ਚੌਪਈ ॥
ਸਹਿਰ ਦੌਲਤਾਬਾਦ ਬਸਤ ਜਹ ॥
ਬਿਕਟ ਸਿੰਘ ਇਕ ਭੂਪ ਹੁਤੋ ਤਹ ॥
ਭਾਨ ਮੰਜਰੀ ਤਾ ਕੀ ਦਾਰਾ ॥
ਜਿਹ ਸਮ ਕਰੀ ਨ ਪੁਨਿ ਕਰਤਾਰਾ ॥੧॥
ਭੀਮ ਸੈਨ ਇਕ ਤਹ ਥੋ ਸਾਹਾ ॥
ਪ੍ਰਗਟ ਭਯੋ ਜਨੁ ਦੂਸਰ ਮਾਹਾ ॥
ਸ੍ਰੀ ਅਫਤਾਬ ਦੇਇ ਤਿਹ ਨਾਰੀ ॥
ਕਨਕ ਅਵਟਿ ਸਾਚੇ ਜਨੁ ਢਾਰੀ ॥੨॥
ਤਿਨ ਮਨ ਮੈ ਇਹ ਬਾਤ ਬਖਾਨੀ ॥
ਕਿਹ ਬਿਧਿ ਕੈ ਹੂਜਿਯੈ ਭਵਾਨੀ ॥
ਸੋਇ ਰਹੀ ਸਭ ਜਗਹਿ ਦਿਖਾਇ ॥
ਚਮਕਿ ਉਠੀ ਸੁਪਨੇ ਕਹ ਪਾਇ ॥੩॥
ਕਹਾ ਦਰਸ ਮੁਹਿ ਦਿਯਾ ਭਵਾਨੀ ॥
ਸਭਹਿਨ ਸੌ ਭਾਖੀ ਇਮਿ ਬਾਨੀ ॥
ਜਿਹ ਬਰਦਾਨ ਦੇਉ ਤਿਹ ਹੋਈ ॥
ਯਾ ਮਹਿ ਪਰੈ ਫੇਰਿ ਨਹਿ ਕੋਈ ॥੪॥
ਲੋਗ ਬਚਨ ਸੁਨਿ ਕਰਿ ਪਗ ਲਾਗੇ ॥
ਬਰੁ ਮਾਗਨ ਤਾ ਤੇ ਅਨੁਰਾਗੇ ॥
ਹ੍ਵੈ ਬੈਠੀ ਸਭਹਿਨ ਕੀ ਮਾਈ ॥
ਯਹ ਸੁਨਿ ਖਬਰ ਨਰਾਧਿਪ ਪਾਈ ॥੫॥
ਏਕ ਨਾਰਿ ਇਹ ਨਗਰ ਭਨਿਜੈ ॥
ਨਾਮ ਹਿੰਗੁਲਾ ਦੇਇ ਕਹਿਜੈ ॥
ਜਗਤ ਮਾਤ ਕੌ ਆਪੁ ਕਹਾਵੈ ॥
ਊਚ ਨੀਚ ਕਹ ਪਾਇ ਲਗਾਵੈ ॥੬॥
ਕਾਜੀ ਔਰ ਮੁਲਾਨੇ ਜੇਤੇ ॥
ਜੋਗੀ ਮੁੰਡਿਯਾ ਅਰੁ ਦਿਜ ਕੇਤੇ ॥
ਸਭ ਕੀ ਘਟਿ ਪੂਜਾ ਹ੍ਵੈ ਗਈ ॥
ਪਰਚਾ ਅਧਿਕ ਤਵਨ ਕੀ ਭਈ ॥੭॥
ਸਭ ਭੇਖੀ ਯਾ ਤੇ ਰਿਸਿ ਭਰੇ ॥
ਬਹੁ ਧਨ ਚੜਤ ਨਿਰਖਿ ਤਿਹ ਜਰੇ ॥
ਗਹਿ ਲੈ ਗਏ ਤਾਹਿ ਨ੍ਰਿਪ ਪਾਸਾ ॥
ਕਹਤ ਭਏ ਇਹ ਬਿਧਿ ਉਪਹਾਸਾ ॥੮॥
ਕਰਾਮਾਤ ਕਛੁ ਹਮਹਿ ਦਿਖਾਇ ॥
ਕੈ ਨ ਭਵਾਨੀ ਨਾਮੁ ਕਹਾਇ ॥
ਤਬ ਅਬਲਾ ਅਸ ਮੰਤ੍ਰ ਬਿਚਾਰਾ ॥
ਸੁਨੁ ਰਾਜਾ ਕਹਿਯੋ ਬਚਨ ਹਮਾਰਾ ॥੯॥
ਅੜਿਲ ॥
