ਚੌਪਈ ॥
ਗਹਿ ਨ੍ਰਿਪ ਕੋ ਲੈ ਗਈ ਸਖੀ ਤਹ ॥
ਰਾਨੀ ਹੁਤੀ ਬਿਲੋਕਤਿ ਮਗ ਜਹ ॥
ਦਿਯਾ ਮਿਲਾਇ ਮਿਤ੍ਰ ਤਾ ਕੋ ਇਨ ॥
ਮਨ ਮਾਨਤ ਰਤਿ ਕਰੀ ਦੁਹੂ ਤਿਨ ॥੧੨॥
ਭਾਤਿ ਭਾਤਿ ਚੁੰਬਨ ਦੁਹੂੰ ਲੀਨੋ ॥
ਅਨਿਕ ਅਨਿਕ ਆਸਨ ਤ੍ਰਿਯ ਦੀਨੇ ॥
ਅਸ ਲੁਭਧਾ ਰਾਜਾ ਕੋ ਚਿਤਾ ॥
ਜਸ ਗੁਨਿ ਜਨ ਸੁਨਿ ਸ੍ਰਵਨ ਕਬਿਤਾ ॥੧੩॥
ਰਾਨੀ ਕਹਤ ਬਚਨ ਸੁਨੁ ਮੀਤਾ ॥
ਤੌ ਸੌ ਬਧਾ ਹਮਾਰਾ ਚੀਤਾ ॥
ਜਬ ਤੇ ਤਵ ਪ੍ਰਤਿਬਿੰਬੁ ਨਿਹਾਰਾ ॥
ਤਬ ਤੇ ਮਨ ਹਠ ਪਰਿਯੋ ਹਮਾਰਾ ॥੧੪॥
ਨਿਤਿਪ੍ਰਤਿ ਚਹੈ ਤੁਮੀ ਸੰਗ ਜਾਊ ॥
ਮਾਤ ਪਿਤਾ ਕੀ ਕਾਨਿ ਨ ਲ︀ਯਾਊ ॥
ਅਬ ਕਿਛੁ ਅਸ ਪਿਯ ਚਰਿਤ ਬਨੈਯੈ ॥
ਲਾਜ ਰਹੈ ਤੋਹਿ ਪਤਿ ਪੈਯੈ ॥੧੫॥
ਛੋਰਿ ਕਥਾ ਤਿਹ ਭੂਪ ਸੁਨਾਈ ॥
ਨਿਜੁ ਨ੍ਰਿਪ ਤਾ ਕੀ ਕਥਾ ਜਤਾਈ ॥
ਮੈ ਹੌ ਰਾਸਟ੍ਰ ਦੇਸ ਕੋ ਰਾਜਾ ॥
ਤਵ ਹਿਤ ਭੇਸ ਅਤਿਥ ਕੋ ਸਾਜਾ ॥੧੬॥
ਨੇਤ੍ਰ ਲਗੇ ਤੁਮ ਸੌ ਹਮਰੇ ਤਬ ॥
ਤਵ ਪ੍ਰਤਿਬਿੰਬੁ ਲਖੇ ਜਲ ਮਹਿ ਜਬ ॥
ਤਵ ਮੁਰਿ ਜਬ ਪ੍ਰਤਿਬਿੰਬੁ ਨਿਹਾਰਾ ॥
ਗਯੋ ਮਾਰਿ ਤੁਹਿ ਮਦਨ ਕਟਾਰਾ ॥੧੭॥
ਮੁਹਿ ਲਖਿ ਧੀਰਜ ਨ ਤੁਮਰਾ ਰਹਾ ॥
ਸੁਰੰਗਿ ਖੋਦਿ ਸਖਿਯਨ ਅਸ ਕਹਾ ॥
ਸੋ ਗਹਿ ਮੁਹਿ ਗੀ ਤੀਰ ਤਿਹਾਰੀ ॥
ਚਹਤ ਜੋ ਥੋ ਸੋ ਭਈ ਪਿਯਾਰੀ ॥੧੮॥
ਦੁਹੂੰ ਬੈਠ ਇਕ ਮੰਤ੍ਰ ਬਿਚਾਰਾ ॥
ਮੈ ਰਾਜਾ ਲਖਿ ਗਯੋ ਰਖਵਾਰਾ ॥
ਪਿਯ ਪਠਾਇ ਗ੍ਰਿਹ ਐਸ ਉਚਾਰੀ ॥
ਲੋਨ ਲੇਤ ਨ੍ਰਿਪ ਨਾਰ ਤਿਹਾਰੀ ॥੧੯॥
ਸੁਨਤ ਸ੍ਰਵਨ ਸਭ ਜਨ ਮਿਲਿ ਆਏ ॥
ਆਨਿ ਤਵਨ ਕਹ ਬਚਨ ਸੁਨਾਏ ॥
ਕਿਹ ਨਿਮਿਤ ਛਾਡਤ ਹੈ ਦੇਹੀ ॥
ਸੁਨਿ ਰਾਜਾ ਕੀ ਨਾਰਿ ਸਨੇਹੀ ॥੨੦॥
ਸੁਨੁ ਰਾਜਾ ਇਕ ਦਿਜ ਮਾਰਿਯੋ ਮੁਹਿ ॥
ਲੋਨ ਲੇਊਗੀ ਸਾਚ ਕਹੂੰ ਤੁਹਿ ॥
ਜੋ ਧਨ ਹਮਰੇ ਧਾਮ ਨਿਹਾਰਹੁ ॥
ਸੋ ਸਭ ਗਾਡਿ ਗੋਰਿ ਮਹਿ ਡਾਰਹੁ ॥੨੧॥
ਹੋਰਿ ਰਹੇ ਸਭ ਏਕ ਨ ਮਾਨੀ ॥
ਪਰੀ ਭੋਹਰਾ ਭੀਤਰ ਰਾਨੀ ॥
ਆਸ ਪਾਸ ਲੈ ਲੋਨ ਬਿਥਾਰੋ ॥
ਜੋ ਧਨ ਹੁਤੋ ਗਾਡਿ ਸਭ ਡਾਰੋ ॥੨੨॥
ਸੁਰੰਗਿ ਸੁਰੰਗਿ ਰਾਨੀ ਤਹ ਆਈ ॥
ਬੈਠੇ ਜਹਾ ਮੀਤ ਸੁਖਦਾਈ ॥
ਤਾ ਕੋ ਸੰਗ ਲੌ ਤਹੀ ਸਿਧਾਰੀ ॥
ਮੂੜ ਲੋਗ ਕਛੁ ਗਤਿ ਨ ਬਿਚਾਰੀ ॥੨੩॥
ਇਤਿ ਸ੍ਰੀ ਚਰਿਤ੍ਰ ਪਖ︀ਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਤੀਨ ਸੌ ਛਿਤਾਲੀਸ ਚਰਿਤ੍ਰ ਸਮਾਪਤਮ ਸਤੁ ਸੁਭਮ ਸਤੁ ॥੩੪੬॥੬੪੩੩॥ਅਫਜੂੰ॥