ਦੋਹਰਾ ॥
ਜਬੈ ਟਨਾਨੇ ਕੈਫ ਕੇ ਆਏ ਅਖਿਯਨ ਮਾਹਿ ॥
ਕਰਹਿ ਬਿਲਾਸ ਪ੍ਰਜੰਕ ਚੜਿ ਹਸਿ ਹਸਿ ਨਾਰਿ ਔ ਨਾਹਿ ॥੬॥
ਚੌਪਈ ॥
ਭਾਤਿ ਭਾਤਿ ਕੇ ਆਸਨ ਲੈ ਕੈ ॥
ਅਬਲਾ ਕਹ ਬਹੁ ਭਾਤਿ ਰਿਝੈ ਕੈ ॥
ਆਪਨ ਪਰ ਘਾਯਲ ਕਰਿ ਮਾਰੀ ॥
ਮਦਨ ਮੋਹਨੀ ਰਾਜ ਦੁਲਾਰੀ ॥੭॥
ਅਧਿਕ ਬਢਾਇ ਨਾਰਿ ਸੌ ਹੇਤਾ ॥
ਇਹਿ ਬਿਧਿ ਬਾਧਤ ਭਏ ਸੰਕੇਤਾ ॥
ਧੂੰਈ ਕਾਲਿ ਪੀਰ ਕੀ ਐਯਹੁ ॥
ਡਾਰਿ ਭਾਗ ਹਲਵਾ ਮਹਿ ਜੈਯਹੁ ॥੮॥
ਸੋਫੀ ਜਬੈ ਚੂਰਮਾ ਖੈ ਹੈ ॥
ਜੀਯਤ ਮ੍ਰਿਤਕ ਸਭੈ ਹ੍ਵੈ ਜੈ ਹੈ ॥
ਤਹੀ ਕ੍ਰਿਪਾ ਕਰਿ ਤੁਮਹੂੰ ਐਯਹੁ ॥
ਮੁਹਿ ਲੈ ਸੰਗ ਦਰਬ ਜੁਤ ਜੈਯਹੁ ॥੯॥
ਜਬ ਹੀ ਦਿਨ ਧੂੰਈ ਕੋ ਆਯੋ ॥
ਭਾਗਿ ਡਾਰਿ ਚੂਰਮਾ ਪਕਾਯੋ ॥
ਸਕਲ ਮੁਰੀਦਨ ਗਈ ਖਵਾਇ ॥
ਰਾਖੇ ਮੂੜ ਮਤ ਕਰਿ ਸ੍ਵਾਇ ॥੧੦॥
ਸੋਫੀ ਭਏ ਜਬੈ ਮਤਵਾਰੇ ॥
ਪ੍ਰਿਥਮ ਦਰਬ ਹਰਿ ਬਸਤ੍ਰ ਉਤਾਰੇ ॥
ਦੁਹੂੰਅਨ ਲਿਯਾ ਦੇਸ ਕੋ ਪੰਥਾ ॥
ਇਹ ਬਿਧਿ ਦੈ ਸਾਜਨ ਕਹ ਸੰਥਾ ॥੧੧॥
ਭਯਾ ਪ੍ਰਾਤ ਸੋਫੀ ਸਭ ਜਾਗੇ ॥
ਪਗਰੀ ਬਸਤ੍ਰ ਬਿਲੋਕਨ ਲਾਗੇ ॥
ਸਰਵਰ ਕਹੈ ਕ੍ਰੋਧ ਕਿਯ ਭਾਰਾ ॥
ਸਭਹਿਨ ਕੌ ਅਸ ਚਰਿਤ ਦਿਖਾਰਾ ॥੧੨॥
ਸਭ ਜੜ ਰਹੋ ਤਹਾ ਮੁਖ ਬਾਈ ॥
ਲਜਾ ਮਾਨ ਮੂੰਡ ਨਿਹੁਰਾਈ ॥
ਭੇਦ ਅਭੇਦ ਨ ਕਿਨੂੰ ਪਛਾਨਾ ॥
ਸਰਵਰ ਕਿਯਾ ਸੁ ਸਿਰ ਪਰ ਮਾਨਾ ॥੧੩॥
ਦੋਹਰਾ ॥
ਭੇਦ ਅਭੇਦ ਤ੍ਰਿਯਾਨ ਕੋ ਸਕਤ ਨ ਕੋਊ ਪਾਇ ॥
ਸਭਨ ਲਖੋ ਕੈਸੇ ਛਲਾ ਕਸ ਕਰਿ ਗਈ ਉਪਾਇ ॥੧੪॥
ਇਤਿ ਸ੍ਰੀ ਚਰਿਤ੍ਰ ਪਖ︀ਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਤੀਨ ਸੌ ਪੈਤਾਲੀਸ ਚਰਿਤ੍ਰ ਸਮਾਪਤਮ ਸਤੁ ਸੁਭਮ ਸਤੁ ॥੩੪੫॥੬੪੧੦॥ਅਫਜੂੰ॥