ਚੌਪਈ ॥

ਮਤੀ ਬਿਵਾਸ ਤਵਨ ਕੀ ਰਾਨੀ ॥

ਸੁੰਦਰਿ ਭਵਨ ਚਤ੍ਰਦਸ ਜਾਨੀ ॥

ਸਾਤ ਸਵਤਿ ਤਾ ਕੀ ਛਬਿਮਾਨ ॥

ਜਾਨੁਕ ਸਾਤ ਰੂਪ ਕੀ ਖਾਨ ॥੨॥

ਆਯੋ ਤਹਾ ਏਕ ਬੈਰਾਗੀ ॥

ਰੂਪਵਾਨ ਗੁਨਵਾਨ ਤਿਆਗੀ ॥

ਸ︀ਯਾਮ ਦਾਸ ਤਾ ਕੋ ਭਨਿ ਨਾਮਾ ॥

ਨਿਸ ਦਿਨ ਨਿਰਖਿ ਰਹਤ ਤਿਹ ਬਾਮਾ ॥੩॥

ਮਤੀ ਬਿਭਾਸ ਤਵਨ ਰਸ ਰਾਚੀ ॥

ਕਾਮ ਭੋਗ ਮਿਤਵਾ ਕੇ ਮਾਚੀ ॥

ਗਵਨ ਕਰੌ ਤਾ ਸੌ ਮਨ ਭਾਵੈ ॥

ਸਵਤਿਨ ਸੋਕ ਹ੍ਰਿਦੈ ਮਹਿ ਆਵੈ ॥੪॥

ਅਹਿਧੁਜ ਦੇ ਝਖਕੇਤੁ ਮਤੀ ਭਨਿ ॥

ਪੁਹਪ ਮੰਜਰੀ ਫੂਲ ਮਤੀ ਗਨਿ ॥

ਨਾਗਰਿ ਦੇ ਨਾਗਨਿ ਦੇ ਰਾਨੀ ॥

ਨ੍ਰਿਤ ਮਤੀ ਸਭ ਹੀ ਜਗ ਜਾਨੀ ॥੫॥

ਤਿਨ ਦਿਨ ਏਕ ਕਰੀ ਮਿਜਮਾਨੀ ॥

ਨਿਵਤਿ ਪਠੀ ਸਭ ਹੀ ਘਰ ਰਾਨੀ ॥

ਬਿਖੁ ਕੌ ਭੋਜਨ ਸਭਨ ਖਵਾਇ ॥

ਸਕਲ ਦਈ ਮ੍ਰਿਤ ਲੋਕ ਪਠਾਇ ॥੬॥

ਬਿਖੁ ਕਹ ਖਾਇ ਮਰੀ ਸਵਤੈ ਸਬ ॥

ਰੋਵਤ ਭਈ ਬਿਭਾਸ ਮਤੀ ਤਬ ॥

ਪਾਪ ਕਰਮ ਕੀਨਾ ਮੈ ਭਾਰੋ ॥

ਧੋਖੇ ਲਵਨ ਇਨੈ ਬਿਖੁ ਖ੍ਵਾਰੋ ॥੭॥

ਅਬ ਮੈ ਗਰੌ ਹਿਮਾਚਲ ਜਾਇ ॥

ਕੈ ਪਾਵਕ ਮਹਿ ਬਰੌ ਬਨਾਇ ॥

ਸਹਚਰਿ ਸਹਸ ਹਟਕਿ ਤਿਹ ਰਹੀ ॥

ਮਾਨਤ ਭਈ ਨ ਤਿਨ ਕੀ ਕਹੀ ॥੮॥

ਵਹੈ ਸੰਗ ਬੈਰਾਗੀ ਲੀਨਾ ॥

ਜਾ ਸੌ ਕਾਮ ਭੋਗ ਕਹ ਕੀਨਾ ॥

ਲੋਗ ਲਖੈ ਤ੍ਰਿਯ ਗਰਬੇ ਗਈ ॥

ਕਿਨਹੂੰ ਬਾਤ ਜਾਨਿ ਨਹਿ ਲਈ ॥੯॥

ਮੂਰਖ ਰਾਇ ਬਾਇ ਮੁਖ ਰਹਾ ॥

ਭਲਾ ਬੁਰਾ ਕਛੁ ਤਾਹਿ ਨ ਕਹਾ ॥

ਨਾਰਿ ਜਾਰਿ ਕੇ ਸਾਥ ਸਿਧਾਈ ॥

ਬਾਤ ਭੇਦ ਕੀ ਕਿਨਹੁ ਨ ਪਾਈ ॥੧੦॥

ਤ੍ਰਿਯ ਕੋ ਚਰਿਤ ਨ ਬਿਧਨਾ ਜਾਨੈ ॥

ਮਹਾ ਰੁਦ੍ਰ ਭੀ ਕਛੁ ਨ ਪਛਾਨੈ ॥

ਇਨ ਕੀ ਬਾਤ ਏਕ ਹੀ ਪਾਈ ॥

ਜਿਨ ਇਸਤ੍ਰੀ ਜਗਦੀਸ ਬਨਾਈ ॥੧੧॥

ਇਤਿ ਸ੍ਰੀ ਚਰਿਤ੍ਰ ਪਖ︀ਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਤੀਨ ਸੌ ਅਠਤੀਸ ਚਰਿਤ੍ਰ ਸਮਾਪਤਮ ਸਤੁ ਸੁਭਮ ਸਤੁ ॥੩੩੮॥੬੩੨੯॥ਅਫਜੂੰ॥