ਚੌਪਈ ॥

ਸੁਜਨਾਵਤੀ ਨਗਰ ਇਕ ਪੂਰਬ ॥

ਸਭ ਸਹਿਰਨ ਤੇ ਹੁਤੋ ਅਪੂਰਬ ॥

ਸਿੰਘ ਸੁਜਾਨ ਤਹਾ ਕੋ ਰਾਜਾ ॥

ਜਿਹ ਸਮ ਬਿਧ ਨੈ ਔਰ ਨ ਸਾਜਾ ॥੧॥

ਸ੍ਰੀ ਨਵਜੋਬਨ ਦੇ ਤਿਹ ਨਾਰੀ ॥

ਘੜੀ ਨ ਜਿਹ ਸੀ ਬ੍ਰਹਮ ਕੁਮਾਰੀ ॥

ਜੋ ਅਬਲਾ ਤਿਹ ਰੂਪ ਨਿਹਾਰੈ ॥

ਮਨ ਕ੍ਰਮ ਬਚ ਇਹ ਭਾਤਿ ਉਚਾਰੈ ॥੨॥

ਇੰਦ੍ਰ ਧਾਮ ਹੈ ਐਸ ਨ ਨਾਰੀ ॥

ਜੈਸੀ ਨ੍ਰਿਪ ਕੀ ਨਾਰਿ ਨਿਹਾਰੀ ॥

ਅਸ ਸੁੰਦਰ ਇਕ ਸਾਹ ਸਪੂਤਾ ॥

ਜਿਹ ਲਖਿ ਪ੍ਰਭਾ ਲਜਤ ਪੁਰਹੂਤਾ ॥੩॥

ਯਹ ਧੁਨਿ ਪਰੀ ਤਰੁਨਿ ਕੇ ਕਾਨਨ ॥

ਤਬ ਤੇ ਲਗੀ ਚਟਪਟੀ ਭਾਮਨਿ ॥

ਜਤਨ ਕਵਨ ਮੈ ਆਜੁ ਸੁ ਧਾਰੂੰ ॥

ਉਹਿ ਸੁੰਦਰ ਕਹ ਨੈਨ ਨਿਹਾਰੂੰ ॥੪॥

ਨਗਰ ਢੰਢੋਰਾ ਨਾਰਿ ਫਿਰਾਯੋ ॥

ਸਭਹਿਨ ਕਹ ਇਹ ਭਾਤਿ ਸੁਨਾਯੋ ॥

ਊਚ ਨੀਚ ਕੋਈ ਰਹੈ ਨ ਪਾਵੈ ॥

ਪ੍ਰਾਤਕਾਲ ਭੋਜਨ ਸਭ ਖਾਵੈ ॥੫॥

ਰਾਜਹਿ ਬਾਤ ਕਛੂ ਨਹਿ ਜਾਨੀ ॥

ਨਿਵਤਾ ਦਿਯੋ ਲਖਿਯੋ ਤ੍ਰਿਯ ਮਾਨੀ ॥

ਭਾਤਿ ਭਾਤਿ ਪਕਵਾਨ ਪਕਾਏ ॥

ਊਚ ਨੀਚ ਸਭ ਨਿਵਤਿ ਬੁਲਾਏ ॥੬॥

ਭੋਜਨ ਖਾਨ ਜਨਾਵਹਿ ਬਿਗਸਹਿ ॥

ਤ੍ਰਿਯ ਕੀ ਦ੍ਰਿਸਟਿ ਤਰੇ ਹ੍ਵੈ ਨਿਕਸਹਿ ॥

ਐਂਠੀ ਰਾਇ ਜਬਾਯੋ ਤਹਾ ॥

ਬੈਠਿ ਝਰੋਖੇ ਰਾਨੀ ਜਹਾ ॥੭॥

ਰਾਨੀ ਨਿਰਖਿ ਚੀਨ ਤਿਹ ਗਈ ॥

ਬਹੁ ਬਿਧਿ ਤਾਹਿ ਸਰਾਹਤ ਭਈ ॥

ਧੰਨਿ ਧੰਨਿ ਮੁਖ ਤੇ ਬਹੁਰਿ ਉਚਾਰਾ ॥

ਜਿਨ ਕਰਤੈ ਇਹ ਕੁਅਰ ਸਵਾਰਾ ॥੮॥

ਲੀਨਾ ਸਖੀ ਪਠਾਇ ਤਿਸੈ ਘਰਿ ॥

ਕਾਮ ਭੋਗ ਕਿਯ ਲਪਟਿ ਲਪਟਿ ਕਰਿ ॥

ਏਕ ਤਰੁਨ ਅਰੁ ਭਾਗ ਚੜਾਈ ॥

ਚਾਰ ਪਹਰਿ ਨਿਸਿ ਨਾਰਿ ਬਜਾਈ ॥੯॥

ਐਂਠੀ ਸੌ ਬਧਿ ਗਯੋ ਸਨੇਹਾ ॥

ਜੋ ਮੁਹਿ ਕਹੇ ਨ ਆਵਤ ਨੇਹਾ ॥

ਭੇਦ ਸਿਖੈ ਤਿਹ ਧਾਮ ਪਠਾਯੋ ॥

ਆਧੀ ਰੈਨਿ ਨਰੇਸਹਿ ਘਾਯੋ ॥੧੦॥

ਪ੍ਰਾਤਿ ਚਲੀ ਜਰਬੇ ਕੇ ਕਾਜਾ ॥

