ਚੌਪਈ ॥
ਸੁਨਿਯਤ ਇਕ ਨਗਰੀ ਉਜਿਯਾਰੀ ॥
ਬਿਸੁਕਰਮਾ ਨਿਜੁ ਹਾਥ ਸਵਾਰੀ ॥
ਨਾਮੁ ਅਲੂਰਾ ਤਾ ਕੋ ਸੋਹੈ ॥
ਤੀਨੋ ਲੋਕ ਰਚਿਤ ਤਿਨ ਮੋਹੈ ॥੧॥
ਭੂਪ ਭਦ੍ਰ ਤਿਹ ਗੜ ਕੋ ਰਾਜਾ ॥
ਰਾਜ ਪਾਟ ਤਾਹੀ ਕਹ ਛਾਜਾ ॥
ਰਤਨ ਮਤੀ ਤਿਹ ਨ੍ਰਿਪ ਕੀ ਰਾਨੀ ॥
ਅਧਿਕ ਕੁਰੂਪ ਜਗਤ ਮਹਿ ਜਾਨੀ ॥੨॥
ਤਾ ਕੇ ਨਿਕਟ ਨ ਰਾਜਾ ਜਾਵੈ ॥
ਨਿਰਖਿ ਨਾਰਿ ਕੋ ਰੂਪ ਡਰਾਵੈ ॥
ਅਵਰ ਰਾਨਿਯਨ ਕੇ ਘਰ ਰਹੈ ॥
ਤਾ ਸੌ ਬੈਨ ਨ ਬੋਲਾ ਚਹੈ ॥੩॥
ਯਹ ਦੁਖ ਅਧਿਕ ਨਾਰਿ ਕੇ ਮਨੈ ॥
ਚਾਹਤ ਪ੍ਰੀਤਿ ਨ੍ਰਿਪਤਿ ਸੌ ਬਨੈ ॥
ਏਕ ਜਤਨ ਤਬ ਕਿਯਾ ਪਿਆਰੀ ॥
ਸੁਨਹੁ ਕਹਤ ਹੌ ਕਥਾ ਬਿਚਾਰੀ ॥੪॥
ਪੂਜਾ ਕਰਤ ਲਖਿਯੋ ਜਬ ਰਾਜਾ ॥
ਤਬ ਤਨ ਸਜਾ ਸਕਲ ਤ੍ਰਿਯ ਸਾਜਾ ॥
ਮਹਾ ਰੁਦ੍ਰ ਕੋ ਭੇਸ ਬਨਾਇ ॥
ਅਪਨੈ ਅੰਗ ਬਿਭੂਤਿ ਚੜਾਇ ॥੫॥
ਕਰਤ ਹੁਤੋ ਰਾਜਾ ਜਪੁ ਜਹਾ ॥
ਸਿਵ ਬਨਿ ਆਨਿ ਠਾਢਿ ਭੀ ਤਹਾ ॥
ਜਬ ਰਾਜੈ ਤਿਹ ਰੂਪ ਨਿਹਰਾ ॥
ਮਨ ਕ੍ਰਮ ਈਸ ਜਾਨਿ ਪਗ ਪਰਾ ॥੬॥
ਸੁਫਲ ਭਯੋ ਅਬ ਜਨਮ ਹਮਾਰਾ ॥
ਮਹਾਦੇਵ ਕੋ ਦਰਸ ਨਿਹਾਰਾ ॥
ਕਹਿਯੋ ਕਰੀ ਮੈ ਬਡੀ ਕਮਾਈ ॥
ਜਾ ਤੇ ਦੀਨੀ ਰੁਦ੍ਰ ਦਿਖਾਈ ॥੭॥
ਬਰੰਬ੍ਰੂਹ ਤਿਹ ਕਹਾ ਨਾਰਿ ਤਬ ॥
ਜੌ ਜੜ ਰੁਦ੍ਰ ਲਖਿਯੋ ਜਾਨਾ ਜਬ ॥
ਤੈ ਮੁਰਿ ਕਰੀ ਸੇਵ ਭਾਖਾ ਅਤਿ ॥
ਤਬ ਤਹਿ ਦਰਸੁ ਦਿਯੋ ਮੈ ਸੁਭ ਮਤਿ ॥੮॥
ਸੁਨਿ ਬਚ ਨਾਰਿ ਰਾਇ ਹਰਖਾਨਾ ॥
ਭੇਦ ਅਭੇਦ ਜੜ ਕਛੂ ਨ ਜਾਨਾ ॥
