ਚੌਪਈ ॥

ਭੂਪ ਤ੍ਰਿਹਾਟਕ ਸੈਨ ਭਨਿਜੈ ॥

ਨਗਰ ਤਿਹਾੜੋ ਜਾਹਿ ਕਹਿਜੈ ॥

ਜਾਹਿ ਤ੍ਰਿਹਾਟਕ ਪੁਰੀ ਬਖਾਨੈ ॥

ਦਾਨਵ ਦੇਵ ਜਛ ਸਭ ਜਾਨੈ ॥੧॥

ਸ੍ਰੀ ਮਹਬੂਬ ਮਤੀ ਤਿਹ ਨਾਰੀ ॥

ਜਿਹ ਸਮ ਸੁੰਦਰਿ ਕਹੂੰ ਨ ਕੁਮਾਰੀ ॥

ਦੁਤਿਯ ਨਾਰਿ ਮ੍ਰਿਦੁਹਾਸ ਮਤੀ ਤਿਹ ॥

ਨਹਿ ਸਸਿ ਸਮ ਕਹਿਯਤ ਆਨਨ ਜਿਹ ॥੨॥

ਸ੍ਰੀ ਮਹਬੂਬ ਮਤੀ ਤਨ ਨ੍ਰਿਪ ਰਤਿ ॥

ਦੁਤਿਯ ਨਾਰਿ ਪਰ ਨਹਿ ਆਨਨ ਮਤਿ ॥

ਅਧਿਕ ਭੋਗ ਤਿਹ ਸਾਥ ਕਮਾਯੋ ॥

ਏਕ ਪੁਤ੍ਰ ਤਾ ਤੇ ਉਪਜਾਯੋ ॥੩॥

ਦੁਤਿਯ ਨਾਰਿ ਤੇ ਸਾਥ ਨ ਪ੍ਰੀਤਾ ॥

ਤਾਹਿ ਨ ਬੀਚ ਲ︀ਯਾਵਤ ਚੀਤਾ ॥

ਸੁਤਵੰਤੀ ਇਕ ਪੁਨਿ ਪਤਿ ਪ੍ਰੀਤ ॥

ਅਵਰ ਤ੍ਰਿਯਹਿ ਲ︀ਯਾਵਤ ਨਹਿ ਚੀਤ ॥੪॥

ਦੁਤਿਯ ਨਾਰਿ ਤਬ ਅਧਿਕ ਰਿਸਾਈ ॥

ਏਕ ਘਾਤ ਕੀ ਬਾਤ ਬਨਾਈ ॥

ਸਿਸ ਕੀ ਗੁਦਾ ਗੋਖਰੂ ਦਿਯਾ ॥

ਤਾ ਤੇ ਅਧਿਕ ਦੁਖਿਤ ਤਿਹ ਕਿਯਾ ॥੫॥

ਬਾਲਕ ਅਧਿਕ ਦੁਖਾਤੁਰ ਭਯੋ ॥

ਰੋਵਤ ਧਾਮ ਮਾਤ ਕੇ ਗਯੋ ॥

ਨਿਰਖਿ ਤਾਤ ਮਾਤਾ ਦੁਖ ਪਾਯੋ ॥

ਭਲੀ ਭਲੀ ਧਾਯਾਨ ਮੰਗਾਯੋ ॥੬॥

ਇਹ ਚਰਿਤ੍ਰ ਬਾਲਹਿ ਦੁਖ ਦਿਯੋ ॥

ਆਪਨ ਭੇਸ ਧਾਇ ਕੋ ਕਿਯੋ ॥

ਕਿਯਾ ਸਵਤਿ ਕੇ ਧਾਮ ਪਯਾਨਾ ॥

ਭੇਦ ਨਾਰਿ ਕਿਨਹੂੰ ਨ ਪਛਾਨਾ ॥੭॥

ਔਖਧ ਏਕ ਹਾਥ ਮੈ ਲਈ ॥

ਸਿਸੁ ਕੀ ਪ੍ਰਥਮ ਮਾਤ ਕੌ ਦਈ ॥

ਬਰੀ ਖਾਤ ਰਾਨੀ ਮਰਿ ਗਈ ॥

ਸ੍ਵਛ ਸੁਘਰਿ ਰਾਨੀ ਫਿਰਿ ਅਈ ॥੮॥

ਨਿਜੁ ਗ੍ਰਿਹ ਆਇ ਭੇਸ ਨ੍ਰਿਪ ਤ੍ਰਿਯ ਧਰਿ ॥

ਜਾਤਿ ਭਈ ਅਪਨੀ ਸਵਿਤਨ ਘਰ ॥

ਸਿਸੁ ਕੋ ਕਾਢਿ ਗੋਖਰੂ ਡਾਰੋ ॥

ਤਾਹਿ ਸੁਘਰਿ ਤਿਹ ਸੁਤ ਕਰਿ ਪਾਰੋ ॥੯॥

ਇਹ ਛਲ ਸੋ ਸਵਤਿਨ ਕਹ ਮਾਰਾ ॥

ਸਿਸਹੁ ਜਾਨਿ ਸੁਤ ਲਿਯੋ ਉਬਾਰਾ ॥

ਨ੍ਰਿਪਹ ਸੰਗ ਪੁਨਿ ਕਰਿ ਲਿਯ ਪ︀ਯਾਰਾ ॥

ਭੇਦ ਅਭੇਦ ਨ ਕਿਨੂੰ ਬਿਚਾਰਾ ॥੧੦॥

ਇਤਿ ਸ੍ਰੀ ਚਰਿਤ੍ਰ ਪਖ︀ਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਤੀਨ ਸੌ ਅਠਹਤਰਿ ਚਰਿਤ੍ਰ ਸਮਾਪਤਮ ਸਤੁ ਸੁਭਮ ਸਤੁ ॥੩੭੮॥੬੮੧੮॥ਅਫਜੂੰ॥

ਚੌਪਈ ॥

ਸੁਨ ਰਾਜਾ ਇਕ ਔਰ ਪ੍ਰਸੰਗਾ ॥

ਜਿਹ ਬਿਧਿ ਭਯੋ ਨਰੇਸੁਰ ਸੰਗਾ ॥

ਮ੍ਰਿਦੁਲਾ ਦੇ ਤਿਹ ਨਾਰਿ ਭਨਿਜੈ ॥

ਇੰਦ੍ਰ ਚੰਦ੍ਰ ਪਟਤਰ ਤਿਹ ਦਿਜੈ ॥੧॥

ਅੜਿਲ ॥

ਸ੍ਰੀ ਸੁਪ੍ਰਭਾ ਦੇ ਤਾ ਕੀ ਸੁਤਾ ਬਖਾਨਿਯੈ ॥

ਮਹਾ ਸੁੰਦਰੀ ਲੋਕ ਚਤੁਰਦਸ ਜਾਨਿਯੈ ॥

ਜੋ ਸਹਚਰਿ ਤਾ ਕੌ ਭਰਿ ਨੈਨ ਨਿਹਾਰਹੀ ॥

ਹੋ ਪਰੀ ਪਦੁਮਨੀ ਪ੍ਰਕ੍ਰਿਤ ਸੁ ਵਾਹਿ ਬਿਚਾਰਹੀ ॥੨॥