ਦੋਹਰਾ ॥

ਰੋਦਨ ਵੈ ਕਰਤੇ ਭਏ ਕਿਸੂ ਨ ਆਈ ਬਾਤ ॥

ਤਬ ਰਾਜੈ ਤਿਹ ਨਾਰਿ ਕੌ ਬਚਨ ਕਹਾ ਮੁਸਕਾਤ ॥੧੭॥

ਚੌਪਈ ॥

ਕਰਾਮਾਤ ਇਨ ਕਛੁ ਨ ਦਿਖਾਈ ॥

ਅਬ ਚਾਹਤ ਹੈ ਤੁਮ ਤੇ ਪਾਈ ॥

ਬਚਨ ਹਿੰਗੁਲਾ ਦੇਇ ਉਚਾਰੇ ॥

ਸੁਨੋ ਨਰਾਧਿਪ ਬੈਨ ਹਮਾਰੇ ॥੧੮॥

ਅੜਿਲ ॥

ਕਰਾਮਾਤਿ ਇਕ ਅਸਿ ਮੌ ਪ੍ਰਥਮ ਪਛਾਨਿਯੈ ॥

ਜਾ ਕੌ ਤੇਜੁ ਅਰੁ ਤ੍ਰਾਸ ਜਗਤ ਮੌ ਮਾਨਿਯੈ ॥

ਜੀਤ ਹਾਰ ਅਰੁ ਮ੍ਰਿਤੁ ਧਾਰ ਜਾ ਕੀ ਬਸਤ ॥

ਹੋ ਮੇਰੇ ਮਨ ਪਰਮੇਸੁਰ ਤਾਹੀ ਕੌ ਕਹਤ ॥੧੯॥

ਦੁਤਿਯ ਕਾਲ ਮੌ ਕਰਾਮਾਤਿ ਪਹਿਚਾਨਿਯਤ ॥

ਜਿਨ ਕੋ ਚੌਦਹ ਲੋਕ ਚਕ੍ਰ ਕਰ ਮਾਨਿਯਤ ॥

ਕਾਲ ਪਾਇ ਜਗ ਹੋਤ ਕਾਲ ਮਿਟ ਜਾਵਈ ॥

ਹੋ ਯਾ ਤੇ ਮੁਰ ਮਨ ਤਾਹਿ ਗੁਰੂ ਠਹਰਾਵਈ ॥੨੦॥

ਕਰਾਮਾਤ ਰਾਜਾ ਰਸਨਾਗ੍ਰਜ ਜਾਨਿਯਤ ॥

ਭਲੋ ਬਰੋ ਜਾ ਤੇ ਜਗ ਹੋਤ ਪਛਾਨਿਯਤ ॥

ਕਰਾਮਾਤਿ ਚੌਥੀ ਧਨ ਭੀਤਰ ਜਾਨਿਯੈ ॥

ਹੋ ਹੋਤ ਰੰਕ ਤੇ ਰਾਵ ਧਰੋ ਤਿਹ ਮਾਨਿਯੈ ॥੨੧॥

ਚੌਪਈ ॥

ਕਰਾਮਾਤ ਇਨ ਮਹਿ ਨਹਿ ਜਾਨਹੁ ॥

ਏ ਸਭ ਧਨ ਉਪਾਇ ਪਹਿਚਾਨਹੁ ॥

ਚਮਤਕਾਰ ਇਨ ਮਹਿ ਜੌ ਹੋਈ ॥

ਦਰ ਦਰ ਭੀਖ ਨ ਮਾਗੈ ਕੋਈ ॥੨੨॥

ਜੌ ਇਨ ਸਭਹੂੰ ਪ੍ਰਥਮ ਸੰਘਾਰੋ ॥

ਤਿਹ ਪਾਛੇ ਕਛੁ ਮੋਹਿ ਉਚਾਰੋ ॥

ਸਤਿ ਬਾਤ ਹਮ ਤੁਮਹਿ ਸੁਨਾਈ ॥

ਅਬ ਸੁ ਕਰੌ ਜੋ ਤੁਮਹਿ ਸੁਹਾਈ ॥੨੩॥

ਬਚਨ ਸੁਨਤ ਰਾਜਾ ਹਰਖਾਨਾ ॥

ਅਧਿਕ ਦਿਯੋ ਤਿਹ ਤ੍ਰਿਯ ਕੇ ਦਾਨਾ ॥

ਜਗਤ ਮਾਤ ਤਿਨ ਤ੍ਰਿਯ ਜੁ ਕਹਾਯੋ ॥

ਤਿਹ ਪ੍ਰਸਾਦਿ ਨਿਜ ਪ੍ਰਾਨ ਬਚਾਯੋ ॥੨੪॥

ਇਤਿ ਸ੍ਰੀ ਚਰਿਤ੍ਰ ਪਖ︀ਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਤੀਨ ਸੌ ਤਿਹਤਰਿ ਚਰਿਤ੍ਰ ਸਮਾਪਤਮ ਸਤੁ ਸੁਭਮ ਸਤੁ ॥੩੭੩॥੬੭੬੦॥ਅਫਜੂੰ॥