ਚੌਪਈ ॥

ਨਵਤਨ ਸੁਨਹੁ ਨਰਾਧਿਪ ਕਥਾ ॥

ਕਿਯਾ ਚਰਿਤ੍ਰ ਚੰਚਲਾ ਜਥਾ ॥

ਤ੍ਰਿੰਬਕ ਮਹਾ ਰੁਦ੍ਰ ਹੈ ਜਹਾ ॥

ਤ੍ਰਿੰਬਕ ਦਤ ਨਰਾਧਪ ਤਹਾ ॥੧॥

ਤ੍ਰਿਬੰਕ ਪੁਰ ਤਾ ਕੋ ਬਹੁ ਸੋਹੈ ॥

ਇੰਦ੍ਰ ਚੰਦ੍ਰ ਲੋਕ ਕਹ ਮੋਹੈ ॥

ਸ੍ਰੀ ਰਸਰੀਤਿ ਮਤੀ ਤਿਹ ਨਾਰੀ ॥

ਕੰਚਨ ਅਵਟਿ ਸਾਚੇ ਜਨੁ ਢਾਰੀ ॥੨॥

ਸ੍ਰੀ ਸੁਹਾਸ ਦੇ ਤਾ ਕੀ ਕੰਨ︀ਯਾ ॥

ਜਿਹ ਸਮ ਉਪਜੀ ਨਾਰਿ ਨ ਅੰਨ੍ਰਯਾ ॥

ਏਕ ਚਤੁਰਿ ਅਰੁ ਸੁੰਦਰਿ ਘਨੀ ॥

ਜਿਹ ਸਮਾਨ ਕੋਈ ਨਹਿ ਬਨੀ ॥੩॥

ਇਕ ਦਿਨ ਕੁਅਰਿ ਬਾਗ ਕੋ ਚਲੀ ॥

ਬੀਸ ਪਚਾਸ ਲਏ ਸੰਗ ਅਲੀ ॥

ਜਾਤ ਹੁਤੀ ਮਾਰਗ ਕੇ ਮਾਹੀ ॥

ਸੁੰਦਰ ਨਿਰਖਾ ਏਕ ਤਹਾ ਹੀ ॥੪॥

ਸੇਰ ਸਿੰਘ ਤਿਹ ਨਾਮ ਬਿਰਾਜਤ ॥

ਜਾਹਿ ਨਿਰਖਿ ਰਤਿ ਕੋ ਮਨ ਲਾਜਤ ॥

ਕਹ ਲਗਿ ਤਿਹ ਛਬਿ ਭਾਖਿ ਸੁਨਾਊ ॥

ਪ੍ਰਭਾ ਕੇਰ ਸੁਭ ਗ੍ਰੰਥ ਬਨਾਊ ॥੫॥

ਅੜਿਲ ॥

ਰਾਜ ਸੁਤਾ ਜਬ ਤੇ ਤਿਹ ਗਈ ਨਿਹਾਰਿ ਕਰਿ ॥

ਰਹੀ ਮਤ ਹ੍ਵੈ ਮਨ ਇਹ ਬਾਤ ਬਿਚਾਰਿ ਕਰਿ ॥

ਕੋਟਿ ਜਤਨ ਕਰਿ ਕਰਿ ਕਰਿ ਯਾਹਿ ਬੁਲਾਇਯੈ ॥

ਹੋ ਕਾਮ ਕੇਲ ਕਰਿ ਯਾ ਸੌ ਹਰਖ ਕਮਾਇਯੈ ॥੬॥

ਚੌਪਈ ॥

ਸਖੀ ਏਕ ਤਹ ਦਈ ਪਠਾਇ ॥

ਜਿਹ ਤਿਹ ਬਿਧਿ ਤਿਹ ਲਯੋ ਬੁਲਾਇ ॥

ਪੜਿ ਪੜਿ ਦੋਹਾ ਛੰਦ ਬਿਹਾਰਹਿ ॥

ਸਕਲ ਮਦਨ ਕੋ ਤਾਪ ਨਿਵਾਰਹਿ ॥੭॥

ਆਵਤ ਨੈਨ ਨਿਰਖਿ ਕਰਿ ਰਾਜਾ ॥

ਇਹ ਬਿਧਿ ਚਰਿਤ ਚੰਚਲਾ ਸਾਜਾ ॥

ਰੋਮ ਨਾਸ ਤਿਹ ਬਦਨ ਲਗਾਯੋ ॥

ਨਾਰਿ ਭੇਸ ਤਾ ਕਹ ਪਹਿਰਾਯੋ ॥੮॥

ਝਾਰੂ ਏਕ ਹਾਥ ਤਿਹ ਲਿਯੋ ॥

ਦੂਜੇ ਹਾਥ ਟੋਕਰਾ ਦਿਯੋ ॥

ਮੁਹਰਨ ਔਰ ਰਪੈਯਨ ਭਰੋ ॥

ਤਾਹਿ ਚੰਡਾਰੀ ਭਾਖਿਨਿ ਕਰੋ ॥੯॥

ਨ੍ਰਿਪ ਆਗੇ ਕਰਿ ਤਾਹਿ ਨਿਕਾਰਿਯੋ ॥

ਮੂੜ ਭੂਪ ਨਹਿ ਭੇਦ ਬਿਚਾਰਿਯੋ ॥

ਕਾਢਿ ਖੜਗ ਤਿਹ ਹਨਤ ਨ ਭਯੋ ॥

ਜਾਨਿ ਚੰਡਾਰ ਤਾਹਿ ਨ੍ਰਿਪ ਗਯੋ ॥੧੦॥

ਜਿਨ ਇਹ ਮੋਰ ਅੰਗ ਛੁਹਿ ਜਾਇ ॥

ਮੁਝੈ ਕਰੈ ਅਪਵਿਤ੍ਰ ਬਨਾਇ ॥

ਤਾਹਿ ਪਛਾਨਿ ਪਕਰਿ ਨਹਿ ਲਯੋ ॥

ਲੈ ਮੁਹਰੈ ਸੁੰਦਰ ਘਰ ਗਯੋ ॥੧੧॥

ਇਤਿ ਸ੍ਰੀ ਚਰਿਤ੍ਰ ਪਖ︀ਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਤੀਨ ਸੌ ਸਤਤਰ ਚਰਿਤ੍ਰ ਸਮਾਪਤਮ ਸਤੁ ਸੁਭਮ ਸਤੁ ॥੩੭੭॥੬੮੦੮॥ਅਫਜੂੰ॥