ਚੌਪਈ ॥
ਸੁਨੁ ਰਾਜਾ ਇਕ ਕਥਾ ਅਪੂਰਬ ॥
ਜੋ ਛਲ ਕਿਯਾ ਸੁਤਾ ਨ੍ਰਿਪ ਪੂਰਬ ॥
ਭੁਜੰਗ ਧੁਜਾ ਇਕ ਭੂਪ ਕਹਾਵਤ ॥
ਅਮਿਤ ਦਰਬ ਬਿਪਨ ਪਹ ਦ੍ਰਯਾਵਤ ॥੧॥
ਅਜਿਤਾਵਤੀ ਨਗਰ ਤਿਹ ਰਾਜਤ ॥
ਅਮਰਾਵਤੀ ਨਿਰਖਿ ਜਿਹ ਲਾਜਤ ॥
ਬਿਮਲ ਮਤੀ ਤਾ ਕੇ ਗ੍ਰਿਹ ਰਾਨੀ ॥
ਸੁਤਾ ਬਿਲਾਸ ਦੇਇ ਪਹਿਚਾਨੀ ॥੨॥
ਮੰਤ੍ਰ ਜੰਤ੍ਰ ਤਿਨ ਪੜੇ ਅਪਾਰਾ ॥
ਜਿਹ ਸਮ ਪੜੇ ਨ ਦੂਸਰਿ ਨਾਰਾ ॥
ਗੰਗ ਸਮੁਦ੍ਰਹਿ ਜਹਾ ਮਿਲਾਨੀ ॥
ਤਹੀ ਹੁਤੀ ਤਿਨ ਕੀ ਰਾਜਧਾਨੀ ॥੩॥
ਨਿਰਖਿ ਪ੍ਰਭਾ ਤਿਹ ਜਾਤ ਨ ਕਹੀ ॥
ਰਜਧਾਨੀ ਐਸੀ ਤਿਹ ਅਹੀ ॥
ਊਚ ਧੌਲਹਰ ਤਹਾ ਸੁਧਾਰੇ ॥
ਜਿਨ ਪਰ ਬੈਠਿ ਪਕਰਿਯਤ ਤਾਰੇ ॥੪॥
ਮਜਨ ਹੇਤ ਤਹਾ ਨ੍ਰਿਪ ਆਵਤ ॥
ਨਾਇ ਪੂਰਬਲੇ ਪਾਪ ਗਵਾਵਤ ॥
ਤਹ ਇਕ ਨ੍ਰਹਾਨ ਨਰਾਧਿਪ ਚਲੋ ॥
ਜੋਬਨਵਾਨ ਸਿਪਾਹੀ ਭਲੋ ॥੫॥
ਸੋ ਬਿਲਾਸ ਦੇ ਨੈਨ ਨਿਹਾਰਾ ॥
ਮਨ ਕ੍ਰਮ ਬਚ ਇਹ ਭਾਤਿ ਬਿਚਾਰਾ ॥
ਕੈ ਮੈ ਅਬ ਯਾਹੀ ਕਹ ਬਰਿਹੌ ॥
ਨਾਤਰ ਬੂਡਿ ਗੰਗ ਮਹਿ ਮਰਿਹੌ ॥੬॥
ਏਕ ਸਖੀ ਲਖਿ ਹਿਤੂ ਸਿਯਾਨੀ ॥
ਤਾ ਸੌ ਚਿਤ ਕੀ ਬਾਤ ਬਖਾਨੀ ॥
ਜੋ ਤਾ ਕੌ ਤੂੰ ਮੁਝੈ ਮਿਲਾਵੈ ॥
ਮੁਖ ਮਾਗੈ ਜੇਤੋ ਧਨ ਪਾਵੈ ॥੭॥
ਤਬ ਸਖਿ ਗਈ ਤਵਨ ਕੇ ਗ੍ਰੇਹਾ ॥
ਪਰ ਪਾਇਨ ਅਸਿ ਦਿਯੋ ਸੰਦੇਹਾ ॥
ਰਾਜ ਸੁਤਾ ਤੁਮਰੈ ਪਰ ਅਟਕੀ ॥
ਭੂਲਿ ਗਈ ਤਾ ਕਹਿ ਸੁਧਿ ਘਟ ਕੀ ॥੮॥
ਸੁਨਿ ਨ੍ਰਿਪ ਬਚਨ ਭਯੋ ਬਿਸਮੈ ਮਨ ॥
ਇਹ ਬਿਧਿ ਤਾਹਿ ਬਖਾਨੇ ਬੈਨਨ ॥
ਅਸ ਕਿਛੁ ਕਰਿਯੈ ਬਚਨ ਸ︀ਯਾਨੀ ॥
ਸ੍ਰੀ ਬਿਲਾਸ ਦੇ ਹ੍ਵੈ ਮੁਰ ਰਾਨੀ ॥੯॥
ਤੁਮ ਨ੍ਰਿਪ ਭੇਸ ਨਾਰਿ ਕੋ ਧਾਰਹੁ ॥
ਭੂਖਨ ਬਸਤਰ ਅੰਗ ਸੁਧਾਰਹੁ ॥
