ਚੌਪਈ ॥

ਸੁਨੁ ਭੂਪਤਿ ਇਕ ਕਥਾ ਬਚਿਤ੍ਰ ॥

ਜਿਹ ਬਿਧਿ ਕਿਯ ਇਕ ਨਾਰਿ ਚਰਿਤ੍ਰ ॥

ਗੁਲੋ ਇਕ ਖਤ੍ਰਾਨੀ ਆਹੀ ॥

ਜੇਠ ਮਲ ਛਤ੍ਰੀ ਕਹ ਬ︀ਯਾਹੀ ॥੧॥

ਤਾ ਕੌ ਔਰ ਪੁਰਖ ਇਕ ਭਾਯੋ ॥

ਨਿਜੁ ਪਤਿ ਸੇਤੀ ਹੇਤੁ ਭੁਲਾਯੋ ॥

ਰੈਨਿ ਦਿਵਸ ਤਿਹ ਧਾਮ ਬੁਲਾਵੈ ॥

ਕਾਮ ਭੋਗ ਤਿਨ ਸਾਥ ਕਮਾਵੈ ॥੨॥

ਇਕ ਦਿਨ ਸੁਧਿ ਤਾ ਕੇ ਪਤਿ ਪਾਈ ॥

ਬਹੁ ਬਿਧਿ ਤਾ ਸੰਗ ਕਰੀ ਲਰਾਈ ॥

ਅਨਿਕ ਕਰੀ ਜੂਤਿਨ ਕੀ ਮਾਰਾ ॥

ਤਬ ਤਿਨ ਇਹ ਬਿਧਿ ਚਰਿਤ ਬਿਚਾਰਾ ॥੩॥

ਤਾ ਦਿਨ ਤੇ ਨਿਜੁ ਪਤਿ ਕੌ ਤ︀ਯਾਗੀ ॥

ਸਾਥ ਫਕੀਰਨ ਕੇ ਅਨੁਰਾਗੀ ॥

ਵਾਹਿ ਅਤਿਥ ਕਰਿ ਕੈ ਸੰਗ ਲੀਨਾ ॥

ਔਰੈ ਦੇਸ ਪਯਾਨਾ ਕੀਨਾ ॥੪॥

ਜਿਹ ਜਿਹ ਦੇਸ ਆਪੁ ਪਗੁ ਧਾਰੈ ॥

ਤਹੀ ਤਹੀ ਵਹੁ ਸੰਗ ਸਿਧਾਰੈ ॥

ਔਰ ਪੁਰਖੁ ਤਿਹ ਅਤਿਥ ਪਛਾਨੈ ॥

ਤ੍ਰਿਯਾ ਚਰਿਤ੍ਰ ਨ ਕੋਈ ਜਾਨੈ ॥੫॥

ਇਤਿ ਸ੍ਰੀ ਚਰਿਤ੍ਰ ਪਖ︀ਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਤੀਨ ਸੌ ਬਾਸਿਠ ਚਰਿਤ੍ਰ ਸਮਾਪਤਮ ਸਤੁ ਸੁਭਮ ਸਤੁ ॥੩੬੨॥੬੫੯੬॥ਅਫਜੂੰ॥

ਚੌਪਈ ॥

ਸੁਨ ਰਾਜਾ ਇਕ ਕਥਾ ਨਵੀਨ ॥

ਜਸ ਚਰਿਤ੍ਰ ਕਿਯ ਨਾਰਿ ਪ੍ਰਬੀਨ ॥

ਸਿੰਘ ਮਹੇਸ੍ਰ ਸੁਨਾ ਇਕ ਰਾਜਾ ॥

ਜਿਹ ਸਮ ਔਰ ਨ ਬਿਧਨਾ ਸਾਜਾ ॥੧॥

ਨਗਰ ਮਹੇਸ੍ਰਾਵਤਿ ਤਿਹ ਰਾਜਤ ॥

ਦੇਵਪੁਰੀ ਜਾ ਕੌ ਲਖਿ ਲਾਜਤ ॥

ਬਿਮਲ ਮਤੀ ਰਾਨੀ ਤਿਹ ਐਨ ॥

ਜਾ ਸਮ ਸੁਨੀ ਨ ਨਿਰਖੀ ਨੈਨ ॥੨॥

ਸ੍ਰੀ ਪੰਜਾਬ ਦੇਇ ਤਿਹ ਬੇਟੀ ॥

ਜਾ ਸਮ ਇੰਦ੍ਰ ਚੰਦ੍ਰ ਨਹਿ ਭੇਟੀ ॥

ਅਧਿਕ ਤਵਨ ਕੀ ਪ੍ਰਭਾ ਬਿਰਾਜੈ ॥

ਜਿਹ ਦੁਤਿ ਨਿਰਖਿ ਚੰਦ੍ਰਮਾ ਲਾਜੈ ॥੩॥

ਜਬ ਜੋਬਨ ਤਾ ਕੇ ਤਨ ਭਯੋ ॥

ਅੰਗ ਅੰਗ ਮਦਨ ਦਮਾਮੋ ਦਯੋ ॥

ਭੂਪ ਬ︀ਯਾਹ ਕੋ ਬਿਵਤ ਬਨਾਇ ॥

ਸਕਲ ਪ੍ਰੋਹਿਤਨ ਲਿਯਾ ਬੁਲਾਇ ॥੪॥

ਸਿੰਘ ਸੁਰੇਸ੍ਰ ਭੂਪ ਤਬ ਚੀਨਾ ॥

ਜਿਹ ਸਸਿ ਜਾਤ ਨ ਪਟਤਰ ਦੀਨਾ ॥

ਕਰੀ ਤਵਨ ਕੇ ਸਾਥ ਸਗਾਈ ॥

ਦੈ ਸਨਮਾਨ ਬਰਾਤ ਬੁਲਾਈ ॥੫॥

ਜੋਰਿ ਸੈਨ ਆਯੋ ਰਾਜਾ ਤਹ ॥

ਰਚਾ ਬ︀ਯਾਹ ਕੋ ਬਿਵਤਾਰਾ ਜਹ ॥

ਤਹੀ ਬਰਾਤ ਆਇ ਕਰਿ ਨਿਕਸੀ ॥

ਰਾਨੀ ਕੰਜ ਕਲੀ ਜਿਮਿ ਬਿਗਸੀ ॥੬॥

ਦੋਹਰਾ ॥

ਰਾਜ ਸੁਤਾ ਸੁੰਦਰ ਹੁਤੀ ਤਿਹ ਬਰ ਹੋਤ ਕੁਰੂਪ ॥

ਬਿਮਨ ਭਈ ਅਬਲਾ ਨਿਰਖਿ ਜਨੁ ਜਿਯ ਹਾਰਾ ਜੂਪ ॥੭॥