ਚੌਪਈ ॥

ਜਬ ਹੀ ਸੈਨ ਜੂਝਿ ਸਭ ਗਈ ॥

ਤਬ ਤ੍ਰਿਯ ਸੁਤਹਿ ਪਠਾਵਤ ਭਈ ॥

ਸੋਊ ਜੂਝਿ ਜਬ ਸ੍ਵਰਗ ਸਿਧਾਯੋ ॥

ਦੁਤਿਯ ਪੁਤ੍ਰ ਤਹ ਔਰ ਪਠਾਯੋ ॥੩੪॥

ਸੋਊ ਗਿਰਿਯੋ ਜੂਝਿ ਰਨ ਜਬ ਹੀ ॥

ਤੀਜੇ ਸੁਤਹਿ ਪਠਾਯੋ ਤਬ ਹੀ ॥

ਸੋਊ ਜੂਝਿ ਜਬ ਗਯੋ ਦਿਵਾਲੈ ॥

ਚੌਥੇ ਪੂਤ ਪਠਾਯੋ ਬਾਲੈ ॥੩੫॥

ਚਾਰੌ ਗਿਰੇ ਜੂਝਿ ਸੁਤ ਜਬ ਹੀ ॥

ਅਬਲਾ ਚਲੀ ਜੁਧ ਕੌ ਤਬ ਹੀ ॥

ਸੂਰ ਬਚੇ ਤੇ ਸਕਲ ਬੁਲਾਇਸਿ ॥

ਲਰਨ ਚਲੀ ਦੁੰਦਭੀ ਬਜਾਇਸਿ ॥੩੬॥

ਐਸਾ ਕਰਾ ਬਾਲ ਤਹ ਜੁਧਾ ॥

ਰਹੀ ਨ ਭਟ ਕਾਹੂ ਮਹਿ ਸੁਧਾ ॥

ਮਾਰੇ ਪਰੇ ਬੀਰ ਬਿਕਰਾਰਾ ॥

ਗੋਮੁਖ ਝਾਝਰ ਬਸਤ ਨਗਾਰਾ ॥੩੭॥

ਜਾ ਪਰ ਸਿਮਟਿ ਸਰੋਹੀ ਮਾਰਤਿ ॥

ਤਾ ਕੋ ਕਾਟਿ ਭੂਮ ਸਿਰ ਡਾਰਤਿ ॥

ਜਾ ਕੇ ਹਨੈ ਤਰੁਨਿ ਤਨ ਬਾਨਾ ॥

ਕਰੈ ਸੁਭਟ ਮ੍ਰਿਤ ਲੋਕ ਪਯਾਨਾ ॥੩੮॥

ਚੁਨਿ ਚੁਨਿ ਜ੍ਵਾਨ ਪਖਰਿਯਾ ਮਾਰੇ ॥

ਇਕ ਇਕ ਤੇ ਦ੍ਵੈ ਦ੍ਵੈ ਕਰਿ ਡਾਰੇ ॥

ਉਠੀ ਧੂਰਿ ਲਾਗੀ ਅਸਮਾਨਾ ॥

ਅਸਿ ਚਮਕੈ ਬਿਜੁਰੀ ਪਰਮਾਨਾ ॥੩੯॥

ਕਾਟੇ ਸੁਭਟ ਸਰੋਹਿਨ ਪਰੇ ॥

ਜਨੁ ਮਾਰੁਤ ਬਰ ਬਿਰਛ ਉਪਰੇ ॥

ਗਜ ਜੂਝੇ ਮਾਰੇ ਬਾਜੀ ਰਨ ॥

ਜਨੁ ਕ੍ਰੀੜਾ ਸਿਵ ਕੋ ਯਹ ਹੈ ਬਨ ॥੪੦॥

ਰਨ ਐਸੋ ਅਬਲਾ ਤਿਨ ਕੀਯਾ ॥

ਪਾਛੇ ਭਯੋ ਨ ਆਗੇ ਹੂਆ ॥

