ਚੌਪਈ ॥

ਸੁਨੁ ਰਾਜਾ ਇਕ ਔਰ ਪ੍ਰਸੰਗਾ ॥

ਜਸ ਕਿਯ ਸੁਤਾ ਪਿਤਾ ਕੇ ਸੰਗਾ ॥

ਪ੍ਰਬਲ ਸਿੰਘ ਰਾਜਾ ਇਕ ਅਤਿ ਬਲ ॥

ਅਰਿ ਕਾਪਤ ਜਾ ਕੇ ਡਰ ਜਲ ਥਲ ॥੧॥

ਸ੍ਰੀ ਝਕਝੂਮਕ ਦੇ ਤਿਹ ਬਾਰਿ ॥

ਘੜੀ ਆਪੁ ਜਨੁ ਬ੍ਰਹਮ ਸੁ ਨਾਰ ॥

ਤਹ ਥੋ ਸੁਘਰ ਸੈਨ ਖਤਿਰੇਟਾ ॥

ਇਸਕ ਮੁਸਕ ਕੇ ਸਾਥ ਲਪੇਟਾ ॥੨॥

ਜਗੰਨਾਥ ਕਹ ਭੂਪ ਸਿਧਾਯੋ ॥

ਪੁਤ੍ਰ ਕਲਤ੍ਰ ਸੰਗ ਲੈ ਆਯੋ ॥

ਜਗੰਨਾਥ ਕੋ ਨਿਰਖ ਦਿਵਾਲਾ ॥

ਬਚਨ ਬਖਾਨਾ ਭੂਪ ਉਤਾਲਾ ॥੩॥

ਹਮਰੋ ਪਾਪ ਪੁਰਾਤਨ ਗਯੋ ॥

ਸਫਲ ਜਨਮ ਹਮਰੋ ਅਬ ਭਯੋ ॥

ਜਗੰਨਾਥ ਕੋ ਪਾਯੋ ਦਰਸਨ ॥

ਔਰ ਕਰਾ ਹਾਥਨ ਪਗ ਪਰਸਨ ॥੪॥

ਤਬ ਲਗ ਭੂਪ ਸੁਤਾ ਤਹ ਆਈ ॥

ਪਿਤਾ ਸੁਨਤ ਅਸ ਕਹਾ ਸੁਨਾਈ ॥

ਸੁਨਿ ਮੈ ਸੈਨ ਆਜੁ ਹਿਯਾ ਕਰਿ ਹੋ ॥

ਜਿਹ ਏ ਕਹੈ ਤਿਸੀ ਕਹ ਬਰਿ ਹੋ ॥੫॥

ਪ੍ਰਾਤ ਉਠੀ ਤਹ ਤੇ ਸੋਈ ਜਬ ॥

ਬਚਨ ਕਹਾ ਪਿਤ ਸੰਗ ਇਹ ਬਿਧਿ ਤਬ ॥

ਸੁਘਰ ਸੈਨ ਖਤ੍ਰੀ ਜੋ ਆਹੀ ॥

ਜਗੰਨਾਥ ਦੀਨੀ ਮੈ ਤਾਹੀ ॥੬॥

ਰਾਜੈ ਬਚਨ ਸੁਨਾ ਇਹ ਬਿਧਿ ਜਬ ॥

ਐਸ ਕਹਾ ਦੁਹਿਤਾ ਕੇ ਸੰਗ ਤਬ ॥

ਜਗੰਨਾਥ ਜਾ ਕਹ ਤੂ ਦੀਨੀ ॥

ਹਮ ਸੌ ਜਾਤ ਨ ਤਾ ਸੌ ਲੀਨੀ ॥੭॥

ਭੇਦ ਅਭੇਦ ਨ ਕਛੁ ਜੜ ਪਾਯੋ ॥

ਇਹ ਛਲ ਅਪਨਾ ਮੂੰਡ ਮੁੰਡਾਯੋ ॥

ਜਗੰਨਾਥ ਕੋ ਬਚਨ ਪਛਾਨਾ ॥

ਰਾਜ ਸੁਤਾ ਲੈ ਮੀਤ ਸਿਧਾਨਾ ॥੮॥

ਇਤਿ ਸ੍ਰੀ ਚਰਿਤ੍ਰ ਪਖ︀ਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਤੀਨ ਸੌ ਸਾਠ ਚਰਿਤ੍ਰ ਸਮਾਪਤਮ ਸਤੁ ਸੁਭਮ ਸਤੁ ॥੩੬੦॥੬੫੮੦॥ਅਫਜੂੰ॥

