ਚੌਪਈ ॥
ਬਾਹੁਲੀਕ ਸੁਨਿਯਤ ਰਾਜਾ ਜਹ ॥
ਜਿਹ ਸਮਾਨ ਕੋਈ ਭਯੋ ਦੁਤਿਯ ਨਹ ॥
ਧਾਮ ਗੌਹਰਾ ਰਾਇ ਦੁਲਾਰੀ ॥
ਜਿਹ ਸਮਾਨ ਨਹਿ ਦੇਵ ਕੁਮਾਰੀ ॥੧॥
ਤਹ ਇਕ ਹੁਤਾ ਸਾਹ ਕਾ ਬੇਟਾ ॥
ਜਿਹ ਸਮਾਨ ਕੋ ਭਯੋ ਨ ਭੇਟਾ ॥
ਏਕ ਸੁਘਰ ਅਰੁ ਸੁੰਦਰ ਘਨੋ ॥
ਜਨੁ ਅਵਤਾਰ ਮਦਨ ਕੋ ਬਨੋ ॥੨॥
ਭੂਪ ਸੁਤਾ ਤਿਹ ਨਿਰਖਿ ਲੁਭਾਈ ॥
ਗਿਰੀ ਭੂਮਿ ਜਨੁ ਨਾਗ ਚਬਾਈ ॥
ਸਖੀ ਏਕ ਤਿਹ ਤੀਰ ਪਠਾਈ ॥
ਗਾਜਿ ਰਾਇ ਕਹ ਲਿਯਾ ਬੁਲਾਈ ॥੩॥
ਜਬ ਤਿਹ ਲਖਾ ਸਜਨ ਘਰ ਆਯੋ ॥
ਕੰਠ ਗੌਹਰਾ ਰਾਇ ਲਗਾਯੋ ॥
ਬਹੁ ਬਿਧਿ ਕਰੇ ਤਵਨ ਸੌ ਭੋਗਾ ॥
ਦੂਰਿ ਕਰਾ ਜਿਯ ਕਾ ਸਭ ਸੋਗਾ ॥੪॥
ਭੋਗ ਕਰਤ ਭਾਯੋ ਅਤਿ ਪ︀ਯਾਰੋ ॥
ਛਿਨ ਨ ਕਰਤ ਆਪਨ ਤੇ ਨ︀ਯਾਰੋ ॥
ਭਾਤਿ ਭਾਤਿ ਕੀ ਕੈਫ ਪਿਲਾਵੈ ॥
ਸੁਭ੍ਰ ਸੇਜ ਚੜਿ ਭੋਗ ਕਮਾਵੈ ॥੫॥
ਤਬ ਤਹ ਤਾਤ ਤਵਨ ਕਾ ਆਯੋ ॥
ਤ੍ਰਸਤ ਦੇਗ ਮਹਿ ਤਾਹਿ ਛਪਾਯੋ ॥
ਰੌਜਨ ਮੂੰਦਿ ਹੌਜ ਮਹਿ ਧਰਾ ॥
ਏਕ ਬੂੰਦ ਜਲ ਬੀਚ ਨ ਪਰਾ ॥੬॥
ਪਿਤਹਿ ਤਾਲ ਤਤਕਾਲ ਦਿਖਾਯੋ ॥
ਬੀਚ ਬੇਰੀਯਨ ਡਾਰਿ ਫਿਰਾਯੋ ॥
ਦੀਏ ਜਰਾਇ ਬੀਚ ਤਿਹ ਡਾਰੇ ॥
ਜਨੁ ਕਰਿ ਚੜੇ ਰੈਨਿ ਕੇ ਤਾਰੇ ॥੭॥
ਪਿਤਹਿ ਅਚੰਭਵ ਐਸ ਦਿਖਾਯੋ ॥
ਸਮਾਧਾਨ ਕਰਿ ਧਾਮ ਪਠਾਯੋ ॥
ਮਿਤ੍ਰਹਿ ਕਾਢ ਸੇਜ ਪਰ ਲੀਨਾ ॥
ਕਾਮ ਭੋਗ ਬਹੁ ਬਿਧਿ ਤਨ ਕੀਨਾ ॥੮॥
ਇਤਿ ਸ੍ਰੀ ਚਰਿਤ੍ਰ ਪਖ︀ਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਤੀਨ ਸੌ ਨਬੇ ਚਰਿਤ੍ਰ ਸਮਾਪਤਮ ਸਤੁ ਸੁਭਮ ਸਤੁ ॥੩੯੦॥੬੯੫੪॥ਅਫਜੂੰ॥
ਚੌਪਈ ॥
ਬਰਬਰੀਨ ਕੋ ਦੇਸ ਬਸਤ ਜਹ ॥
ਬਰਬਰ ਪੁਰ ਇਕ ਨਗਰ ਹੁਤੋ ਤਹ ॥
ਅਫਕਨ ਸੇਰ ਤਹਾ ਕਾ ਰਾਜਾ ॥
ਜਿਹ ਸਮਾਨ ਬਿਧਿ ਦੁਤਿਯ ਨ ਸਾਜਾ ॥੧॥
ਪੀਰ ਮੁਹੰਮਦ ਤਹ ਇਕ ਕਾਜੀ ॥
ਦੇਹ ਕੁਰੂਪ ਨਾਥ ਜਿਹ ਸਾਜੀ ॥
ਧਾਮ ਖਾਤਿਮਾ ਬਾਨੋ ਨਾਰੀ ॥
ਜਿਹ ਸਮਾਨ ਨਹਿ ਰਾਜ ਦੁਲਾਰੀ ॥੨॥
ਸੋਰਠਾ ॥
ਸੁੰਦਰ ਤਾ ਕੀ ਨਾਰਿ ਅਤਿ ਕੁਰੂਪ ਕਾਜੀ ਰਹੈ ॥
ਤਬ ਤਿਨ ਕਿਯਾ ਬਿਚਾਰਿ ਕਿਹ ਬਿਧਿ ਬਧ ਯਾ ਕੌ ਕਰੋ ॥੩॥