ਦਰਬੁ ਲੁਟਾਵਤ ਨਾਰਿ ਨ੍ਰਿਲਾਜਾ ॥

ਦ੍ਰਿਸਟ ਬੰਧੁ ਸਭ ਕੀ ਅਸਿ ਕਰੀ ॥

ਸਭਹੂੰ ਲਖਾ ਅਬਲਾ ਜਰਿ ਮਰੀ ॥੧੧॥

ਨਿਕਸਿ ਜਾਰਿ ਸੰਗ ਆਪੁ ਸਿਧਾਰੀ ॥

ਭੇਦ ਨ ਲਖੈ ਪੁਰਖ ਅਰੁ ਨਾਰੀ ॥

ਦ੍ਰਿਸਟਿ ਬੰਦ ਕਰਤ ਅਸ ਭਈ ॥

ਮੂੰਡਿ ਮੂੰਡਿ ਸਭਹਿਨ ਕੋ ਗਈ ॥੧੨॥

ਇਤਿ ਸ੍ਰੀ ਚਰਿਤ੍ਰ ਪਖ︀ਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਤੀਨ ਸੌ ਪਚਾਸਵੋ ਚਰਿਤ੍ਰ ਸਮਾਪਤਮ ਸਤੁ ਸੁਭਮ ਸਤੁ ॥੩੫੦॥੬੪੭੦॥ਅਫਜੂੰ॥

ਚੌਪਈ ॥

ਸੁਨੋ ਭੂਪ ਇਕ ਕਹੌ ਕਹਾਨੀ ॥

ਕਿਨਹੂੰ ਸੁਨੀ ਨ ਆਗੇ ਜਾਨੀ ॥

ਭੂਪ ਸੁ ਬਸਤ੍ਰ ਸੈਨ ਇਕ ਸੋਹੈ ॥

ਤਾ ਕੇ ਸਮ ਨ ਨਰਾਧਿਪ ਕੋ ਹੈ ॥੧॥

ਧਾਮ ਸੁ ਬਸਤ੍ਰ ਮਤੀ ਤਿਹ ਨਾਰੀ ॥

ਬਸਤ੍ਰਾਵਤੀ ਨਗਰ ਉਜਿਯਾਰੀ ॥

ਅਵਲ ਚੰਦ ਤਿਹ ਠਾ ਇਕ ਰਾਵਤ ॥

ਰਾਨੀ ਸੁਨਾ ਏਕ ਦਿਨ ਗਾਵਤ ॥੨॥

ਬਧਿ ਗਯੋ ਤਾ ਸੌ ਐਸ ਸਨੇਹਾ ॥

ਜਸ ਸਾਵਨ ਕੋ ਬਰਸਤ ਮੇਹਾ ॥

ਏਕ ਜਤਨ ਤਿਨ ਨਾਰਿ ਬਨਾਯੋ ॥

ਪਠੈ ਸਖੀ ਤਿਹ ਬੋਲਿ ਪਠਾਯੋ ॥੩॥

ਕਾਮ ਭੋਗ ਤਾ ਸੌ ਦ੍ਰਿੜ ਕੀਨਾ ॥

ਭਾਤਿ ਭਾਤਿ ਪਿਯ ਕੋ ਰਸ ਲੀਨਾ ॥

ਰਾਜ ਪਾਟ ਸਭ ਹੀ ਸੁ ਬਿਸਾਰਿਯੋ ॥

ਤਾ ਕੇ ਹਾਥ ਬੇਚਿ ਜੀਯ ਡਾਰਿਯੋ ॥੪॥

ਸਭ ਅਤੀਤ ਗ੍ਰਿਹਿ ਨਿਵਤਿ ਪਠਾਏ ॥

ਬਸਤ੍ਰ ਭਗੌਹੈ ਤਿਸ ਪਹਿਰਾਏ ॥

ਆਪਹੁ ਬਸਤ੍ਰ ਭਗੌਹੇ ਧਰਿ ਕੈ ॥

ਜਾਤ ਭਈ ਤਿਹ ਸਾਥ ਨਿਕਰਿ ਕੈ ॥੫॥

ਚੋਬਦਾਰ ਕਿਨਹੂੰ ਨ ਹਟਾਈ ॥

ਸਭਹਿਨ ਕਰਿ ਜੋਗੀ ਠਹਰਾਈ ॥

ਜਬ ਵਹੁ ਜਾਤ ਕੋਸ ਬਹੁ ਭਈ ॥

ਤਬ ਰਾਜੈ ਪਾਛੇ ਸੁਧ ਲਈ ॥੬॥

ਇਤਿ ਸ੍ਰੀ ਚਰਿਤ੍ਰ ਪਖ︀ਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਤੀਨ ਸੌ ਇਕ੍ਰਯਾਵਨ ਚਰਿਤ੍ਰ ਸਮਾਪਤਮ ਸਤੁ ਸੁਭਮ ਸਤੁ ॥੩੫੧॥੬੪੭੬॥ਅਫਜੂੰ॥