ਚੌਪਈ ॥

ਸਿੰਘ ਨਰਿੰਦਰ ਭੂਪ ਇਕ ਨ੍ਰਿਪ ਬਰ ॥

ਨ੍ਰਿਪਬਰਵਤੀ ਨਗਰ ਜਾ ਕੋ ਘਰ ॥

ਸ੍ਰੀ ਮਦ ਮੋਕਲ ਦੇ ਤਿਹ ਨਾਰੀ ॥

ਬਿਧਿ ਸੁ ਨਾਰ ਸਾਚੇ ਜਨੁ ਢਾਰੀ ॥੧॥

ਦੇਹ ਕੁਰੂਪ ਭੂਪ ਕੌ ਭਾਰਾ ॥

ਨਿਜੁ ਤ੍ਰਿਯ ਸਾਥ ਨ ਰਾਖਤ ਪ︀ਯਾਰਾ ॥

ਰੈਨਿ ਦਿਵਸ ਜੋਗਿਯਨ ਬੁਲਾਵੈ ॥

ਜੋਗ ਸਾਧਨਾ ਚਹੈ ਕਿ ਆਵੈ ॥੨॥

ਯਾ ਤੇ ਨਾਰਿ ਅਧਿਕ ਰਿਸਿ ਠਾਨੀ ॥

ਸੁਨਤ ਜੋਗਿਯਨ ਕੀ ਅਸਿ ਬਾਨੀ ॥

ਐਸਾ ਕਛੂ ਉਪਾਇ ਬਨਾਊ ॥

ਭੂਪਤਿ ਸਹਿਤ ਅਜੁ ਇਨ ਘਾਊ ॥੩॥

ਦੇਉਾਂ ਆਪਨੋ ਮਿਤ੍ਰਹਿ ਰਾਜਾ ॥

ਜੋਗੀ ਹਨੌ ਭੂਪ ਜੁਤ ਆਜਾ ॥

ਸਕਲ ਪ੍ਰਜਹਿ ਇਨ ਮਾਰਿ ਦਿਖਾਊਾਂ ॥

ਮਿਤ੍ਰ ਸੀਸ ਪਰ ਛਤ੍ਰ ਫਿਰਾਊਾਂ ॥੪॥

ਜਬ ਰਾਜਾ ਨਿਸ ਕੌ ਗ੍ਰਿਹ ਆਯੋ ॥

ਬਹੁਰਿ ਜੋਗਿਯਨ ਬੋਲਿ ਪਠਾਯੋ ॥

ਤਿਮਿ ਤਿਮਿ ਨਾਰਿ ਫਾਸ ਗਰ ਡਾਰਿ ॥

ਭੂਪ ਸਹਿਤ ਸਭ ਦਏ ਸੰਘਾਰ ॥੫॥

ਭੂਪਤਿ ਮਾਰਿ ਖਾਟ ਤਰ ਪਾਯੋ ॥

ਦੁਹੂੰ ਅਤੀਤਨ ਤਰੇ ਡਸਾਯੋ ॥

ਸਿੰਘਾਸਨ ਪਰ ਮਿਤ੍ਰਹਿ ਰਾਖਾ ॥

ਬੋਲਿ ਪ੍ਰਜਾ ਸਭ ਸੋ ਇਮਿ ਭਾਖਾ ॥੬॥

ਜਬ ਰਾਜਾ ਨਿਸੁ ਕੌ ਗ੍ਰਿਹ ਆਯੋ ॥

ਦੁਹੂੰ ਜੋਗਿਯਨ ਨਿਕਟ ਬੁਲਾਯੋ ॥

ਅਤਭੁਤ ਨਾਗਾ ਤਹਾ ਇਕ ਨਿਕਸਾ ॥

ਰਾਵਲ ਹੇਰਿ ਤਵਨ ਕੌ ਬਿਗਸਾ ॥੭॥

ਸਾਪਹਿ ਮਾਰਿ ਤਬੈ ਤਿਨ ਲਿਯੋ ॥

ਫਰੂਆ ਬੀਚ ਡਾਰਿ ਕਰਿ ਦਿਯੋ ॥

ਘੋਟਿ ਭਾਗ ਜਿਮਿ ਦੁਹੂੰਅਨ ਪੀਯੋ ॥

ਅਤਿ ਅਸਥੂਲ ਦੇਹ ਕਹ ਕੀਯੋ ॥੮॥

ਤਾ ਤੇ ਅਧਿਕ ਫੂਲਿ ਜਬ ਗਏ ॥

