ਚੌਪਈ ॥

ਰਾਜ ਸੁਤਾ ਤਾ ਕੀ ਛਬਿ ਲਹੀ ॥

ਮਨ ਬਚ ਕ੍ਰਮ ਮਨ ਮੈ ਅਸ ਕਹੀ ॥

ਏਕ ਬਾਰ ਗਹਿ ਯਾਹਿ ਮੰਗਾਊ ॥

ਕਾਮ ਭੋਗ ਰੁਚਿ ਮਾਨ ਮਚਾਊ ॥੪॥

ਪਠੈ ਸਹਚਰੀ ਦਈ ਤਹਾ ਇਕ ॥

ਤਾਹਿ ਬਾਤ ਸਮੁਝਾਇ ਅਨਿਕ ਨਿਕ ॥

ਅਮਿਤ ਦਰਬ ਦੈ ਤਾਹਿ ਭੁਲਾਈ ॥

ਜਿਹ ਤਿਹ ਭਾਤਿ ਕੁਅਰਿ ਕੌ ਲਿਆਈ ॥੫॥

ਭਾਤਿ ਭਾਤਿ ਕੇ ਕਰਤ ਬਿਲਾਸਾ ॥

ਮਾਨਤ ਕਿਸੀ ਨ ਨਰ ਕੋ ਤ੍ਰਾਸਾ ॥

ਤਬ ਲਗ ਆਇ ਪਿਤਾ ਤਹ ਗਯੋ ॥

ਅਧਿਕ ਬਿਮਨ ਤਾ ਕੋ ਮਨ ਭਯੋ ॥੬॥

ਅਵਰ ਘਾਤ ਤਬ ਹਾਥ ਨ ਆਈ ॥

ਏਕ ਬਾਤ ਤਬ ਤਾਹਿ ਬਨਾਈ ॥

ਬੀਚ ਸਮ੍ਰਯਾਨਾ ਕੇ ਤਿਹ ਸੀਆ ॥

ਐਚਿਤ ਨਾਵ ਠਾਢ ਕਰ ਦੀਆ ॥੭॥

ਉਪਰ ਅਵਰ ਸਮ੍ਰਯਾਨਾ ਡਾਰਾ ॥

ਵਾ ਕੋ ਜਾਇ ਨ ਅੰਗ ਨਿਹਾਰਾ ॥

ਆਗੇ ਜਾਇ ਪਿਤਾ ਚਲਿ ਲੀਨਾ ॥

ਜੋਰਿ ਪ੍ਰਨਾਮ ਦੋਊ ਕਰ ਦੀਨਾ ॥੮॥

ਅੜਿਲ ॥

ਤਿਸ ਸਮ੍ਰਯਾਨਾ ਕੇ ਤਰ ਪਿਤੁ ਬੈਠਾਇਯੋ ॥

ਏਕ ਏਕ ਕਰਿ ਤਾ ਕੌ ਪੁਹਪ ਦਿਖਾਇਯੋ ॥

ਭੂਪ ਬਿਦਾ ਹ੍ਵੈ ਜਬੈ ਆਪੁਨੇ ਗ੍ਰਿਹ ਅਯੋ ॥

ਹੋ ਕਾਢਿ ਤਹਾ ਤੇ ਮਿਤ੍ਰ ਸੇਜ ਊਪਰ ਲਯੋ ॥੯॥

ਦੋਹਰਾ ॥

ਇਹ ਛਲ ਸੌ ਰਾਜਾ ਛਲਾ ਸਕਾ ਭੇਦ ਨਹਿ ਪਾਇ ॥

ਦੁਹਿਤਾ ਕੇ ਗ੍ਰਿਹ ਜਾਇ ਸਿਰ ਆਯੋ ਕੋਰ ਮੁੰਡਾਇ ॥੧੦॥

ਇਤਿ ਸ੍ਰੀ ਚਰਿਤ੍ਰ ਪਖ︀ਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਤੀਨ ਸੌ ਪੰਝਤਰਿ ਚਰਿਤ੍ਰ ਸਮਾਪਤਮ ਸਤੁ ਸੁਭਮ ਸਤੁ ॥੩੭੫॥੬੭੯੧॥ਅਫਜੂੰ॥

ਚੌਪਈ ॥

ਸੁਨ ਰਾਜਾ ਇਕ ਔਰ ਕਹਾਨੀ ॥

ਕਿਨਹੂੰ ਲਖੀ ਨ ਕਿਨਹੂੰ ਜਾਨੀ ॥

ਸਹਿਰ ਹੈਦਰਾਬਾਦ ਬਸਤ ਜਹ ॥

ਸ੍ਰੀ ਹਰਿਜਛ ਕੇਤੁ ਰਾਜਾ ਤਹ ॥੧॥

ਗ੍ਰਿਹ ਮਦਮਤ ਮਤੀ ਤਿਹ ਨਾਰੀ ॥

ਸ੍ਰੀ ਪ੍ਰਬੀਨ ਦੇ ਧਾਮ ਦੁਲਾਰੀ ॥

ਅਪਮਾਨ ਦੁਤਿ ਜਾਤ ਨ ਕਹੀ ॥

ਜਾਨੁਕ ਫੂਲ ਚੰਬੇਲੀ ਰਹੀ ॥੨॥

ਨਿਹਚਲ ਸਿੰਘ ਤਹਾ ਇਕ ਛਤ੍ਰੀ ॥

ਸੂਰਬੀਰ ਬਲਵਾਨ ਤਿਅਤ੍ਰੀ ॥

ਤਿਹ ਪ੍ਰਬੀਨ ਦੇ ਨੈਨ ਨਿਹਾਰਾ ॥

ਮਦਨ ਕ੍ਰਿਪਾਨ ਘਾਇ ਜਨੁ ਮਾਰਾ ॥੩॥

ਪਠੈ ਸਹਚਰੀ ਲਿਯਾ ਬੁਲਾਇ ॥

ਭੋਗ ਕਿਯਾ ਰੁਚਿ ਦੁਹੂੰ ਬਢਾਇ ॥

ਭਾਤਿ ਭਾਤਿ ਤਨ ਚੁੰਬਨ ਕਰੈ ॥

ਬਿਬਿਧ ਪ੍ਰਕਾਰ ਆਸਨਨ ਧਰੈ ॥੪॥

ਤਬ ਤਹ ਆਇ ਗਯੋ ਪਿਤੁ ਵਾ ਕੋ ॥

ਭੋਗਤ ਹੁਤੋ ਜਹਾ ਪਿਯ ਤਾ ਕੋ ॥

ਚਮਕਿ ਚਰਿਤ੍ਰ ਚੰਚਲਾ ਕੀਨਾ ॥

ਪਰਦਨ ਬੀਚ ਲਪਟਿ ਤਿਹ ਲੀਨਾ ॥੫॥

ਦੋਹਰਾ ॥

ਪਰਦਨ ਬੀਚ ਲਪੇਟਿ ਤਿਹ ਦਿਯਾ ਧਾਮ ਪਹੁਚਾਇ ॥

ਮੁਖ ਬਾਏ ਰਾਜਾ ਰਹਾ ਸਕਾ ਚਰਿਤ੍ਰ ਨ ਪਾਇ ॥੬॥

ਇਤਿ ਸ੍ਰੀ ਚਰਿਤ੍ਰ ਪਖ︀ਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਤੀਨ ਸੌ ਛਿਹਤਰਿ ਚਰਿਤ੍ਰ ਸਮਾਪਤਮ ਸਤੁ ਸੁਭਮ ਸਤੁ ॥੩੭੬॥੬੭੯੭॥ਅਫਜੂੰ॥