ਚੌਪਈ ॥

ਮਾਰਵਾਰ ਇਕ ਭੂਪ ਭਨਿਜੈ ॥

ਚੰਦ੍ਰ ਸੈਨ ਤਿਹ ਨਾਮ ਕਹਿਜੈ ॥

ਸ੍ਰੀ ਜਗ ਮੋਹਨ ਦੇ ਤਿਹ ਨਾਰਿ ॥

ਘੜੀ ਆਪੁ ਜਨੁ ਬ੍ਰਹਮ ਸੁ ਨਾਰ ॥੧॥

ਚੰਦ੍ਰਵਤੀ ਇਹ ਪੁਰੀ ਬਿਰਾਜੈ ॥

ਨਾਗ ਲੋਕ ਜਾ ਕੌ ਲਖਿ ਲਾਜੈ ॥

ਹੋਡ ਪਰੀ ਇਕ ਦਿਨ ਤਿਨ ਮਾਹ ॥

ਬਚਨ ਕਹਾ ਤ੍ਰਿਯ ਸੌ ਲਰ ਨਾਹ ॥੨॥

ਐਸੀ ਕਵਨ ਜਗਤ ਮੈ ਨਾਰੀ ॥

ਕਾਨ ਨ ਸੁਨੀ ਨ ਨੈਨ ਨਿਹਾਰੀ ॥

ਪਤਿਹਿ ਢੋਲ ਕੀ ਢਮਕ ਸੁਨਾਵੈ ॥

ਬਹੁਰਿ ਜਾਰ ਸੌ ਭੋਗ ਕਮਾਵੈ ॥੩॥

ਕੇਤਕ ਦਿਨ ਬੀਤਤ ਜਬ ਭਏ ॥

ਤਿਯ ਕੌ ਬਚ ਸਿਮਰਨ ਹ੍ਵੈ ਗਏ ॥

ਅਸ ਚਰਿਤ੍ਰ ਕਰਿ ਪਤਿਹਿ ਦਿਖਾਊਾਂ ॥

ਭਜੌ ਜਾਰ ਅਰ ਢੋਲ ਬਜਾਊਾਂ ॥੪॥

ਤਬ ਤੇ ਇਹੈ ਟੇਵ ਤਿਨ ਡਾਰੀ ॥

ਔਰਨ ਤ੍ਰਿਯ ਸੌ ਪ੍ਰਗਟ ਉਚਾਰੀ ॥

ਮੈ ਧਰਿ ਸੀਸ ਪਾਨਿ ਕੋ ਸਾਜਾ ॥

ਭਰਿ ਲ︀ਯੈਹੌ ਜਲ ਨ੍ਰਿਪ ਕੇ ਕਾਜਾ ॥੫॥

ਬਚਨ ਸੁਨਤ ਰਾਜਾ ਹਰਖਾਨੋ ॥

ਤਾ ਕੌ ਅਤਿ ਪਤਿਬ੍ਰਤਾ ਜਾਨੋ ॥

ਨਿਜੁ ਸਿਰ ਕੈ ਰਾਨੀ ਘਟ ਲ︀ਯਾਵੈ ॥

ਆਨਿ ਪਾਨਿ ਪੁਨਿ ਮੁਝੈ ਪਿਲਾਵੈ ॥੬॥

ਇਕ ਦਿਨ ਤ੍ਰਿਯ ਪਿਯ ਸੋਤ ਜਗਾਈ ॥

ਲੈ ਘਟ ਕੌ ਕਰ ਚਲੀ ਬਨਾਈ ॥

ਜਬ ਤੁਮ ਢੋਲ ਢਮਕ ਸੁਨਿ ਲੀਜੋ ॥

ਤਬ ਇਮਿ ਕਾਜ ਰਾਜ ਤੁਮ ਕੀਜੋ ॥੭॥

ਪ੍ਰਥਮ ਸੁਨ︀ਯੋ ਸਭ ਢੋਲ ਬਜਾਯੋ ॥

ਜਨਿਯਹੁ ਰਾਨੀ ਡੋਲ ਧਸਾਯੋ ॥

ਦੁਤਿਯ ਢਮਾਕ ਸੁਨੋ ਜਬ ਗਾਢਾ ॥

ਜਨਿਯਹੁ ਤਰੁਨਿ ਕੂਪ ਤੇ ਕਾਢਾ ॥੮॥

ਤਹਿਕ ਲਹੌਰੀ ਰਾਇ ਭਨਿਜੈ ॥

ਜਾ ਸੰਗ ਤ੍ਰਿਯ ਕੋ ਹੇਤੁ ਕਹਿਜੈ ॥

ਲਯੋ ਤਿਸੀ ਕੋ ਤੁਰਤ ਮੰਗਾਇ ॥

ਭੋਗ ਕਿਯਾ ਅਤਿ ਰੁਚਿ ਉਪਜਾਇ ॥੯॥

ਪ੍ਰਥਮ ਜਾਰ ਜਬ ਧਕਾ ਲਗਾਯੋ ॥

ਤਬ ਰਾਨੀ ਲੈ ਢੋਲ ਬਜਾਯੋ ॥

ਜਬ ਤਿਹ ਲਿੰਗ ਸੁ ਭਗ ਤੇ ਕਾਢਾ ॥

ਤ੍ਰਿਯ ਦਿਯ ਢੋਲ ਢਮਾਕਾ ਗਾਢਾ ॥੧੦॥

ਤਬ ਰਾਜੈ ਇਹ ਭਾਤਿ ਬਿਚਾਰੀ ॥

ਡੋਰਿ ਕੂਪ ਤੇ ਨਾਰਿ ਨਿਕਾਰੀ ॥

ਤਿਨ ਤ੍ਰਿਯ ਭੋਗ ਜਾਰ ਸੌ ਕੀਨਾ ॥

ਰਾਜਾ ਸੁਨਤ ਦਮਾਮੋ ਦੀਨਾ ॥੧੧॥

ਪ੍ਰਥਮ ਜਾਰ ਸੌ ਭੋਗ ਕਮਾਯੋ ॥

ਬਹੁਰੋ ਢੋਲ ਢਮਾਕ ਸੁਨਾਯੋ ॥

ਭੂਪ ਕ੍ਰਿਯਾ ਕਬਹੂੰ ਨ ਬਿਚਾਰੀ ॥

ਕਹਾ ਚਰਿਤ੍ਰ ਕਿਯਾ ਇਮ ਨਾਰੀ ॥੧੨॥

ਇਤਿ ਸ੍ਰੀ ਚਰਿਤ੍ਰ ਪਖ︀ਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਤੀਨ ਸੌ ਸਤਾਸੀ ਚਰਿਤ੍ਰ ਸਮਾਪਤਮ ਸਤੁ ਸੁਭਮ ਸਤੁ ॥੩੮੭॥੬੯੨੩॥ਅਫਜੂੰ॥