ਚੌਪਈ ॥
ਏਕ ਚਰਿਤ੍ਰ ਸੈਨ ਰਾਜਾ ਬਰ ॥
ਨਾਰਿ ਚਰਿਤ੍ਰ ਮਤੀ ਤਾ ਕੇ ਘਰ ॥
ਵਤੀ ਚਰਿਤ੍ਰਾ ਤਾ ਕੀ ਨਗਰੀ ॥
ਤਿਹੂੰ ਭਵਨ ਕੇ ਬੀਚ ਉਜਗਰੀ ॥੧॥
ਗੋਪੀ ਰਾਇ ਸਾਹ ਸੁਤ ਇਕ ਤਹ ॥
ਜਿਹ ਸਮ ਸੁੰਦਰ ਦੁਤਿਯ ਨ ਜਗ ਮਹ ॥
ਤਿਹ ਚਰਿਤ੍ਰ ਦੇ ਨੈਨ ਨਿਹਾਰਿਯੋ ॥
ਅੰਗ ਅੰਗ ਤਿਹ ਮਦਨ ਪ੍ਰਜਾਰਿਯੋ ॥੨॥
ਜਿਹ ਤਿਹ ਬਿਧਿ ਤਿਹ ਲਯੋ ਬੁਲਾਇ ॥
ਉਠਤ ਲਯੋ ਛਤਿਯਾ ਸੌ ਲਾਇ ॥
ਕਾਮ ਕੇਲ ਕੀਨੋ ਰੁਚਿ ਠਾਨੀ ॥
ਕੇਲ ਕਰਤ ਸਭ ਰੈਨਿ ਬਿਹਾਨੀ ॥੩॥
ਪੋਸਤ ਭਾਗ ਅਫੀਮ ਮੰਗਾਈ ॥
ਏਕ ਸੇਜ ਚੜਿ ਦੁਹੂੰ ਚੜਾਈ ॥
ਭਾਤਿ ਅਨਿਕ ਤਨ ਕਿਯੇ ਬਿਲਾਸਾ ॥
ਮਾਤ ਪਿਤਾ ਕੋ ਮਨ ਨ ਤ੍ਰਾਸਾ ॥੪॥
ਤਬ ਲਗਿ ਆਇ ਗਯੋ ਤਾ ਕੌ ਪਤਿ ॥
ਡਾਰਿ ਦਯੋ ਸੇਜਾ ਤਰ ਉਪ ਪਤਿ ॥
ਦੁਪਟਾ ਡਾਰਿ ਦਯੋ ਤਿਹ ਮੁਖ ਪਰ ॥
ਜਾਨ︀ਯੋ ਜਾਇ ਨ ਤਾ ਤੇ ਤ੍ਰਿਯ ਨਰ ॥੫॥
ਸੋਵਤ ਕਵਨ ਸੇਜ ਪਰ ਤੋਰੀ ॥
ਭਾਖੀ ਨਾਥ ਮਾਤ ਹੈ ਮੋਰੀ ॥
ਹਮ ਪਹਿ ਤੋ ਨਹਿ ਜਾਤ ਜਗਾਈ ॥
ਤੁਮੈ ਕਹਤ ਹੌ ਬਾਧਿ ਢਿਠਾਈ ॥੬॥
ਦ੍ਵੈਕ ਘਰੀ ਤੁਮ ਅਨਤ ਸਿਧਾਵਹੁ ॥
ਇਹ ਉਠਿ ਗਏ ਬਹੁਰਿ ਹ︀ਯਾਂ ਆਵਹੁ ॥
ਜਬ ਜਾਗੈ ਤੇ ਅਧਿਕ ਰਿਸੈਹੈ ॥
ਹਮ ਤੁਮ ਲਖਿ ਇਕਤ੍ਰ ਚੁਪ ਹ੍ਵੈਹੈ ॥੭॥
ਤਿਨਿ ਇਹ ਬਾਤ ਸਤ︀ਯ ਕਰਿ ਮਾਨੀ ॥
ਜਾਤ ਭਯੋ ਉਠਿ ਕ੍ਰਿਯਾ ਨ ਜਾਨੀ ॥
ਜਬ ਉਠਿ ਮਾਤ ਗਈ ਲਖਿ ਲੈਯਹੁ ॥
ਤਬ ਹਮ ਕੌ ਤੁਮ ਬਹੁਰਿ ਬੁਲੈਯਹੁ ॥੮॥
ਇਮਿ ਕਹਿ ਬਾਤ ਜਾਤ ਜੜ ਭਯੋ ॥
ਤਾਹਿ ਚੜਾਇ ਖਾਟ ਪਰ ਲਯੋ ॥
ਭਾਤਿ ਅਨਿਕ ਤਨ ਕਰੈ ਬਿਲਾਸਾ ॥
ਆਵਤ ਭਯੋ ਤਿਹ ਪਿਤਾ ਨਿਵਾਸਾ ॥੯॥