ਖੰਡ ਖੰਡ ਹ੍ਵੈ ਗਿਰੀ ਧਰਨਿ ਪਰ ॥

ਰਨ ਜੂਝੀ ਭਵਸਿੰਧੁ ਗਈ ਤਰਿ ॥੪੧॥

ਖੰਡ ਖੰਡ ਬਾਜੀ ਪਰ ਭਈ ॥

ਤਊ ਨ ਛੋਰਿ ਅਯੋਧਨ ਗਈ ॥

ਭੂਤ ਪਿਸਾਚ ਗਏ ਭਖਿ ਤਾਮਾ ॥

ਬਾਗਿ ਮੋਰਿ ਤਊ ਭਜੀ ਨ ਬਾਮਾ ॥੪੨॥

ਪ੍ਰਥਮ ਚਾਰਊ ਪੁਤ੍ਰ ਜੁਝਾਏ ॥

ਬਹੁਰਿ ਆਪੁ ਬੈਰੀ ਬਹੁ ਘਾਏ ॥

ਪ੍ਰਥਮ ਬਾਲ ਕੌ ਜਬੈ ਸੰਘਾਰਿਯੋ ॥

ਤਿਹ ਪਾਛੇ ਬੀਰਮ ਦੇ ਮਾਰਿਯੋ ॥੪੩॥

ਤਾ ਕੋ ਮਾਰਿ ਕਾਟਿ ਸਿਰ ਲਿਯੋ ॥

ਲੈ ਹਾਜਿਰ ਹਜਰਤਿ ਕੇ ਕਿਯੋ ॥

ਤਬ ਪਿਤ ਪਠੈ ਸੁਤਾ ਪਹਿ ਦੀਨਾ ॥

ਅਧਿਕ ਦੁਖਿਤ ਹ੍ਵੈ ਦਹੁਤਾ ਚੀਨਾ ॥੪੪॥

ਦੋਹਰਾ ॥

ਜਬ ਬੇਗਮ ਤਿਹ ਸ੍ਵਾਰ ਕੌ ਦੇਖਾ ਸੀਸ ਉਘਾਰਿ ॥

ਪਲਟਿ ਪਰਾ ਤਬ ਮੂੰਡ ਨ੍ਰਿਪ ਤਉ ਨ ਕਬੂਲੀ ਨਾਰਿ ॥੪੫॥

ਚੌਪਈ ॥

ਬੇਗਮ ਸੋਕਮਾਨ ਤਬ ਹ੍ਵੈ ਕੈ ॥

ਜਮਧਰ ਹਨਾ ਉਦਰ ਕਰ ਲੈ ਕੈ ॥

ਪ੍ਰਾਨ ਮਿਤ੍ਰ ਕੇ ਲੀਨੇ ਦੀਨਾ ॥

ਧ੍ਰਿਗ ਮੋ ਕੌ ਜਿਨ ਅਸ ਕ੍ਰਮ ਕੀਨਾ ॥੪੬॥

ਦੋਹਰਾ ॥

ਬੀਰਮ ਦੇ ਰਾਜਾ ਨਿਮਿਤ ਬੇਗਮ ਤਜੇ ਪਰਾਨ ॥

ਸੁ ਕਬਿ ਸ︀ਯਾਮ ਯਾ ਕਥਾ ਕੋ ਤਬ ਹੀ ਭਯੋ ਨਿਦਾਨ ॥੪੭॥

ਇਤਿ ਸ੍ਰੀ ਚਰਿਤ੍ਰ ਪਖ︀ਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਤੀਨ ਸੌ ਪੈਤੀਸ ਚਰਿਤ੍ਰ ਸਮਾਪਤਮ ਸਤੁ ਸੁਭਮ ਸਤੁ ॥੩੩੫॥੬੨੯੫॥ਅਫਜੂੰ॥