ਕੁੰਜਰ ਸੋ ਧਾਰਤ ਬਪੁ ਭਏ ॥

ਦ੍ਵੈ ਘਟਿਕਾ ਬੀਤੀ ਤਬ ਫੂਟੇ ॥

ਆਵਨ ਜਾਨ ਜਗਤ ਤੇ ਛੂਟੇ ॥੯॥

ਬਰਖ ਬਾਰਹਨ ਕੇ ਹ੍ਵੈ ਗਏ ॥

ਤ︀ਯਾਗਤ ਦੇਹ ਪੁਰਾਤਨ ਭਏ ॥

ਸ੍ਵਰਗ ਲੋਕ ਕਹ ਕਿਯਾ ਪਯਾਨ ॥

ਤ︀ਯਾਗਿ ਆਪੁਨੀ ਦੇਹ ਪੁਰਾਨਿ ॥੧੦॥

ਭੂਪ ਨਿਰਖਿ ਚਕ੍ਰਿਤ ਚਿਤ ਰਹਾ ॥

ਮੁਹਿ ਸੇਤੀ ਐਸੀ ਬਿਧਿ ਕਹਾ ॥

ਹਮ ਤੁਮ ਆਵ ਸਾਪ ਦੋਊ ਖਾਹਿ ॥

ਦੇਹ ਧਰੇ ਸੁਰਪੁਰ ਕੋ ਜਾਹਿ ॥੧੧॥

ਯੌ ਕਹਿ ਕੈ ਨ੍ਰਿਪ ਸਾਪ ਚਬਾਯੋ ॥

ਮੈ ਡਰਤੇ ਨਹਿ ਤਾਹਿ ਹਟਾਯੋ ॥

ਥੋਰਾ ਭਖ੍ਰਯੋ ਉਡਾ ਨਹਿ ਗਯੋ ॥

ਤਾ ਤੇ ਤਨ ਸੁੰਦਰ ਇਹ ਭਯੋ ॥੧੨॥

ਦੇਹ ਪੁਰਾਤਨ ਤ︀ਯਾਗਨ ਕਰੀ ॥

ਔਖਧ ਬਲ ਨੌਤਨ ਤਨ ਧਰੀ ॥

ਦੇਹ ਭੂਪ ਕੀ ਠੌਰ ਜਰਾਵਹੁ ॥

ਯਾ ਕੇ ਸਿਰ ਪਰ ਛਤ੍ਰ ਫਿਰਾਵਹੁ ॥੧੩॥

ਇਹ ਛਲ ਸਾਥ ਜੋਗਿਯਨ ਘਾਯੋ ॥

ਭੂਪਤਿ ਕੋ ਸੁਰ ਲੋਕ ਪਠਾਯੋ ॥

ਸਕਲ ਪ੍ਰਜਾ ਕੋ ਲੋਥਿ ਦਿਖਾਈ ॥

ਦੇਸ ਮਿਤ੍ਰ ਕੀ ਫੇਰਿ ਦੁਹਾਈ ॥੧੪॥

ਭੇਵ ਪ੍ਰਜਾ ਕਿਨਹੂੰ ਨ ਪਛਾਨਾ ॥

ਕਿਹ ਬਿਧਿ ਹਨਾ ਹਮਾਰਾ ਰਾਨਾ ॥

ਕਿਹ ਛਲ ਸੋ ਜੁਗਿਯਨ ਕੋ ਘਾਯੋ ॥

ਮਿਤ੍ਰ ਸੀਸ ਪਰ ਛਤ੍ਰ ਫਿਰਾਯੋ ॥੧੫॥

ਦੋਹਰਾ ॥

ਗਰਬੀ ਰਾਇ ਸੁ ਮਿਤ੍ਰ ਕੋ ਦਿਯਾ ਆਪਨਾ ਰਾਜ ॥

ਜੋਗਨ ਜੁਤ ਰਾਜਾ ਹਨਾ ਕਿਯਾ ਆਪਨਾ ਕਾਜ ॥੧੬॥

ਇਤਿ ਸ੍ਰੀ ਚਰਿਤ੍ਰ ਪਖ︀ਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਤੀਨ ਸੌ ਅਠਾਸੀ ਚਰਿਤ੍ਰ ਸਮਾਪਤਮ ਸਤੁ ਸੁਭਮ ਸਤੁ ॥੩੮੮॥੬੯੩੯॥ਅਫਜੂੰ॥