ਤਿਸੀ ਭਾਤਿ ਤਨ ਤਾਹਿ ਸੁਵਾਯੋ ॥
ਤਾਤ ਭਏ ਇਹ ਭਾਤਿ ਜਤਾਯੋ ॥
ਸੁਨਹੁ ਪਿਤਾ ਇਹ ਨਾਰਿ ਤਿਹਾਰੀ ॥
ਤੁਮ ਸੇ ਛਪੀ ਲਾਜ ਕੀ ਮਾਰੀ ॥੧੦॥
ਸੁਨਤ ਬਚਨ ਨ੍ਰਿਪ ਧਾਮ ਸਿਧਾਨਾ ॥
ਭੇਦ ਅਭੇਦ ਕਛੂ ਨ ਪਛਾਨਾ ॥
ਤਾ ਕੌ ਕਾਢਿ ਸੇਜ ਪਰ ਲੀਨਾ ॥
ਤਾ ਕੀ ਮਾਤ ਗਵਨ ਤਹ ਕੀਨਾ ॥੧੧॥
ਵੈਸਹਿ ਤਾ ਕਹ ਦਿਯਾ ਸੁਵਾਇ ॥
ਕਹੀ ਮਾਤ ਸੈ ਬਾਤ ਬਨਾਇ ॥
ਸੁਨਹੁ ਮਾਤ ਜਾਮਾਤ ਤਿਹਾਰੋ ॥
ਮੋ ਕੋ ਅਧਿਕ ਪ੍ਰਾਨ ਤੇ ਪ︀ਯਾਰੋ ॥੧੨॥
ਯਾ ਕੋ ਨੈਨ ਨੀਦ ਦੁਖ ਦਿਯੋ ॥
ਤਾ ਤੇ ਸੈਨ ਸ੍ਰਮਿਤ ਹ੍ਵੈ ਕਿਯੋ ॥
ਮੈ ਯਾ ਕੋ ਨਹਿ ਸਕਤ ਜਗਾਈ ॥
ਅਬ ਹੀ ਸੋਇ ਗਯੋ ਸੁਖਦਾਈ ॥੧੩॥
ਸੁਨਿ ਬਚ ਮਾਤ ਜਾਤ ਭੀ ਉਠ ਘਰ ॥
ਲਯੋ ਸੇਜ ਪਰ ਤ੍ਰਿਯ ਪਿਯ ਭੁਜ ਭਰ ॥
ਭਾਤਿ ਭਾਤਿ ਤਨ ਭੋਗ ਕਮਾਏ ॥
ਬਹੁਰਿ ਧਾਮ ਕੌ ਤਾਹਿ ਪਠਾਏ ॥੧੪॥
ਦੋਹਰਾ ॥
ਇਹ ਚਰਿਤ੍ਰ ਤਿਹ ਚੰਚਲਾਮ ਪਿਯਹਿ ਦਯੋ ਪਹੁਚਾਇ ॥
ਭੇਦ ਅਭੇਦ ਤ੍ਰਿਯਾਨ ਕੇ ਸਕਿਯੋ ਨ ਕੋਈ ਪਾਇ ॥੧੫॥
ਇਤਿ ਸ੍ਰੀ ਚਰਿਤ੍ਰ ਪਖ︀ਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਤੀਨ ਸੌ ਅਸੀ ਚਰਿਤ੍ਰ ਸਮਾਪਤਮ ਸਤੁ ਸੁਭਮ ਸਤੁ ॥੩੮੦॥੬੮੪੭॥ਅਫਜੂੰ॥
ਚੌਪਈ ॥
ਸੁਨਹੁ ਰਾਵ ਇਕ ਕਥਾ ਸ੍ਰਵਨ ਧਰਿ ॥
ਜਿਹ ਬਿਧ ਕਿਯਾ ਚਰਿਤ੍ਰ ਤ੍ਰਿਯਾ ਬਰ ॥
ਪੀਰ ਏਕ ਮੁਲਤਾਨ ਭਨਿਜੈ ॥
ਰੂਪਵੰਤ ਤਿਹ ਅਧਿਕ ਕਹਿਜੈ ॥੧॥
ਰੋਸਨ ਕਦਰ ਤਵਨ ਕੋ ਨਾਮਾ ॥
ਥਕਿਤ ਰਹਿਤ ਜਿਹ ਨਿਰਖਤ ਬਾਮਾ ॥
ਜੋ ਨਿਰਖਤਿ ਤਿਯ ਪਤਿਹਿ ਨਿਹਾਰੈ ॥
ਤਾ ਕੌ ਐਂਚ ਜੂਤਯਨ ਮਾਰੈ ॥੨॥