ਭੁਜੰਗ ਧੁਜ ਕਹ ਦੈ ਦਿਖਰਾਈ ॥
ਫੁਨਿ ਅੰਗਨਾ ਮਹਿ ਜਾਹੁ ਛਪਾਈ ॥੧੦॥
ਭੂਪਤਿ ਬਸਤ੍ਰ ਨਾਰਿ ਕੇ ਧਾਰੇ ॥
ਅੰਗ ਅੰਗ ਗਹਿਨਾ ਗੁਹਿ ਡਾਰੇ ॥
ਭੁਜੰਗ ਧੁਜ ਕਹ ਦਈ ਦਿਖਾਈ ॥
ਨਿਜੁ ਅੰਗਨਾ ਮਹਿ ਗਯੋ ਲੁਕਾਈ ॥੧੧॥
ਨਿਰਖਿ ਭੂਪ ਤਿਹ ਰਹਾ ਲੁਭਾਇ ॥
ਵਹੈ ਸਖੀ ਤਹ ਦੇਇ ਪਠਾਇ ॥
ਪ੍ਰਿਥਮੇ ਨਿਰਖਿ ਤਾਹਿ ਤੁਮ ਆਵਹੋ ॥
ਬਹੁਰਿ ਬਿਯਾਹ ਕੋ ਬ︀ਯੋਤ ਬਨਾਵਹੁ ॥੧੨॥
ਸੁਨਤ ਬਚਨ ਸਹਚਰਿ ਤਹ ਗਈ ॥
ਟਾਰਿ ਘਰੀ ਦ੍ਵੈ ਆਵਤ ਭਈ ॥
ਤਿਹ ਮੁਖ ਤੇ ਹ੍ਵੈ ਬਚਨ ਉਚਾਰੇ ॥
ਸੁਨਹੁ ਸ੍ਰਵਨ ਦੈ ਭੂਪ ਹਮਾਰੇ ॥੧੩॥
ਪ੍ਰਥਮ ਸੁਤਾ ਅਪਨੀ ਤਿਹ ਦੀਜੈ ॥
ਬਹੁਰੌ ਬਹਿਨਿ ਤਵਨ ਕੀ ਲੀਜੈ ॥
ਸੁਨਤ ਬੈਨ ਨ੍ਰਿਪ ਫੇਰ ਨ ਕੀਨੋ ॥
ਦੁਹਿਤਹਿ ਕਾਢਿ ਤਵਨ ਕਹ ਦੀਨੋ ॥੧੪॥
ਸੁਤਾ ਪ੍ਰਥਮ ਦੈ ਬ︀ਯਾਹ ਰਚਾਯੋ ॥
ਨ੍ਰਿਪ ਕੌ ਬ︀ਯਾਹ ਨਾਰਿ ਕਰ ਲ︀ਯਾਯੋ ॥
ਤਬ ਤਿਨ ਬਧਿ ਤਿਹ ਜੜ ਕੋ ਕਿਯੋ ॥
ਦੁਹਿਤਾ ਸਹਿਤ ਰਾਜ ਹਰ ਲਿਯੋ ॥੧੫॥
ਪ੍ਰਥਮ ਸੁਤਾ ਰਾਜਾ ਕੀ ਹਰੀ ॥
ਬਹੁਰਿ ਨਾਸ ਤਿਹ ਤਨ ਕੀ ਕਰੀ ॥
ਬਹੁਰੌ ਛੀਨਿ ਰਾਜ ਤਿਨ ਲੀਨਾ ॥
ਬਰਿ ਬਿਲਾਸ ਦੇਈ ਕਹ ਕੀਨਾ ॥੧੬॥
ਇਤਿ ਸ੍ਰੀ ਚਰਿਤ੍ਰ ਪਖ︀ਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਤੀਨ ਸੌ ਪਚਪਨ ਚਰਿਤ੍ਰ ਸਮਾਪਤਮ ਸਤੁ ਸੁਭਮ ਸਤੁ ॥੩੫੫॥੬੫੩੧॥ਅਫਜੂੰ॥
ਚੌਪਈ ॥
ਸੁਨੁ ਨ੍ਰਿਪ ਕਥਾ ਬਖਾਨੈ ਔਰੈ ॥
ਜੋ ਭਈ ਏਕ ਰਾਜ ਕੀ ਠੌਰੈ ॥
ਸਹਿਰ ਸੁ ਨਾਰ ਗਾਵ ਹੈ ਜਹਾ ॥
ਸਬਲ ਸਿੰਘ ਰਾਜਾ ਇਕ ਤਹਾ ॥੧॥
ਦਲ ਥੰਭਨ ਦੇਈ ਤਿਹ ਨਾਰਿ ॥
ਜੰਤ੍ਰ ਮੰਤ੍ਰ ਜਿਹ ਪੜੇ ਸੁਧਾਰਿ ॥
ਜੋਗੀ ਇਕ ਸੁੰਦਰ ਤਹ ਆਯੋ ॥
