ਚੌਪਈ ॥
ਸੁਨੁ ਰਾਜਾ ਇਕ ਕਥਾ ਪ੍ਰਕਾਸੌ ॥
ਤੁਮਰੇ ਜਿਯ ਕਾ ਭਰਮ ਬਿਨਾਸੌ ॥
ਉਗ੍ਰਦਤ ਇਕ ਸੁਨਿਯਤ ਰਾਜਾ ॥
ਉਗ੍ਰਾਵਤੀ ਨਗਰ ਜਿਹ ਛਾਜਾ ॥੧॥
ਉਗ੍ਰ ਦੇਇ ਤਿਹ ਧਾਮ ਦੁਲਾਰੀ ॥
ਬ੍ਰਹਮਾ ਬਿਸਨ ਸਿਵ ਤਿਹੂੰ ਸਵਾਰੀ ॥
ਅਵਰਿ ਨ ਅਸਿ ਕੋਈ ਨਾਰਿ ਬਨਾਈ ॥
ਜੈਸੀ ਯਹ ਰਾਜਾ ਕੀ ਜਾਈ ॥੨॥
ਅਜਬ ਰਾਇ ਇਕ ਤਹ ਖਤਿਰੇਟਾ ॥
ਇਸਕ ਮੁਸਕ ਕੇ ਸਾਥ ਲਪੇਟਾ ॥
ਰਾਜ ਸੁਤਾ ਜਬ ਤਿਹ ਲਖਿ ਪਾਯੋ ॥
ਪਠੈ ਸਹਚਰੀ ਪਕਰਿ ਮੰਗਾਯੋ ॥੩॥
ਕਾਮ ਭੋਗ ਮਾਨਾ ਤਿਹ ਸੰਗਾ ॥
ਲਪਟਿ ਲਪਟਿ ਤਾ ਕੇ ਤਰ ਅੰਗਾ ॥
ਇਕ ਛਿਨ ਛੈਲ ਨ ਛੋਰਾ ਭਾਵੈ ॥
ਮਾਤ ਪਿਤਾ ਤੇ ਅਧਿਕ ਡਰਾਵੈ ॥੪॥
ਇਕ ਦਿਨ ਕਰੀ ਸਭਨ ਮਿਜਮਾਨੀ ॥
ਸੰਬਲ ਖਾਰ ਡਾਰਿ ਕਰਿ ਸ︀ਯਾਨੀ ॥
ਰਾਜਾ ਰਾਨੀ ਸਹਿਤ ਬੁਲਾਏ ॥
ਦੇ ਦੋਊ ਬਿਖਿ ਸ੍ਵਰਗ ਪਠਾਏ ॥੫॥
ਆਪੁ ਸਭਨ ਪ੍ਰਤਿ ਐਸ ਉਚਾਰਾ ॥
ਬਰ ਦੀਨਾ ਮੁਹਿ ਕਹ ਤ੍ਰਿਪੁਰਾਰਾ ॥
ਰਾਨੀ ਸਹਿਤ ਨਰਾਧਿਪ ਘਾਏ ॥
ਮੁਰ ਨਰ ਕੇ ਸਭ ਅੰਗ ਬਨਾਏ ॥੬॥
ਅਧਿਕ ਮਯਾ ਮੋ ਪਰ ਸਿਵ ਕੀਨੀ ॥
ਰਾਜ ਸਮਗ੍ਰੀ ਸਭ ਮੁਹਿ ਦੀਨੀ ॥
ਭੇਦ ਅਭੇਦ ਨ ਕਾਹੂ ਪਾਯੋ ॥
ਸੀਸ ਸੁਤਾ ਕੇ ਛਤ੍ਰ ਫਿਰਾਯੋ ॥੭॥
ਕਿਤਕ ਦਿਵਸ ਇਹ ਭਾਤਿ ਬਿਤਾਈ ॥
ਰੋਮ ਮਿਤ੍ਰ ਕੇ ਦੂਰ ਕਰਾਈ ॥
ਤ੍ਰਿਯ ਕੇ ਬਸਤ੍ਰ ਸਗਲ ਦੈ ਵਾ ਕੌ ॥
ਬਰ ਆਨ੍ਰਯੋ ਇਸਤ੍ਰੀ ਕਰਿ ਤਾ ਕੌ ॥੮॥
ਦੋਹਰਾ ॥
ਮਾਤ ਪਿਤਾ ਹਨਿ ਪੁਰਖ ਬਨ ਬਰਿਯੋ ਮਿਤ੍ਰ ਤ੍ਰਿਯ ਸੋਇ ॥
ਰਾਜ ਕਰਾ ਇਹ ਛਲ ਭਏ ਭੇਦ ਨ ਪਾਵਤ ਕੋਇ ॥੯॥
ਇਤਿ ਸ੍ਰੀ ਚਰਿਤ੍ਰ ਪਖ︀ਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਤੀਨ ਸੌ ਉਨਚਾਸ ਚਰਿਤ੍ਰ ਸਮਾਪਤਮ ਸਤੁ ਸੁਭਮ ਸਤੁ ॥੩੪੯॥੬੪੫੮॥ਅਫਜੂੰ॥