ਚੌਪਈ ॥

ਸੁਨੁ ਭੂਪਤਿ ਇਕ ਕਥਾ ਨਵੀਨੀ ॥

ਕਿਨਹੂੰ ਲਖੀ ਨ ਆਗੇ ਚੀਨੀ ॥

ਸੁੰਦ੍ਰਾਵਤੀ ਨਗਰ ਇਕ ਸੋਹੈ ॥

ਸੁੰਦਰ ਸਿੰਘ ਰਾਜਾ ਤਹ ਕੋ ਹੈ ॥੧॥

ਸੁੰਦਰ ਦੇ ਰਾਜਾ ਕੀ ਨਾਰੀ ॥

ਆਪੁ ਜਨਕੁ ਜਗਦੀਸ ਸਵਾਰੀ ॥

ਤਾ ਕੀ ਜਾਤ ਨ ਪ੍ਰਭਾ ਬਖਾਨੀ ॥

ਐਸੀ ਹੁਤੀ ਰਾਇ ਕੀ ਰਾਨੀ ॥੨॥

ਤਹਿਕ ਸਾਹ ਕੋ ਪੂਤ ਅਪਾਰਾ ॥

ਕਨਕ ਅਵਟਿ ਸਾਚੇ ਜਨੁ ਢਾਰਾ ॥

ਨਿਰਖਿ ਨਾਕ ਜਿਹ ਸੂਆ ਰਿਸਾਨੋ ॥

ਕੰਜ ਜਾਨਿ ਦ੍ਰਿਗ ਭਵਰ ਭੁਲਾਨੋ ॥੩॥

ਕਟਿ ਕੇਹਰਿ ਲਖਿ ਅਧਿਕ ਰਿਸਾਵਤ ॥

ਤਾ ਤੇ ਫਿਰਤ ਮ੍ਰਿਗਨ ਕਹ ਘਾਵਤ ॥

ਸੁਨਿ ਬਾਨੀ ਕੋਕਿਲ ਕੁਕਰਈ ॥

ਕ੍ਰੋਧ ਜਰਤ ਕਾਰੀ ਹ੍ਵੈ ਗਈ ॥੪॥

ਨੈਨ ਨਿਰਖਿ ਕਰਿ ਜਲਜ ਲਜਾਨਾ ॥

ਤਾ ਤੇ ਜਲ ਮਹਿ ਕਿਯਾ ਪਯਾਨਾ ॥

ਅਲਕ ਹੇਰਿ ਨਾਗਿਨਿ ਰਿਸਿ ਭਰੀ ॥

ਚਿਤ ਮਹਿ ਲਜਤ ਪਤਾਰਹਿ ਬਰੀ ॥੫॥

ਸੋ ਆਯੋ ਰਾਜਾ ਕੇ ਪਾਸਾ ॥

ਸੌਦਾ ਕੀ ਜਿਯ ਮੈ ਧਰਿ ਆਸਾ ॥

ਸੁੰਦਰਿ ਦੇ ਨਿਰਖਤ ਤਿਹ ਭਈ ॥

ਸੁਧਿ ਬੁਧਿ ਤਜਿ ਬੌਰੀ ਹ੍ਵੈ ਗਈ ॥੬॥

ਪਠੈ ਸਹਚਰੀ ਤਾਹਿ ਬੁਲਾਵਾ ॥

ਕਾਮ ਭੋਗ ਕਿਯ ਜਸ ਮਨ ਭਾਵਾ ॥

ਤਹ ਇਕ ਹੁਤੀ ਨ੍ਰਿਪਤਿ ਕੀ ਚੇਰੀ ॥

ਹੇਰਿ ਗਈ ਜਸ ਹੇਰਿ ਅਹੇਰੀ ॥੭॥

ਪਾਵ ਦਾਬਿ ਨ੍ਰਿਪ ਜਾਇ ਜਗਾਯੋ ॥

ਧਾਮ ਤੋਰ ਤਸਕਰਿ ਇਕ ਆਯੋ ॥

ਰਾਨੀ ਕੇ ਸੰਗ ਕਰਤ ਬਿਲਾਸਾ ॥

ਚਲਿ ਦੇਖਹੁ ਤਿਹ ਭੂਪ ਤਮਾਸਾ ॥੮॥

ਸੁਨਤ ਬਚਨ ਨ੍ਰਿਪ ਅਧਿਕ ਰਿਸਾਯੋ ॥

ਖੜਗ ਹਾਥ ਲੈ ਤਹਾ ਸਿਧਾਯੋ ॥

ਜਬ ਅਬਲਾ ਪਤਿ ਕੀ ਸੁਧਿ ਪਾਈ ॥

ਅਧਿਕ ਧੂੰਮ ਤਹ ਦਿਯਾ ਜਗਾਈ ॥੯॥

ਸਭ ਕੇ ਨੈਨ ਧੂਮ੍ਰ ਸੌ ਭਰੇ ॥

ਅਸੁਆ ਟੂਟਿ ਬਦਨ ਪਰ ਪਰੇ ॥

ਜਬ ਰਾਨੀ ਇਹ ਘਾਤ ਪਛਾਨੀ ॥

ਮਿਤ੍ਰ ਲੰਘਾਇ ਹਿਯੇ ਹਰਖਾਨੀ ॥੧੦॥

ਆਗੇ ਸੌ ਕਰਿ ਕਾਢਾ ਜਾਰਾ ॥

ਧੂਮ੍ਰ ਭਰੇ ਦ੍ਰਿਗ ਨ੍ਰਿਪਨ ਨਿਹਾਰਾ ॥

ਪੌਛ ਨੇਤ੍ਰ ਜਬ ਹੀ ਗਯੋ ਤਹਾ ॥

ਕੋਊ ਨ ਪੁਰਖ ਨਿਹਾਰਾ ਉਹਾ ॥੧੧॥

