ਚੌਪਈ ॥
ਇਤੈ ਕੁਅਰਿ ਮਿਤਵਾ ਕੇ ਗਈ ॥
ਉਤੈ ਸਖਿਨ ਭੂਪਹਿ ਸੁਧਿ ਦਈ ॥
ਦਾਰੂ ਡਾਰਿ ਅਨਲ ਹਮ ਦਈ ॥
ਤੋਪ ਬਿਖੈ ਤਰੁਨੀ ਉਡਿ ਗਈ ॥੧੦॥
ਰਾਨੀ ਭੂਪਤ ਸਹਿਤ ਪੁਕਾਰੀ ॥
ਕਵਨ ਦੈਵ ਗਤਿ ਕਰੀ ਹਮਾਰੀ ॥
ਖੇਲਤ ਅਗਿ ਕੁਅਰਿ ਇਨ ਦਈ ॥
ਤੋਪ ਬਿਖੈ ਤਾ ਤੇ ਉਡਿ ਗਈ ॥੧੧॥
ਇਤਿ ਸ੍ਰੀ ਚਰਿਤ੍ਰ ਪਖ︀ਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਤੀਨ ਸੌ ਬਾਨਵੇ ਚਰਿਤ੍ਰ ਸਮਾਪਤਮ ਸਤੁ ਸੁਭਮ ਸਤੁ ॥੩੯੨॥੬੯੭੭॥ਅਫਜੂੰ॥
ਚੌਪਈ ॥
ਅਛਲਾਪੁਰ ਇਕ ਭੂਪ ਭਨਿਜੈ ॥
ਅਛਲ ਸੈਨ ਤਿਹ ਨਾਮ ਕਹਿਜੈ ॥
ਤਹਿਕ ਸੁਧਰਮੀ ਰਾਇ ਸਾਹ ਭਨਿ ॥
ਜਾਨੁਕ ਸਭ ਸਾਹਨ ਕੀ ਥੋ ਮਨਿ ॥੧॥
ਚੰਪਾ ਦੇ ਤਿਹ ਸੁਤਾ ਭਨਿਜੈ ॥
ਰੂਪਵਾਨ ਗੁਨਵਾਨ ਕਹਿਜੈ ॥
ਤਿਨ ਰਾਜਾ ਕੋ ਪੁਤ੍ਰ ਨਿਹਾਰਿਯੋ ॥
ਸੁਛਬਿ ਰਾਇ ਜਿਹ ਨਾਮ ਬਿਚਾਰਿਯੋ ॥੨॥
ਅੜਿਲ ॥
ਹਿਤੂ ਜਾਨਿ ਇਕ ਸਹਚਰਿ ਲਈ ਬੁਲਾਇ ਕੈ ॥
ਸੁਛਬਿ ਰਾਇ ਕੇ ਦੀਨੋ ਤਾਹਿ ਪਠਾਇ ਕੈ ॥
ਕਹਾ ਕ੍ਰੋਰਿ ਕਰਿ ਜਤਨ ਤਿਸੈ ਹ︀ਯਾਂ ਲ੍ਰਯਾਇਯੋ ॥
ਹੋ ਜਿਤਕ ਚਹੌਗੀ ਦਰਬੁ ਤਿਤਕ ਲੈ ਜਾਇਯੋ ॥੩॥
ਸੁਨਤ ਸਹਚਰੀ ਬਚਨ ਸਜਨ ਕੇ ਗ੍ਰਿਹ ਗਈ ॥
ਜਿਮਿ ਤਿਮਿ ਤਾਹਿ ਪ੍ਰਬੋਧ ਤਹਾ ਲ︀ਯਾਵਤ ਭਈ ॥
ਮਿਲਤ ਛੈਲਨੀ ਛੈਲ ਅਧਿਕ ਸੁਖੁ ਪਾਇਯੋ ॥
ਹੋ ਭਾਤਿ ਭਾਤਿ ਕੀ ਕੈਫਨ ਨਿਕਟ ਮੰਗਾਇਯੋ ॥੪॥
ਕਿਯਾ ਕੈਫ ਕੌ ਪਾਨ ਸੁ ਦੁਹੂੰ ਪ੍ਰਜੰਕ ਪਰ ॥
ਭਾਤਿ ਭਾਤਿ ਤਨ ਰਮੇ ਬਿਹਸਿ ਕਰਿ ਨਾਰਿ ਨਰ ॥
ਕੋਕ ਸਾਸਤ੍ਰ ਤੇ ਮਤ ਕੌ ਬਿਹਸਿ ਉਚਾਰਿ ਕੈ ॥
ਹੋ ਆਪੁ ਬੀਚ ਕੰਧਨ ਪਰ ਹਾਥਨ ਡਾਰਿ ਕੈ ॥੫॥
ਅਧਿਕ ਜੋਰ ਤਨ ਦੋਊ ਤਹਾ ਕ੍ਰੀੜਾ ਕਰੈਂ ॥
ਮਨ ਮੈ ਭਏ ਅਨੰਦ ਨ ਕਾਹੂੰ ਤੇ ਡਰੈਂ ॥
ਲਪਟਿ ਲਪਟਿ ਕਰ ਜਾਹਿ ਸੁ ਛਿਨਿਕ ਨ ਛੋਰਹੀ ॥
ਹੋ ਸਕਲ ਦ੍ਰਪ ਕੰਦ੍ਰਪ ਕੋ ਤਹਾ ਮਰੋਰਹੀ ॥੬॥