ਤ੍ਰਿਯ ਕੇ ਚਰਨ ਰਹਾ ਲਪਟਾਈ ॥
ਨਾਰਿ ਚਰਿਤ ਕੀ ਬਾਤ ਨ ਪਾਈ ॥੯॥
ਤਬ ਐਸਾ ਤ੍ਰਿਯ ਕਿਯਾ ਉਚਾਰਾ ॥
ਸੁਨਹੁ ਬਾਤ ਤੁਮ ਰਾਜ ਕੁਮਾਰਾ ॥
ਰਤਨ ਮਤੀ ਤੁਮਰੀ ਜੋ ਰਾਨੀ ॥
ਯਹ ਮੁਰਿ ਅਤਿ ਸੇਵਕੀ ਪ੍ਰਮਾਨੀ ॥੧੦॥
ਜੌ ਯਾ ਸੌ ਤੁਮ ਕਰਹੁ ਪ︀ਯਾਰਾ ॥
ਹ੍ਵੈ ਹੈ ਤੁਮਰੋ ਤਬੈ ਉਧਾਰਾ ॥
ਸਤ੍ਰ ਹੋਇਗੋ ਨਾਸ ਤਿਹਾਰੋ ॥
ਤਬ ਜਾਨੌ ਤੂ ਭਗਤ ਹਮਾਰੋ ॥੧੧॥
ਯੌ ਕਹਿ ਲੋਕੰਜਨ ਦ੍ਰਿਗ ਡਾਰੀ ॥
ਭਈ ਲੋਪ ਨਹਿ ਜਾਇ ਨਿਹਾਰੀ ॥
ਮੂੜ ਰਾਵ ਤਿਹ ਰੁਦ੍ਰ ਪ੍ਰਮਾਨਾ ॥
ਭੇਦ ਅਭੇਦ ਕਛੁ ਪਸੂ ਨ ਜਾਨਾ ॥੧੨॥
ਤਬ ਤੇ ਤਾ ਸੌ ਕੀਆ ਪ︀ਯਾਰਾ ॥
ਤਜਿ ਕਰਿ ਸਕਲ ਸੁੰਦਰੀ ਨਾਰਾ ॥
ਇਹ ਛਲ ਛਲਾ ਚੰਚਲਾ ਰਾਜਾ ॥
ਆਲੂਰੇ ਗੜ ਕੋ ਸਿਰਤਾਜਾ ॥੧੩॥
ਇਤਿ ਸ੍ਰੀ ਚਰਿਤ੍ਰ ਪਖ︀ਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਤੀਨ ਸੌ ਉਨਤਾਲੀਸ ਚਰਿਤ੍ਰ ਸਮਾਪਤਮ ਸਤੁ ਸੁਭਮ ਸਤੁ ॥੩੩੯॥੬੩੪੨॥ਅਫਜੂੰ॥
ਚੌਪਈ ॥
ਮਥੁਰਾ ਨਾਮ ਹਮਾਰੇ ਰਹੈ ॥
ਜਗ ਤਿਹ ਤ੍ਰਿਯਹਿ ਗੁਲਾਬੇ ਕਹੈ ॥
ਰਾਮ ਦਾਸ ਨਾਮਾ ਤਹ ਆਯੋ ॥
ਨਿਰਖਿ ਨਾਰਿ ਤਿਹ ਮਦਨ ਸਤਾਯੋ ॥੧॥
ਬਹੁਤ ਬਰਿਸ ਤਾ ਸੌ ਵਹੁ ਰਹਾ ॥
ਪੁਨਿ ਐਸੇ ਤਿਹ ਤ੍ਰਿਯ ਸੌ ਕਹਾ ॥
ਆਉ ਹੋਹਿ ਹਮਰੀ ਤੈ ਨਾਰੀ ॥
ਕਸਿ ਦੈ ਹੈ ਤੁਹਿ ਯਹ ਮੁਰਦਾਰੀ ॥੨॥
ਭਲੀ ਭਲੀ ਅਬਲਾ ਤਿਨ ਭਾਖੀ ॥
ਚਿਤ ਮਹਿ ਰਾਖਿ ਨ ਕਾਹੂ ਆਖੀ ॥
ਜਬ ਮਥੁਰਾ ਆਯੋ ਤਿਹ ਧਾਮਾ ॥
