ਚੌਪਈ ॥
ਹਾਟਕਪੁਰ ਤਿਨ ਕੋ ਦਿਸਿ ਦਛਿਨ ॥
ਰਾਜ ਕਰਤ ਤੇ ਤਹਾ ਬਿਚਛਨ ॥
ਤਿਹ ਪੁਰ ਏਕ ਸਾਹ ਕੋ ਪੁਤ੍ਰ ॥
ਜਨੁ ਕਰਿ ਬਿਧਨਾ ਠਟਾ ਚਰਿਤ੍ਰ ॥੩॥
ਬ੍ਰਯਾਘ੍ਰ ਕੇਤੁ ਤਿਹ ਨਾਮ ਕਹਿਜੈ ॥
ਛਤ੍ਰ ਜਾਤਿ ਰਘੁਬੰਸ ਭਨਿਜੈ ॥
ਪ੍ਰਗਟ ਜਾਨੁ ਅਵਤਾਰ ਅਨੰਗਾ ॥
ਐਸੋ ਸਾਹ ਪੁਤ੍ਰ ਕੋ ਅੰਗਾ ॥੪॥
ਲਾਗੀ ਲਗਨ ਤਵਨ ਪਰ ਬਾਲਾ ॥
ਸਖੀ ਪਠੀ ਇਕ ਤਹਾ ਰਿਸਾਲਾ ॥
ਸੋ ਚਲਿ ਗਈ ਕੁਅਰ ਕੇ ਧਾਮਾ ॥
ਜਿਮਿ ਤਿਮਿ ਤਾਹਿ ਪ੍ਰਬੋਧ੍ਰਯੋ ਬਾਮਾ ॥੫॥
ਜਾਤ ਭਈ ਤਾ ਕਹ ਲੈ ਤਹਾ ॥
ਮਾਰਗ ਕੁਅਰਿ ਬਿਲੋਕਤ ਜਹਾ ॥
ਨਿਰਖਤ ਨੈਨ ਗਰੇ ਲਪਟਾਈ ॥
ਸੇਜਾਸਨ ਪਰ ਲਿਯੋ ਚੜਾਈ ॥੬॥
ਬਹੁ ਬਿਧਿ ਕਰੀ ਤਵਨ ਸੌ ਕ੍ਰੀੜਾ ॥
ਕਾਮਨਿ ਕਾਮ ਨਿਵਾਰੀ ਪੀੜਾ ॥
ਨਿਸੁ ਦਿਨ ਧਾਮ ਬਾਮ ਤਿਹ ਰਾਖਾ ॥
ਮਾਤ ਪਿਤਾ ਤਨ ਭੇਦ ਨ ਭਾਖਾ ॥੭॥
ਤਬ ਲੌ ਬ︀ਯਾਹਿ ਦਯੋ ਤਿਹ ਤਾਤੈ ॥
ਭੂਲਿ ਗਈ ਵਾ ਕੌ ਵੈ ਬਾਤੈ ॥
ਨਿਜੁ ਪ︀ਯਾਰੇ ਬਿਨ ਰਹਿਯੋ ਨ ਗਯੋ ॥
ਘਾਲਿ ਸੰਦੂਕਹਿ ਸਾਥ ਚਲਯੋ ॥੮॥
ਨਿਸੁ ਦਿਨ ਤਾ ਸੌ ਭੋਗ ਕਮਾਵੈ ॥
ਸੋਵਤ ਰਹੈ ਨ ਭੂਪਤਿ ਪਾਵੈ ॥
ਏਕ ਦਿਵਸ ਜਬ ਹੀ ਨ੍ਰਿਪ ਜਾਗਾ ॥
ਰਨਿਯਹਿ ਛੋਰਿ ਜਾਰ ਉਠਿ ਭਾਗਾ ॥੯॥
ਤ੍ਰਿਯ ਸੌ ਬਚਨ ਕੋਪ ਕਰਿ ਭਾਖਿਯੋ ॥
ਤੈ ਲੈ ਜਾਰ ਧਾਮ ਕਿਮਿ ਰਾਖਿਯੋ ॥
ਕੈ ਅਬ ਹੀ ਮੁਹਿ ਬਾਤ ਬਤਾਵੌ ॥
ਕੈ ਪ੍ਰਾਨਨ ਕੀ ਆਸ ਚੁਕਾਵੌ ॥੧੦॥
ਬਾਤ ਸਤ︀ਯ ਜਾਨੀ ਜਿਯ ਰਾਨੀ ॥
ਮੁਝੈ ਨ ਨ੍ਰਿਪ ਛਾਡਤ ਅਭਿਮਾਨੀ ॥
ਭਾਗ ਘੋਟਨਾ ਹਾਥ ਸੰਭਾਰਾ ॥
ਫੋਰਿ ਨਰਾਧਿਪ ਕੇ ਸਿਰ ਡਾਰਾ ॥੧੧॥
ਬਹੁਰਿ ਸਭਨ ਇਹ ਭਾਤਿ ਸੁਨਾਈ ॥
ਪ੍ਰਜਾ ਲੋਗ ਜਬ ਲਏ ਬੁਲਾਈ ॥
ਮਦ ਕਰਿ ਭੂਪ ਭਯੋ ਮਤਵਾਰਾ ॥
ਪਹਿਲ ਪੁਤ੍ਰ ਕੋ ਨਾਮ ਉਚਾਰਾ ॥੧੨॥
ਮ੍ਰਿਤਕ ਪੁਤ੍ਰ ਕੋ ਨਾਮਹਿ ਲਯੋ ॥
ਤਾ ਤੇ ਅਧਿਕ ਦੁਖਾਤੁਰ ਭਯੋ ॥
ਸੋਕ ਤਾਪ ਕੋ ਅਧਿਕ ਬਿਚਾਰਾ ॥
ਮੂੰਡ ਫੋਰਿ ਭੀਤਨ ਸੌ ਡਾਰਾ ॥੧੩॥
ਦੋਹਰਾ ॥
ਇਹ ਛਲ ਨਿਜੁ ਨਾਯਕ ਹਨਾ ਲੀਨਾ ਮਿਤ੍ਰ ਬਚਾਇ ॥
ਬਹੁਰਿ ਭੋਗ ਤਾ ਸੌ ਕਰੋ ਕੋ ਨ ਸਕਾ ਛਲ ਪਾਇ ॥੧੪॥
ਇਤਿ ਸ੍ਰੀ ਚਰਿਤ੍ਰ ਪਖ︀ਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਤੀਨ ਸੌ ਉਨਾਸੀ ਚਰਿਤ੍ਰ ਸਮਾਪਤਮ ਸਤੁ ਸੁਭਮ ਸਤੁ ॥੩੭੯॥੬੮੩੨॥ਅਫਜੂੰ॥