ਚੌਪਈ ॥
ਸੁਕ੍ਰਿਤਾਵਤੀ ਨਗਰ ਇਕ ਸੁਨਾ ॥
ਸੁਕ੍ਰਿਤ ਸੈਨ ਰਾਜਾ ਬਹੁ ਗੁਨਾ ॥
ਸੁਭ ਲਛਨਿ ਦੇ ਨਾਰਿ ਬਿਰਾਜੈ ॥
ਚੰਦ੍ਰ ਸੂਰ ਕੀ ਲਖਿ ਦੁਤਿ ਲਾਜੈ ॥੧॥
ਸ੍ਰੀ ਅਪਛਰਾ ਦੇਇ ਸੁ ਬਾਲਾ ॥
ਮਾਨਹੁ ਸਕਲ ਰਾਗ ਕੀ ਮਾਲਾ ॥
ਕਹੀ ਨ ਜਾਤ ਤਵਨ ਕੀ ਸੋਭਾ ॥
ਇੰਦ੍ਰ ਚੰਦ੍ਰ ਜਸ ਰਵਿ ਲਖਿ ਲੋਭਾ ॥੨॥
ਤਹ ਇਕ ਆਇ ਗਯੋ ਸੌਦਾਗਰ ॥
ਪੂਤ ਸਾਥ ਤਿਹ ਜਾਨੁ ਪ੍ਰਭਾਕਰ ॥
ਰਾਜ ਸੁਤਾ ਤਿਹ ਊਪਰ ਅਟਕੀ ॥
ਚਟਪਟ ਲਾਜ ਲੋਕ ਕੀ ਸਟਕੀ ॥੩॥
ਚਤੁਰਿ ਜਾਨਿ ਤਹ ਸਖੀ ਪਠਾਈ ॥
ਜ︀ਯੋਂ ਤ︀ਯੋਂ ਤਹਾ ਤਾਹਿ ਲੈ ਆਈ ॥
ਰਾਜ ਸੁਤਾ ਤਾ ਸੌ ਰਤਿ ਮਾਨੀ ॥
ਕੇਲ ਕਰਤ ਸਭ ਰਾਤਿ ਬਿਹਾਨੀ ॥੪॥
ਬਾਢਾ ਬਿਰਹ ਦੁਹਨ ਕੋ ਐਸਾ ॥
ਹਮ ਤੇ ਭਾਖਿ ਨ ਜਾਈ ਕੈਸਾ ॥
ਏਕ ਛੋਰਿ ਇਕ ਅਨਤ ਨ ਜਾਵੈ ॥
ਪਲਕ ਓਟ ਜੁਗ ਕੋਟਿ ਬਿਹਾਵੈ ॥੫॥
ਕਾਮ ਭੋਗ ਕਰਿ ਬਦਾ ਸੰਕੇਤਾ ॥
ਲਾਗਿਯੋ ਸਾਹ ਪੁਤ੍ਰ ਸੋ ਹੇਤਾ ॥
ਮੁਹਿ ਅਪਨੇ ਲੈ ਸੰਗ ਸਿਧਾਰੋ ॥
ਤਬ ਜਾਨੌ ਤੈ ਯਾਰ ਹਮਾਰੋ ॥੬॥
ਤਾ ਸੌ ਰਤਿ ਕਰਿ ਧਾਮ ਸਿਧਾਯੋ ॥
ਕੀਯਾ ਜਤਨ ਜੋ ਹਿਤੂ ਸਿਖਾਯੋ ॥
ਬਸਤ੍ਰ ਬਹੁਤ ਬਹੁ ਮੋਲ ਪਠਾਏ ॥
ਪ੍ਰਥਮ ਨ੍ਰਿਪਤਿ ਕਹ ਸਕਲ ਦਿਖਾਏ ॥੭॥
ਪੁਨਿ ਰਨਿਵਾਸਹਿ ਪਠੈ ਬਨਾਏ ॥
ਰਾਜ ਸੁਤਹਿ ਅਸ ਗਯੋ ਜਤਾਏ ॥
ਜੋ ਪਸੰਦ ਇਨ ਮੈ ਤੇ ਕੀਜੈ ॥
ਸੋ ਦੇ ਬਸਤ੍ਰ ਮੋਲਿ ਮੁਰਿ ਲੀਜੈ ॥੮॥
ਅੜਿਲ ॥
ਰਾਨੀ ਮਾਲੁ ਦਿਖਾਇ ਬਹੁਰਿ ਲੈ ਕੁਅਰਿ ਦਿਖਾਯੋ ॥
ਲਪਟਿ ਤਰੁਨਿ ਤਿਹ ਮਾਹਿ ਆਪਨੋ ਅੰਗ ਦੁਰਾਯੋ ॥
ਗਈ ਮਿਤ੍ਰ ਕੇ ਧਾਮ ਨ ਭੂਪ ਬਿਚਾਰਿਯੋ ॥
ਹੋ ਇਹ ਛਲ ਤਿਹ ਲੈ ਸਾਥ ਹਰੀਫ ਸਿਧਾਰਿਯੋ ॥੯॥
ਦੋਹਰਾ ॥
ਭਾਗ ਨ ਭੌਦੂ ਪਿਯਤ ਥੋ ਰਾਹਤ ਭਯੌ ਪਰਬੀਨ ॥
ਦੁਹਿਤਾ ਹਰੀ ਹਰੀਫ ਯੌ ਸਕਾ ਨ ਜੜ ਛਲ ਚੀਨ ॥੧੦॥
ਇਤਿ ਸ੍ਰੀ ਚਰਿਤ੍ਰ ਪਖ︀ਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਤੀਨ ਸੌ ਇਕਤਾਲੀਸ ਚਰਿਤ੍ਰ ਸਮਾਪਤਮ ਸਤੁ ਸੁਭਮ ਸਤੁ ॥੩੪੧॥੬੩੬੨॥ਅਫਜੂੰ॥