ਚੌਪਈ ॥

ਸੁਨੁ ਰਾਜਾ ਇਕ ਕਥਾ ਪੁਰਾਤਨ ॥

ਜਿਹ ਬਿਧਿ ਪੰਡਿਤ ਕਹਤ ਮਹਾ ਮੁਨਿ ॥

ਏਕ ਮਹੇਸ੍ਰ ਸਿੰਘ ਰਾਜਾਨਾ ॥

ਡੰਡ ਦੇਤ ਜਾ ਕੋ ਨ੍ਰਿਪ ਨਾਨਾ ॥੧॥

ਨਗਰ ਮਹੇਸ੍ਰਾਵਤਿ ਤਹ ਰਾਜਤ ॥

ਅਮਰਾਵਤਿ ਜਹ ਦੁਤਿਯ ਬਿਰਾਜਤ ॥

ਤਾ ਕੀ ਜਾਤ ਨ ਉਪਮਾ ਕਹੀ ॥

ਅਲਕਾ ਨਿਰਖਿ ਥਕਿਤ ਤਿਹ ਰਹੀ ॥੨॥

ਗਜ ਗਾਮਿਨਿ ਦੇ ਸੁਤਾ ਭਨਿਜੈ ॥

ਚੰਦ੍ਰ ਸੂਰ ਪਟਤਰ ਮੁਖ ਦਿਜੈ ॥

ਤਾ ਕੀ ਜਾਤ ਨ ਪ੍ਰਭਾ ਬਖਾਨੀ ॥

ਥਕਿਤ ਰਹਤ ਰਾਜਾ ਅਰੁ ਰਾਨੀ ॥੩॥

ਤਾ ਕੀ ਲਗਨ ਏਕ ਸੋ ਲਾਗੀ ॥

ਨੀਂਦ ਭੂਖਿ ਜਾ ਤੇ ਸਭ ਭਾਗੀ ॥

ਗਾਜੀ ਰਾਇ ਤਵਨ ਕੋ ਨਾਮਾ ॥

ਥਕਿਤ ਰਹਤ ਜਾ ਕੌ ਲਿਖ ਬਾਮਾ ॥੪॥

ਔਰ ਘਾਤ ਜਬ ਹਾਥ ਨ ਆਈ ॥

ਏਕ ਨਾਵ ਤਵ ਨਿਕਟ ਮੰਗਾਈ ॥

ਰਾਜ ਕੁਅਰਿ ਤਿਹ ਰਾਖਾ ਨਾਮਾ ॥

ਜਾਨਤ ਸਕਲ ਪੁਰਖ ਅਰੁ ਬਾਮਾ ॥੫॥

ਗਾਜੀ ਰਾਇ ਬੈਠਿ ਤਿਹ ਊਪਰ ॥

ਨਿਕਸਾ ਆਇ ਭੂਪ ਮਹਲਨ ਤਰ ॥

ਲੈਨੀ ਹੋਇ ਨਾਵ ਤੌ ਲੀਜੈ ॥

ਨਾਤਰੁ ਮੋਹਿ ਉਤਰ ਕਛੁ ਦੀਜੈ ॥੬॥

ਮੈ ਲੈ ਰਾਜ ਕੁਅਰਿ ਕੌ ਜਾਊ ॥

ਬੇਚੌ ਜਾਇ ਔਰ ਹੀ ਗਾਊ ॥

ਲੈਨੀ ਹੋਇ ਨਾਵ ਤਬ ਲੀਜੈ ॥

ਨਾਤਰ ਹਮੈ ਬਿਦਾ ਕਰਿ ਦੀਜੈ ॥੭॥

ਮੂਰਖ ਭੂਪ ਬਾਤ ਨਹਿ ਪਾਈ ॥

ਬੀਤਾ ਦਿਨ ਰਜਨੀ ਹ੍ਵੈ ਆਈ ॥

ਰਾਜ ਸੁਤਾ ਤਬ ਦੇਗ ਮੰਗਾਇ ॥

ਬੈਠੀ ਬੀਚ ਤਵਨ ਕੇ ਜਾਇ ॥੮॥

ਛਿਦ੍ਰ ਮੂੰਦਿ ਨੌਕਾ ਤਰ ਬਾਧੀ ॥

ਛੋਰੀ ਤਬੈ ਬਹੀ ਜਬ ਆਂਧੀ ॥

ਜਬ ਨ੍ਰਿਪ ਪ੍ਰਾਤ ਦਿਵਾਨ ਲਗਾਯੋ ॥

ਤਬ ਤਿਨ ਤਹ ਇਕ ਮਨੁਖ ਪਠਾਯੋ ॥੯॥

ਜੌ ਤੁਮ ਨਾਵ ਨ ਮੋਲ ਚੁਕਾਵਤ ॥

ਰਾਜ ਕੁਅਰਿ ਲੈ ਬਨਿਕ ਸਿਧਾਵਤ ॥

ਜਾਨਿ ਦੇਹੁ ਜੋ ਮੋਲ ਨ ਬਨੀ ॥

ਮੇਰੇ ਘਰ ਨਵਕਾ ਹੈ ਘਨੀ ॥੧੦॥

ਹਰੀ ਕੁਅਰਿ ਰਾਜਾ ਕੌ ਕਹਿ ਕੈ ॥

ਮੂਰਖ ਸਕਾ ਭੇਦ ਨਹਿ ਲਹਿ ਕੈ ॥

ਪ੍ਰਾਤ ਸੁਤਾ ਕੀ ਜਬ ਸੁਧਿ ਪਾਈ ॥

ਬੈਠਿ ਰਹਾ ਮੂੰਡੀ ਨਿਹੁਰਾਈ ॥੧੧॥

ਇਤਿ ਸ੍ਰੀ ਚਰਿਤ੍ਰ ਪਖ︀ਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਤੀਨ ਸੌ ਇਕਸਠ ਚਰਿਤ੍ਰ ਸਮਾਪਤਮ ਸਤੁ ਸੁਭਮ ਸਤੁ ॥੩੬੧॥੬੫੯੧॥ਅਫਜੂੰ॥