ਅੜਿਲ ॥

ਏਕ ਨਾਰ ਤਿਹ ਪਤਿ ਕੋ ਰੂਪ ਨਿਹਾਰਿ ਬਰ ॥

ਰਹੀ ਮੁਬਤਲਾ ਹ੍ਵੈ ਇਮਿ ਚਰਿਤ ਬਿਚਾਰਿ ਕਰਿ ॥

ਇਹ ਨਿਰਖੇ ਬਿਨੁ ਚੈਨ ਨ ਮੋ ਕੌ ਪਲ ਪਰੈ ॥

ਹੋ ਜੌ ਨਿਰਖਤ ਹੌ ਤਾਹਿ ਤੁ ਰਾਰਹਿ ਤ੍ਰਿਯ ਕਰੈ ॥੩॥

ਚੌਪਈ ॥

ਤਿਸੀ ਤ੍ਰਿਯਾ ਕੇ ਧਾਮ ਸਿਧਾਈ ॥

ਬਹੁਤਕ ਭੇਟ ਅਸਰਫੀ ਲ︀ਯਾਈ ॥

ਜੇਵਰ ਦੀਨੇ ਜਰੇ ਜਰਾਇਨ ॥

ਜਿਨ ਕੋ ਸਕਤ ਅੰਤ ਕੋਈ ਪਾਇਨ ॥੪॥

ਸੁ ਸਭ ਦਈ ਤਿਹ ਸਾਥਿ ਕਹਾ ਇਮਿ ॥

ਸਾਥ ਖਾਦਿਮਾ ਬਾਨੋ ਕੇ ਤਿਮਿ ॥

ਏਕਹਿ ਆਸ ਹ︀ਯਾਂ ਮੈ ਆਈ ॥

ਸੁ ਮੈ ਕਹਤ ਹੌ ਤੁਮੈ ਸੁਨਾਈ ॥੫॥

ਗ੍ਰਿਹ ਅਪਨੇ ਹੀ ਮਦਰੋ ਚ੍ਵਾਇ ॥

ਖਾਨਾ ਅਨਿਕ ਭਾਤਿ ਕੇ ਲ︀ਯਾਇ ॥

ਨਿਜੁ ਹਾਥਨ ਲੈ ਦੁਹੂੰ ਪਯਾਊ ॥

ਭੇਟ ਚੜਾਇ ਘਰਹਿ ਉਠਿ ਜਾਊ ॥੬॥

ਸੋਈ ਮਦ ਲੈ ਤਹਾ ਸਿਧਾਈ ॥

ਸਾਤ ਬਾਰ ਬਹੁ ਭਾਤਿ ਚੁਆਈ ॥

ਨਿਜੁ ਹਾਥਨ ਲੈ ਦੁਹੂੰ ਪਿਯਾਯੋ ॥

ਅਧਿਕ ਮਤ ਕਰਿ ਸੇਜ ਸੁਆਯੋ ॥੭॥

ਸੋਈ ਲਖੀ ਪੀਰ ਤ੍ਰਿਯ ਜਬ ਹੀ ॥

ਨੈਨ ਸੈਨ ਦੈ ਤਿਹ ਪ੍ਰਤਿ ਤਬ ਹੀ ॥

ਤਾ ਕੇ ਧਰਿ ਛਤਿਯਾ ਪਰੁ ਚੂਤ੍ਰਨ ॥

ਕਾਮ ਭੋਗ ਕੀਨਾ ਤਿਹ ਪਤਿ ਤਨ ॥੮॥

ਸੋਵਤ ਰਹੀ ਚੜੇ ਮਦ ਨਾਰੀ ॥

ਭੇਦ ਅਭੇਦ ਕੀ ਗਤਿ ਨ ਬਿਚਾਰੀ ॥

ਚੀਠੀ ਏਕ ਲਿਖੀ ਨਿਜ ਅੰਗਾ ॥

ਬਾਧਿ ਗਈ ਤਾ ਕੇ ਸਿਰ ਸੰਗਾ ॥੯॥

ਜੋ ਤ੍ਰਿਯ ਖ︀ਯਾਲ ਤ੍ਰਿਯਨ ਕੇ ਪਰਿ ਹੈ ॥

ਤਾ ਕੀ ਬਿਧਿ ਐਸੀ ਗਤਿ ਕਰਿ ਹੈ ॥

ਤਾ ਤੇ ਤੁਮ ਤ੍ਰਿਯ ਐਸ ਨ ਕੀਜੈ ॥

ਬੁਰੋ ਸੁਭਾਇ ਸਕਲ ਤਜਿ ਦੀਜੈ ॥੧੦॥

ਦੋਹਰਾ ॥

ਕੇਸ ਪਾਸ ਤੇ ਛੋਰਿ ਕੈ ਬਾਚਤ ਪਤਿਯਾ ਅੰਗ ॥

ਤਾ ਦਿਨ ਤੇ ਤ੍ਰਿਯ ਤਜਿ ਦਿਯਾ ਬਾਦ ਤ੍ਰਿਯਨ ਕੇ ਸੰਗ ॥੧੧॥

ਇਤਿ ਸ੍ਰੀ ਚਰਿਤ੍ਰ ਪਖ︀ਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਤੀਨ ਸੌ ਇਕਆਸੀ ਚਰਿਤ੍ਰ ਸਮਾਪਤਮ ਸਤੁ ਸੁਭਮ ਸਤੁ ॥੩੮੧॥੬੮੫੮॥ਅਫਜੂੰ॥