ਚੌਪਈ ॥

ਗਨਪਤਿ ਸਿੰਘ ਏਕ ਰਾਜਾ ਬਰ ॥

ਗਨਪਾਵਤੀ ਹੁਤੋ ਜਾ ਕੇ ਘਰ ॥

ਸ੍ਰੀ ਮਹਤਾਬ ਪ੍ਰਭਾ ਤਿਹ ਰਾਨੀ ॥

ਜਾਹਿ ਨਿਰਖਿ ਕਰਿ ਨਾਰਿ ਲਜਾਨੀ ॥੧॥

ਮੁਹਕਮ ਸਿੰਘ ਏਕ ਛਤ੍ਰੀ ਜਹ ॥

ਜਿਹ ਸਮ ਉਪਜਾ ਦੁਤਿਯ ਨ ਮਹਿ ਮਹ ॥

ਰਾਨੀ ਜਬ ਤਾ ਕੋ ਲਖਿ ਪਾਯੋ ॥

ਕਾਮ ਭੋਗ ਗ੍ਰਿਹ ਬੋਲਿ ਕਮਾਯੋ ॥੨॥

ਤਬ ਲਗਿ ਆਇ ਗਯੋ ਰਾਜਾ ਤਹ ॥

ਜਾਰ ਹੁਤੋ ਭੋਗਤ ਤਾ ਕੌ ਜਹ ॥

ਨਿਰਖ ਨਾਥ ਤ੍ਰਿਯ ਚਰਿਤ੍ਰ ਬਿਚਾਰਾ ॥

ਹਾਰ ਤੋਰਿ ਅੰਗਨਾ ਮਹਿ ਡਾਰਾ ॥੩॥

ਬਿਹਸਿ ਬਚਨ ਨ੍ਰਿਪ ਸੰਗ ਉਚਾਰਾ ॥

ਖੋਜਿ ਹਾਰ ਤੁਮ ਦੇਹੁ ਹਮਾਰਾ ॥

ਆਨ ਪੁਰਖ ਜੌ ਹਾਥ ਲਗੈ ਹੈ ॥

ਤੌ ਹਮਰੇ ਪਹਿਰਨ ਤੇ ਜੈ ਹੈ ॥੪॥

ਖੋਜਤ ਭਯੋ ਜੜ ਹਾਰ ਅਯਾਨੋ ॥

ਨੇਤ੍ਰ ਨੀਚ ਕਰਿ ਭੇਦ ਨ ਜਾਨੋ ॥

ਨਾਰਿ ਆਗੇ ਹ੍ਵੈ ਮੀਤ ਨਿਕਾਰਾ ॥

ਸਿਰ ਨੀਚੇ ਪਸੁ ਤਿਹ ਨ ਨਿਹਾਰਾ ॥੫॥

ਪਹਰਿਕ ਲਗੇ ਖੋਜਿ ਜੜ ਹਾਰੋ ॥

ਲੈ ਰਾਨੀ ਕਹ ਦਯੋ ਸੁਧਾਰੋ ॥

ਅਤਿ ਪਤਿਬ੍ਰਤਾ ਤਾਹਿ ਠਹਰਾਯੋ ॥

ਦੁਤਿਯ ਪੁਰਖ ਜਿਨ ਕਰ ਨ ਛੁਆਯੋ ॥੬॥

ਇਤਿ ਸ੍ਰੀ ਚਰਿਤ੍ਰ ਪਖ︀ਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਤੀਨ ਸੌ ਚੌਸਠਿ ਚਰਿਤ੍ਰ ਸਮਾਪਤਮ ਸਤੁ ਸੁਭਮ ਸਤੁ ॥੩੬੪॥੬੬੨੦॥ਅਫਜੂੰ॥