ਜਿਹ ਸਮ ਸੁੰਦਰ ਬਿਧ ਨ ਬਨਾਯੋ ॥੨॥
ਰਾਨੀ ਨਿਰਖਿ ਰੀਝਿ ਤਿਹ ਰਹੀ ॥
ਮਨ ਬਚ ਕ੍ਰਮ ਐਸੀ ਬਿਧਿ ਕਹੀ ॥
ਜਿਹ ਚਰਿਤ੍ਰ ਜੁਗਿਯਾ ਕਹ ਪੈਯੈ ॥
ਉਸੀ ਚਰਿਤ੍ਰ ਕੌ ਆਜੁ ਬਨੈਯੈ ॥੩॥
ਬ੍ਰਿਸਟਿ ਬਿਨਾ ਬਦਰਾ ਗਰਜਾਏ ॥
ਮੰਤ੍ਰ ਸਕਤਿ ਅੰਗਰਾ ਬਰਖਾਏ ॥
ਸ੍ਰੋਨ ਅਸਥਿ ਪ੍ਰਿਥਮੀ ਪਰ ਪਰੈ ॥
ਨਿਰਖਿ ਲੋਗ ਸਭ ਹੀ ਜਿਯ ਡਰੈ ॥੪॥
ਭੂਪ ਮੰਤ੍ਰਿਯਨ ਬੋਲਿ ਪਠਾਯੋ ॥
ਬੋਲਿ ਬਿਪ੍ਰ ਪੁਸਤਕਨ ਦਿਖਾਯੋ ॥
ਇਨ ਬਿਘਨਨ ਕੋ ਕਹ ਉਪਚਾਰਾ ॥
ਤੁਮ ਸਭ ਹੀ ਮਿਲਿ ਕਰਹੁ ਬਿਚਾਰਾ ॥੫॥
ਤਬ ਲਗਿ ਬੀਰ ਹਾਕਿ ਤਿਹ ਰਾਨੀ ॥
ਇਹ ਬਿਧਿ ਸੌ ਕਹਵਾਈ ਬਾਨੀ ॥
ਏਕ ਕਾਜ ਉਬਰੇ ਜੋ ਕਰੈ ॥
ਨਾਤਰ ਪ੍ਰਜਾ ਸਹਿਤ ਨ੍ਰਿਪ ਮਰੈ ॥੬॥
ਸਭਹਿਨ ਲਖੀ ਗਗਨ ਕੀ ਬਾਨੀ ॥
ਬੀਰ ਬਾਕ੍ਰਯ ਕਿਨਹੂੰ ਨ ਪਛਾਨੀ ॥
ਬਹੁਰਿ ਬੀਰ ਤਿਨ ਐਸ ਉਚਾਰੋ ॥
ਸੁ ਮੈ ਕਹਤ ਹੌ ਸੁਨਹੁ ਪ︀ਯਾਰੋ ॥੭॥
ਜੌ ਰਾਜਾ ਅਪਨੀ ਲੈ ਨਾਰੀ ॥
ਜੁਗਿਯਨ ਦੈ ਧਨ ਸਹਿਤ ਸੁਧਾਰੀ ॥
ਤਬ ਇਹ ਪ੍ਰਜਾ ਸਹਿਤ ਨਹਿ ਮਰੈ ॥
ਅਬਿਚਲ ਰਾਜ ਪ੍ਰਿਥੀ ਪਰ ਕਰੈ ॥੮॥
ਪ੍ਰਜਾ ਲੋਕ ਸੁਨਿ ਬਚ ਅਕੁਲਾਏ ॥
ਜ︀ਯੋਂ ਤ︀ਯੋਂ ਤਹਾ ਨ੍ਰਿਪਹਿ ਲੈ ਆਏ ॥
ਜੁਗਿਯਹਿ ਦੇਹਿ ਦਰਬੁ ਜੁਤ ਨਾਰੀ ॥
ਭੇਦ ਅਭੇਦ ਕੀ ਗਤਿ ਨ ਬਿਚਾਰੀ ॥੯॥
ਦੋਹਰਾ ॥
ਪ੍ਰਜਾ ਸਹਿਤ ਰਾਜਾ ਛਲਾ ਗਈ ਮਿਤ੍ਰ ਕੇ ਨਾਰਿ ॥
ਭੇਦ ਅਭੇਦ ਭਲਾ ਬੁਰਾ ਸਕਾ ਨ ਕੋਈ ਬਿਚਾਰਿ ॥੧੦॥
ਇਤਿ ਸ੍ਰੀ ਚਰਿਤ੍ਰ ਪਖ︀ਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਤੀਨ ਸੌ ਛਪਨ ਚਰਿਤ੍ਰ ਸਮਾਪਤਮ ਸਤੁ ਸੁਭਮ ਸਤੁ ॥੩੫੬॥੬੫੪੧॥ਅਫਜੂੰ॥