ਚੌਪਈ ॥

ਭੂਪ ਸੁਬਾਹੁ ਸੈਨ ਇਕ ਸੁਨਾ ॥

ਰੂਪਵਾਨ ਸੁੰਦਰਿ ਬਹੁ ਗੁਨਾ ॥

ਸ੍ਰੀ ਸੁਬਾਹਪੁਰ ਤਾ ਕੋ ਸੋਹੈ ॥

ਜਿਹ ਸਮ ਔਰ ਨਗਰ ਨਹਿ ਕੋ ਹੈ ॥੧॥

ਸ੍ਰੀ ਮਕਰਧੁਜ ਦੇ ਤਿਹ ਰਾਨੀ ॥

ਸੁੰਦਰਿ ਦੇਸ ਦੇਸ ਮੌ ਜਾਨੀ ॥

ਤਿਹ ਸਮਾਨ ਨਾਰੀ ਨਹਿ ਕੋਊ ॥

ਪਾਛੇ ਭਈ ਨ ਆਗੈ ਹੋਊ ॥੨॥

ਤਿਨ ਦੇਖਾ ਦਿਲੀ ਕੋ ਏਸਾ ॥

ਇਹ ਬਿਧਿ ਤੇ ਲਿਖਿ ਪਠਿਯੋ ਸੰਦੇਸਾ ॥

ਤੁਮ ਇਹ ਠੌਰ ਆਪੁ ਚੜਿ ਆਵਹੁ ॥

ਭੂਪਤਿ ਜੀਤਿ ਮੁਝੈ ਲੈ ਜਾਵਹੁ ॥੩॥

ਅਕਬਰ ਸੁਨਤ ਬੈਨ ਉਠਿ ਧਯੋ ॥

ਪਵਨ ਹੁਤੇ ਆਗੇ ਬਢਿ ਗਯੋ ॥

ਸਾਹ ਸੁਨਾ ਆਯੋ ਨ੍ਰਿਪੁ ਜਬ ਹੀ ॥

ਪਤਿ ਸੌ ਬਚਨ ਬਖਾਨਾ ਤਬ ਹੀ ॥੪॥

ਤੁਮ ਹ︀ਯਾਂ ਤੇ ਨ੍ਰਿਪ ਭਾਜਿ ਨ ਜੈਯਹੁ ॥

ਰਨ ਸਾਮੁਹਿ ਹ੍ਵੈ ਜੁਧ ਮਚੈਯਹੁ ॥

ਮੈ ਨ ਤਜੌਗੀ ਤੁਮਰਾ ਸਾਥਾ ॥

ਮਰੇ ਜਰੋਗੀ ਤੁਮ ਸੌ ਨਾਥਾ ॥੫॥

ਇਤ ਭੂਪਤਿ ਕਹ ਧੀਰ ਬੰਧਾਯੋ ॥

ਉਤੈ ਲਿਖਾ ਲਿਖਿ ਤਹਾ ਪਠਾਯੋ ॥

ਆਈ ਸੈਨ ਸਾਹ ਕੀ ਜਬ ਹੀ ॥

ਰਹਾ ਉਪਾਇ ਕਛੂ ਨਹਿ ਤਬ ਹੀ ॥੬॥

ਰਾਜਾ ਜੂਝਿ ਮਰਤ ਭਯੋ ਜਬੈ ॥

ਭਾਜ ਚਲਤ ਭੀ ਪਰਜਾ ਤਬੈ ॥

ਰਾਨੀ ਬਾਧਿ ਤਬੈ ਤਿਨ ਲਈ ॥

ਇਹ ਛਲ ਧਾਮ ਮਿਤ੍ਰ ਕੇ ਗਈ ॥੭॥

ਇਤਿ ਸ੍ਰੀ ਚਰਿਤ੍ਰ ਪਖ︀ਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਤੀਨ ਸੌ ਨਿਨਾਨਵੇ ਚਰਿਤ੍ਰ ਸਮਾਪਤਮ ਸਤੁ ਸੁਭਮ ਸਤੁ ॥੩੮੯॥੬੯੪੬॥ਅਫਜੂੰ॥