ਚੌਪਈ ॥
ਉਤਰ ਦਿਸਾ ਪ੍ਰਗਟ ਇਕ ਨਗਰੀ ॥
ਸ੍ਰੀ ਬ੍ਰਿਜਰਾਜਵਤੀ ਸੁ ਉਜਗਰੀ ॥
ਸ੍ਰੀ ਬ੍ਰਿਜਰਾਜ ਸੈਨ ਤਹ ਰਾਜਾ ॥
ਜਾ ਕਹ ਨਿਰਖਿ ਇੰਦ੍ਰ ਅਤਿ ਲਾਜਾ ॥੧॥
ਸ੍ਰੀ ਬ੍ਰਿਜਰਾਜ ਮਤੀ ਤਿਹ ਰਾਨੀ ॥
ਸੁੰਦਰਿ ਭਵਨ ਚਤਰਦਸ ਜਾਨੀ ॥
ਸ੍ਰੀ ਬਰੰਗਨਾ ਦੇ ਤਿਹ ਬਾਲਾ ॥
ਜਨੁ ਨਿਰਧੂਮ ਅਗਨਿ ਕੀ ਜ੍ਵਾਲਾ ॥੨॥
ਚਤੁਰਿ ਸਖੀ ਜਬ ਤਾਹਿ ਨਿਹਾਰੈ ॥
ਮਧੁਰ ਬਚਨ ਮਿਲਿ ਐਸ ਉਚਾਰੈ ॥
ਜੈਸੀ ਇਹ ਹੈ ਦੁਤਿਯ ਨ ਜਈ ॥
ਆਗੇ ਹੋਇ ਨ ਪਾਛੇ ਭਈ ॥੩॥
ਜਬ ਬਰੰਗਨਾ ਦੇਇ ਤਰੁਨਿ ਭੀ ॥
ਲਰਿਕਾਪਨ ਕੀ ਬਾਤ ਬਿਸਰਿਗੀ ॥
ਰਾਜ ਕੁਅਰ ਤਬ ਤਾਹਿ ਨਿਹਾਰਿਯੋ ॥
ਤਾ ਪਰ ਤਰੁਨਿ ਪ੍ਰਾਨ ਕਹ ਵਾਰਿਯੋ ॥੪॥
ਤਾ ਸੌ ਕਾਮ ਭੋਗ ਨਿਤ ਮਾਨੈ ॥
ਦ੍ਵੈ ਤੈ ਏਕ ਦੇਹ ਕਰਿ ਜਾਨੈ ॥
ਤਬ ਚਤੁਰਾ ਇਹ ਚਰਿਤ੍ਰ ਬਿਚਾਰਿਯੋ ॥
ਕਹੋ ਨ੍ਰਿਪਤਿ ਸੋ ਪ੍ਰਗਟ ਉਚਾਰਿਯੋ ॥੫॥
ਮੋ ਕੌ ਸ੍ਰਾਪ ਸਦਾ ਸਿਵ ਦੀਨਾ ॥
ਤਾ ਤੇ ਜਨਮ ਤਿਹਾਰੇ ਲੀਨਾ ॥
ਸ੍ਰਾਪ ਅਵਧਿ ਪੂਰਨ ਹ੍ਵੈ ਹੈ ਜਬ ॥
ਪੁਨਿ ਜੈ ਹੌ ਹਰਿ ਲੋਕ ਬਿਖੈ ਤਬ ॥੬॥
ਇਕ ਦਿਨ ਗਈ ਮਿਤ੍ਰ ਕੇ ਸੰਗਾ ॥
ਲਿਖਿ ਪਤ੍ਰਾ ਪਰ ਅਪਨੇ ਅੰਗਾ ॥
ਸ੍ਰਾਪ ਅਵਧਿ ਪੂਰਨ ਅਬ ਭਈ ॥
ਸੁਰਪੁਰ ਸੁਤਾ ਤਿਹਾਰੀ ਗਈ ॥੭॥
ਅਬ ਜੋ ਧਾਮ ਹਮਾਰੇ ਮਾਲਾ ॥
ਸੋ ਦੀਜੈ ਦਿਜ ਕੌ ਤਤਕਾਲਾ ॥
ਯਾਰ ਅਪਨੇ ਬ੍ਰਹਮਨ ਠਹਰਾਯੋ ॥
ਸਕਲ ਦਰਬ ਇਹ ਛਲ ਤਿਹ ਦ੍ਰਯਾਯੋ ॥੮॥
ਇਹ ਚਰਿਤ੍ਰ ਗੀ ਮਿਤ੍ਰਹ ਸਾਥਾ ॥
ਦੈ ਧਨ ਕਿਯਾ ਅਨਾਥ ਸਨਾਥਾ ॥
ਮਾਤ ਪਿਤਾ ਸਭ ਅਸ ਲਖਿ ਲਈ ॥
ਸ੍ਰਾਪ ਮੁਚਿਤ ਭਯੋ ਸੁਰਪੁਰ ਗਈ ॥੯॥
ਇਤਿ ਸ੍ਰੀ ਚਰਿਤ੍ਰ ਪਖ︀ਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਤੀਨ ਸੌ ਬਤਾਲੀਸ ਚਰਿਤ੍ਰ ਸਮਾਪਤਮ ਸਤੁ ਸੁਭਮ ਸਤੁ ॥੩੪੨॥੬੩੭੧॥ਅਫਜੂੰ॥