ਤਬ ਅਸਿ ਬਚਨ ਬਖਾਨ︀ਯੋ ਬਾਮਾ ॥੩॥
ਹਰੀ ਚੰਦ ਰਾਜਾ ਜਗ ਭਯੋ ॥
ਅੰਤ ਕਾਲ ਸੋ ਭੀ ਮਰਿ ਗਯੋ ॥
ਮਾਨਧਾਤ ਪ੍ਰਭ ਭੂਪ ਬਢਾਯੋ ॥
ਅੰਤ ਕਾਲ ਸੋਊ ਕਾਲ ਖਪਾਯੋ ॥੪॥
ਜੋ ਨਰ ਨਾਰਿ ਭਯੋ ਸੋ ਮਰਾ ॥
ਯਾ ਜਗ ਮਹਿ ਕੋਊ ਨ ਉਬਰਾ ॥
ਇਹ ਜਗ ਥਿਰ ਏਕੈ ਕਰਤਾਰਾ ॥
ਔਰ ਮ੍ਰਿਤਕ ਇਹ ਸਗਲ ਸੰਸਾਰਾ ॥੫॥
ਦੋਹਰਾ ॥
ਯਾ ਜਗ ਮਹਿ ਸੋਈ ਜਿਯਤ ਪੁੰਨ︀ਯ ਦਾਨ ਜਿਨ ਕੀਨ ॥
ਸਿਖਿਯਨ ਕੀ ਸੇਵਾ ਕਰੀ ਜੋ ਮਾਗੈ ਸੋ ਦੀਨ ॥੬॥
ਚੌਪਈ ॥
ਯਹ ਉਪਦੇਸ ਸੁਨਤ ਜੜ ਢਰਿਯੋ ॥
ਬਹੁਰਿ ਨਾਰਿ ਸੌ ਬਚਨ ਉਚਰਿਯੋ ॥
ਜੋ ਉਪਜੈ ਜਿਯ ਭਲੀ ਤਿਹਾਰੈ ॥
ਵਹੈ ਕਾਮ ਮੈ ਕਰੌ ਸਵਾਰੈ ॥੭॥
ਤ੍ਰਿਯ ਬਾਚ ॥
ਫਟਾ ਬਸਤ੍ਰ ਜਾ ਕਾ ਲਖਿ ਲੀਜੈ ॥
ਬਸਤ੍ਰ ਨਵੀਨ ਤੁਰਤ ਤਿਹ ਦੀਜੈ ॥
ਜਾ ਕੈ ਘਰਿ ਮਹਿ ਹੋਇ ਨ ਦਾਰਾ ॥
ਤਾ ਕਹ ਦੀਜੈ ਅਪਨੀ ਨਾਰਾ ॥੮॥
ਰਾਮ ਦਾਸ ਤਬ ਤਾਹਿ ਨਿਹਾਰਿਯੋ ॥
ਧਨ ਬਿਹੀਨ ਬਿਨੁ ਨਾਰਿ ਬਿਚਾਰਿਯੋ ॥
ਧਨ ਹੂੰ ਦੀਯਾ ਨਾਰਿ ਹੂੰ ਦੀਨੀ ॥
ਭਲੀ ਬੁਰੀ ਜੜ ਕਛੂ ਨ ਚੀਨੀ ॥੯॥
ਇਹ ਛਲ ਗਈ ਜਾਰ ਕੇ ਨਾਰਾ ॥
ਬਸਤ੍ਰ ਦਰਬ ਲੈ ਸਾਥ ਅਪਾਰਾ ॥
ਇਹ ਆਪਨ ਅਤਿ ਸਾਧ ਪਛਾਨਾ ॥
ਭਲੀ ਬੁਰੀ ਕਾ ਭੇਵ ਨ ਜਾਨਾ ॥੧੦॥
ਇਤਿ ਸ੍ਰੀ ਚਰਿਤ੍ਰ ਪਖ︀ਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਤੀਨ ਸੌ ਚਾਲੀਸ ਚਰਿਤ੍ਰ ਸਮਾਪਤਮ ਸਤੁ ਸੁਭਮ ਸਤੁ ॥੩੪੦॥੬੩੫੨॥ਅਫਜੂੰ॥