤਹਾ ਸਿਧਾਈ ॥
ਕੋਤਵਾਰ ਕਾਜੀ ਜਿਹ ਠਾਈ ॥੫॥
ਪ੍ਰਯਾਦਨ ਸਾਥ ਦ੍ਵਾਰ ਪਤਿ ਥਿਰ ਕਰਿ ॥
ਦਿਨ ਕਹ ਗਈ ਮਿਤ੍ਰ ਅਪਨੇ ਘਰ ॥
ਤਾ ਸੰਗ ਕਰਿ ਕ੍ਰੀੜਾ ਕੀ ਗਾਥਾ ॥
ਲੈ ਆਈ ਸਾਹਿਦ ਕਹਿ ਸਾਥਾ ॥੬॥
ਅੜਿਲ ॥
ਜਾਰ ਪ੍ਰਯਾਦਨ ਪਤਿ ਜੁਤਿ ਦ੍ਵਾਰੇ ਠਾਢਿ ਕਰ ॥
ਦੁਤਿਯ ਮਿਤ੍ਰ ਕੇ ਗਈ ਦਿਵਸ ਕਹ ਨਾਰਿ ਘਰ ॥
ਕਾਮ ਭੋਗ ਤਿਹ ਸਾਥਿ ਕੀਯਾ ਰੁਚਿ ਮਾਨਿ ਕਰਿ ॥
ਹੋ ਸਾਹਿਦ ਕੈ ਲ︀ਯਾਈ ਅਪਨੇ ਤਿਹ ਸਾਥ ਧਰਿ ॥੭॥