ਮੁਸਲਮਾਨ ਮਸਜਦਿਹਿ ਅਲਹਿ ਘਰ ਭਾਖਹੀ ॥
ਬਿਪ੍ਰ ਲੋਗ ਪਾਹਨ ਕੌ ਹਰਿ ਕਰਿ ਰਾਖਹੀ ॥
ਕਰਾਮਾਤ ਜੌ ਤੁਹਿ ਏ ਪ੍ਰਥਮ ਬਤਾਇ ਹੈ ॥
ਹੋ ਤਿਹ ਪਾਛੇ ਕਛੁ ਹਮਹੂੰ ਇਨੈ ਦਿਖਾਇ ਹੈ ॥੧੦॥
ਚੌਪਈ ॥
ਬਚਨ ਸੁਨਤ ਰਾਜਾ ਮੁਸਕਾਏ ॥
ਦਿਜਬਰ ਮੁਲਾ ਪਕਰਿ ਮੰਗਾਏ ॥
ਮੁੰਡਿਯਾ ਔਰ ਸੰਨ︀ਯਾਸੀ ਘਨੇ ॥
ਜੋਗੀ ਜੰਗਮ ਜਾਤ ਨ ਗਨੇ ॥੧੧॥
ਅੜਿਲ ॥
ਭੂਪ ਬਚਨ ਮੁਖ ਤੇ ਇਹ ਭਾਤਿ ਉਚਾਰਿਯੋ ॥
ਸਭਾ ਬਿਖੈ ਸਭਹਿਨ ਤਿਨ ਸੁਨਤ ਪਚਾਰਿਯੋ ॥
ਕਰਾਮਾਤ ਅਪੁ ਅਪਨੀ ਹਮੈ ਦਿਖਾਇਯੈ ॥
ਹੋ ਨਾਤਰ ਅਬ ਹੀ ਧਾਮ ਮ੍ਰਿਤੁ ਕੇ ਜਾਇਯੈ ॥੧੨॥
ਸੁਨਿ ਰਾਜਾ ਕੇ ਬਚਨ ਸਭੈ ਬ︀ਯਾਕੁਲ ਭਏ ॥
ਸੋਕ ਸਮੁੰਦ ਕੇ ਬੀਚ ਬੂਡਿ ਸਭ ਹੀ ਗਏ ॥
ਨਿਰਖਿ ਨ੍ਰਿਪਤਿ ਕੀ ਓਰ ਰਹੇ ਸਿਰ ਨ︀ਯਾਇ ਕੈ ॥
ਹੋ ਕਰਾਮਾਤ ਕੋਈ ਸਕੈ ਨ ਤਾਹਿ ਦਿਖਾਇ ਕੈ ॥੧੩॥
ਕਰਾਮਾਤ ਨਹਿ ਲਖੀ ਕ੍ਰੋਧ ਰਾਜਾ ਭਰਿਯੋ ॥
ਸਾਤ ਸਾਤ ਸੈ ਚਾਬੁਕ ਤਿਨ ਕੇ ਤਨ ਝਰਿਯੋ ॥
ਕਰਾਮਾਤ ਅਪੁ ਅਪੁਨੀ ਕਛੁਕ ਦਿਖਾਇਯੈ ॥
ਹੋ ਨਾਤਰ ਤ੍ਰਿਯ ਕੇ ਪਾਇਨ ਸੀਸ ਝੁਕਾਇਯੈ ॥੧੪॥
ਗ੍ਰਿਹ ਖੁਦਾਇ ਕੈ ਤੇ ਕਛੁ ਹਮਹਿ ਦਿਖਾਇਯੈ ॥
ਨਾਤਰ ਇਨ ਸੇਖਨ ਕੋ ਮੂੰਡ ਮੁੰਡਾਇਯੈ ॥
ਕਰਾਮਾਤ ਬਿਨੁ ਲਖੇ ਨ ਮਿਸ੍ਰਨ ਛੋਰਿ ਹੋ ॥
ਹੋ ਨਾਤਰ ਤੁਮਰੇ ਠਾਕੁਰ ਨਦਿ ਮਹਿ ਬੋਰਿ ਹੋ ॥੧੫॥
ਕਰਾਮਾਤ ਕਛੁ ਹਮਹਿ ਸੰਨ︀ਯਾਸੀ ਦੀਜਿਯੈ ॥
ਨਾਤਰ ਅਪਨੀ ਦੂਰਿ ਜਟਨ ਕੋ ਕੀਜਿਯੈ ॥
ਚਮਤਕਾਰ ਮੁੰਡਿਯੋ ਅਬ ਹਮਹਿ ਦਿਖਾਇਯੈ ॥
ਹੋ ਨਾਤਰ ਅਪਨੀ ਕੰਠੀ ਨਦੀ ਬਹਾਇਯੈ ॥੧੬॥