ਉਲਟਿ ਤਿਸੀ ਚੇਰੀ ਕਹ ਘਾਯੋ ॥

ਇਹ ਰਾਨੀ ਕਹ ਦੋਸ ਲਗਾਯੋ ॥

ਮੂਰਖ ਭੂਪ ਨ ਭੇਦ ਬਿਚਾਰਾ ॥

ਆਗੇ ਕਰਿ ਤ੍ਰਿਯ ਮਿਤ੍ਰ ਨਿਕਾਰਾ ॥੧੨॥

ਇਤਿ ਸ੍ਰੀ ਚਰਿਤ੍ਰ ਪਖ︀ਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਤੀਨ ਸੌ ਅਠਾਵਨ ਚਰਿਤ੍ਰ ਸਮਾਪਤਮ ਸਤੁ ਸੁਭਮ ਸਤੁ ॥੩੫੮॥੬੫੬੫॥ਅਫਜੂੰ॥

ਚੌਪਈ ॥

ਸੁਨੁ ਰਾਜਾ ਇਕ ਔਰ ਚਰਿਤ੍ਰ ॥

ਜਿਹ ਛਲ ਨਾਰਿ ਨਿਕਾਰਾ ਮਿਤ੍ਰ ॥

ਪੂਰਬ ਦੇਸ ਅਪੂਰਬ ਨਗਰੀ ॥

ਤਿਹੂੰ ਭਵਨ ਕੇ ਬੀਚ ਉਜਗਰੀ ॥੧॥

ਸਿਵ ਪ੍ਰਸਾਦ ਰਾਜਾ ਤਹ ਕੋ ਹੈ ॥

ਸਦਾ ਸਰਬਦਾ ਸਿਵ ਰਤ ਸੋਹੈ ॥

ਭਾਵਨ ਦੇ ਤਿਹ ਨਾਰਿ ਭਣਿਜੈ ॥

ਮਨ ਮੋਹਨਿ ਦੇ ਸੁਤਾ ਕਹਿਜੈ ॥੨॥

ਸਾਹ ਮਦਾਰ ਪੀਰ ਤਹ ਜਾਹਿਰ ॥

ਸੇਵਤ ਜਾਹਿ ਭੂਪ ਨਰ ਨਾਹਰ ॥

ਏਕ ਦਿਵਸ ਨ੍ਰਿਪ ਤਹਾ ਸਿਧਾਰਾ ॥

ਦੁਹਿਤਾ ਸਹਿਤ ਲਏ ਸੰਗ ਦਾਰਾ ॥੩॥

ਅੜਿਲ ॥

ਏਕ ਪੁਰਖ ਨ੍ਰਿਪ ਕੀ ਦੁਹਿਤਾ ਕਹਿ ਭਾਇਯੋ ॥

ਪਠੈ ਸਹਚਰੀ ਤਾ ਕਹ ਤਹੀ ਬੁਲਾਇਯੋ ॥

ਤਹੀ ਕਾਮ ਕੇ ਕੇਲ ਤਰੁਨਿ ਤਾ ਸੌ ਕਿਯੋ ॥

ਹੋ ਹਸਿ ਹਸਿ ਕਰਿ ਆਸਨ ਤਾ ਕੋ ਕਸਿ ਕਸਿ ਲਿਯੋ ॥੪॥

ਪੀਰ ਚੂਰਮਾ ਹੇਤ ਜੁ ਭੂਪ ਬਨਾਇਯੋ ॥

ਅਧਿਕ ਭਾਗ ਕੌ ਤਾ ਮਹਿ ਤਰੁਨਿ ਮਿਲਾਇਯੋ ॥

ਸਭ ਸੋਫੀ ਤਿਹ ਖਾਇ ਦਿਵਾਨੇ ਹ੍ਵੈ ਪਰੇ ॥

ਹੋ ਜਾਨੁ ਪ੍ਰਹਾਰ ਬਿਨਾ ਸਗਰੇ ਆਪੇ ਮਰੇ ॥੫॥

ਚੌਪਈ ॥

ਸੋਫੀ ਭਏ ਸਭੇ ਮਤਵਾਰੇ ॥

ਜਨੁ ਕਰ ਪਰੇ ਬੀਰ ਰਨ ਮਾਰੇ ॥

ਰਾਜ ਸੁਤਾ ਇਤ ਘਾਤ ਪਛਾਨਾ ॥

ਉਠ ਪ੍ਰੀਤਮ ਸੰਗ ਕਿਯਾ ਪਯਾਨਾ ॥੬॥

ਸੋਫੀ ਕਿਨੂੰ ਨ ਆਂਖਿ ਉਘਾਰੀ ॥

ਲਾਤ ਜਾਨੁ ਸੈਤਾਨ ਪ੍ਰਹਾਰੀ ॥

ਭੇਦ ਅਭੇਦ ਨ ਕਿਨਹੂੰ ਪਾਯੋ ॥

ਰਾਜ ਕੁਅਰਿ ਲੈ ਮੀਤ ਸਿਧਾਯੋ ॥੭॥

ਇਤਿ ਸ੍ਰੀ ਚਰਿਤ੍ਰ ਪਖ︀ਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਤੀਨ ਸੌ ਉਨਸਠਿ ਚਰਿਤ੍ਰ ਸਮਾਪਤਮ ਸਤੁ ਸੁਭਮ ਸਤੁ ॥੩੫੯॥੬੫੭੨॥ਅਫਜੂੰ॥